Punjab Cabinet

ਨਵੀਂ ਪੰਜਾਬ ਕੈਬਨਿਟ ਨੂੰ ਵਿਭਾਗਾਂ ਦੀ ਵੰਡ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ, ਸਹਿਕਾਰਤਾ ਅਤੇ ਜੇਲ੍ਹਾਂ ਦਾ ਵਿਭਾਗ ਸੌਂਪਿਆ ਗਿਆ ਹੈ ਜਦੋਂ ਕਿ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਿੱਤਾ ਗਿਆ ਹੈ। ਵਿਭਾਗਾਂ ਦੀ ਸੂਚੀ ਮੰਗਲਵਾਰ ਨੂੰ ਇੱਥੇ ਜਾਰੀ ਕੀਤੀ ਗਈ। ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ […]