The coronavirus has infected more than 30,000,000 people worldwide

Coronavirus ਨੇ ਪੂਰੀ ਦੁਨੀਆ ‘ਚੋਂ ਨਿਗਲੇ 30,00,000 ਤੋਂ ਵੱਧ ਲੋਕ

ਦੁਨੀਆ ਭਰ ਵਿੱਚ ਵਾਇਰਸ ਦੀ ਲਾਗ ਨੂੰ ਘਟਾਉਣ ਅਤੇ ਕਾਬੂ ਕਰਨ ਲਈ ਸਾਰੇ ਦੇਸ਼ ਵੱਖ-ਵੱਖ ਤਰੀਕੇ ਲਾਗੂ ਕਰ ਰਹੇ ਹਨ। ਦੁਨੀਆ ਵਿੱਚ ਰੋਜ਼ਾਨਾ ਔਸਤਨ 12,000 ਮੌਤਾਂ ਹੋ ਰਹੀਆਂ ਹਨ ਅਤੇ 7,00,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆ ਵਿੱਚ ਮਰਨ ਵਾਲਿਆਂ ਦੀ ਗਿਣਤੀ 30 ਲੱਖ ਤੋਂ ਵੱਧ ਹੋ ਗਈ ਹੈ। […]

Corona's worst hit in these nine states had no effect

ਕੋਰੋਨਾ ਦੀ ਸਭ ਤੋਂ ਵੱਡੀ ਮਾਰ ਦਾ ਇਨ੍ਹਾਂ 9 ਸੂਬਿਆਂ ‘ਚ ਨਹੀਂ ਕੋਈ ਅਸਰ, ਨਹੀਂ ਹੋਈ ਕੱਲ੍ਹ ਇੱਕ ਵੀ ਮੌਤ

ਵਾਇਰਸ ਨੇ ਇਕ ਸਾਲ ‘ਚ ਪੌਣੇ 2 ਲੱਖ ਲੋਕਾਂ ਦੀ ਜਾਨ ਲੈ ਲਈ ਹੈ। ਸ਼ੁੱਕਰਵਾਰ ਨੂੰ ਇਕ ਦਿਨ ‘ਚ ਸਭ ਤੋਂ ਵੱਧ 1341 ਲੋਕਾਂ ਦੀ ਮੌਤ ਹੋ ਗਈ। ਪਰ ਦੇਸ਼ ‘ਚ ਕੁਝ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਅਜਿਹੇ ਹਨ ਜਿਥੇ ਇਸ ਕੋਰੋਨਾ ਮਹਾਂਮਾਰੀ ਦਾ ਬਹੁਤ ਘੱਟ ਪ੍ਰਭਾਵ ਹੈ। ਸਿੱਕਮ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਅਰੁਣਾਚਲ ਪ੍ਰਦੇਸ਼, ਅੰਡੇਮਾਨ […]

Corona's biggest attack, 217,353 new cases in 24 hours, 1185 deaths

ਕੋਰੋਨਾ ਦਾ ਸਭ ਤੋਂ ਵੱਡਾ ਅਟੈਕ, 24 ਘੰਟਿਆਂ ‘ਚ 217,353 ਨਵੇਂ ਕੇਸ, 1185 ਮੌਤਾਂ

ਦੇਸ਼ ਵਿੱਚ ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਰਿਕਾਰਡ ਤੋੜ ਰਹੀ ਹੈ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਪਹਿਲੀ ਵਾਰ ਸਭ ਤੋਂ ਵੱਧ ਕੋਰੋਨਾ ਕੇਸ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 217,353 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਤੇ 1185 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਹਾਲਾਂਕਿ, 1,35,302 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ […]

63 more deaths in 24 hours, 3329 new cases

24 ਘੰਟਿਆਂ ‘ਚ 63 ਹੋਰ ਲੋਕਾਂ ਦੀ ਮੌਤ, 3329 ਨਵੇਂ ਕੇਸ

ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਪਿੱਛਲੇ 24 ਘੰਟਿਆਂ ਵਿੱਚ 63 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਜਦਕਿ 3329 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28250 ਹੋ ਗਈ ਹੈ। ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 7672 ਹੋ ਗਈ ਹੈ। 374 ਮਰੀਜ […]

Big jump in corona cases 2 lakh new cases in 24 hours

ਕੋਰੋਨਾ ਕੇਸਾਂ ‘ਚ ਵੱਡਾ ਉਛਾਲ 24 ਘੰਟਿਆਂ ‘ਚ 2 ਲੱਖ ਨਵੇਂ ਕੇਸ, ਐਕਟਿਵ ਕੇਸ ਹੋਏ 14 ਲੱਖ ਤੋਂ ਪਾਰ

ਦੇਸ਼ ਵਿੱਚ ਕੋਰੋਨਾਵਾਇਰਸ ਲਈ ਹੁਣ ਤਕ 26 ਕਰੋੜ 20 ਲੱਖ ਤੋਂ ਜ਼ਿਆਦਾ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ ਬੀਤੇ ਦਿਨੀਂ 14 ਲੱਖ ਟੈਸਟਾਂ ਦੀ ਜਾਂਚ ਕੀਤੀ ਗਈ। ਪੌਜ਼ੇਟਿਵ ਰੇਟ ਹੁਣ 13 ਪ੍ਰਤੀਸ਼ਤ ਤੋਂ ਵੱਧ ਹੈ। ਪਿਛਲੇ 24 ਘੰਟਿਆਂ ਵਿੱਚ 200739 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਤੇ 1038 ਵਿਅਕਤੀਆਂ ਦੀ ਮੌਤ ਹੋਈ ਹੈ। ਹਾਲਾਂਕਿ 93,528 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ […]

In these states of India, Corona broke the record

ਭਾਰਤ ਦੇ ਇਨ੍ਹਾਂ ਸੂਬਿਆਂ ’ਚ ਕੋਰੋਨਾ ਨੇ ਤੋੜੇ ਰਿਕਾਰਡ, ਲੌਕਡਾਉਨ ਦਾ ਸਾਇਆ

ਪਿਛਲੇ 24 ਘੰਟਿਆਂ ’ਚ 1 ਲੱਖ 61 ਹਜ਼ਾਰ 736 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਲਾਗ ਕਾਰਨ 879 ਲੋਕਾਂ ਦੀ ਮੌਤ ਹੋ ਗਈ। ਭਾਰਤ ’ਚ ਪਿਛਲੇ ਕੁਝ ਦਿਨਾਂ ਤੋਂ 16 ਸੂਬਿਆਂ ’ਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਮਹਾਰਾਸ਼ਟਰ, ਉੱਤਰ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਬੀਤੇ 24 ਘੰਟਿਆਂ ’ਚ ਨਵੇਂ ਕੇਸਾਂ ਕਾਰਨ ਹੋਈਆਂ ਮੌਤਾਂ ਸਭ […]

Danger-in-50-districts-of-Punjab

ਪੰਜਾਬ, ਮਹਾਰਾਸ਼ਟਰ ਤੇ ਛੱਤੀਸਗੜ੍ਹ ਦੇ 50 ਜ਼ਿਲ੍ਹਿਆਂ ‘ਚ ਖਤਰਾ! ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਸੁਝਾਅ

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ ‘ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ […]

Corona speed is uncontrollable

ਕੋਰੋਨਾ ਦੀ ਰਫ਼ਤਾਰ ਬੇਕਾਬੂ , ਇਕ ਦਿਨ ‘ਚ ਆਏ 89 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ , 714 ਲੋਕਾਂ ਦੀ ਮੌਤ

ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ ‘ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੇਸ਼ ‘ਚ ਇਸ ਸਾਲ […]