Corona's fury in Delhi

ਦਿੱਲੀ ‘ਚ ਕੋਰੋਨਾ ਦਾ ਕਹਿਰ, ਕੇਜਰੀਵਾਲ ਨੇ ਕੇਂਦਰ ’ਤੇ ਲਾਏ ਗੰਭੀਰ ਇਲਜ਼ਾਮ

ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਕਿਹਾਹ ਕਿ ਵੱਖੋ-ਵੱਖਰੇ ਰਾਜਾਂ ਨੂੰ 6,177 ਮੀਟ੍ਰਿਕ ਟਨ ਆਕਸੀਜਨ ਉਪਲਬਧ ਕਰਵਾਉਣ ਦੀ ਯੋਜਨਾ ਬਣਾ ਦਿੱਤੀ ਗਈ ਹੈ। ਆਉਂਦੀ 20 ਅਪ੍ਰੈਲ ਤੋਂ ਬਾਅਦ ਮਹਾਰਾਸ਼ਟਰ ਨੂੰ 1,500 ਮੀਟ੍ਰਿਕ ਟਨ, ਦਿੱਲੀ ਨੂੰ 350 ਮੀਟ੍ਰਿਕ ਟਨ, ਉੱਤਰ ਪ੍ਰਦੇਸ਼ ਨੂੰ 800 ਮੀਟ੍ਰਿਕ ਟਨ ਆਕਸੀਜਨ ਉਪਲਬਧ ਕਰਵਾਈ ਜਾਵੇਗੀ। ਕੌਮੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ […]