Ajinkya Rahane

ਨਿਊਜ਼ੀਲੈਂਡ ਖਿਲਾਫ ਭਾਰਤ ਦੀ ਟੈਸਟ ਟੀਮ ਦਾ ਐਲਾਨ,ਅਜਿੰਕਿਆ ਰਹਾਣੇ ਕਰਨਗੇ ਪਹਿਲੇ ਟੈਸਟ ਦੀ ਅਗਵਾਈ

ਨਿਊਜ਼ੀਲੈਂਡ ਖਿਲਾਫ ਆਗਾਮੀ ਸੀਰੀਜ਼ ਲਈ ਭਾਰਤ ਦੀ ਟੈਸਟ ਟੀਮ ਦਾ ਸ਼ੁੱਕਰਵਾਰ ਨੂੰ ਐਲਾਨ ਕੀਤਾ ਗਿਆ। ਅਖਿਲ ਭਾਰਤੀ ਸੀਨੀਅਰ ਚੋਣ ਕਮੇਟੀ ਨੇ 25 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਟੀਮ ਦੀ ਚੋਣ ਕੀਤੀ ਹੈ। ਨਵੇਂ ਨਿਯੁਕਤ ਟੀ-20 ਕਪਤਾਨ ਅਤੇ ਨਿਯਮਤ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ, ਵਿਕਟਕੀਪਰ ਰਿਸ਼ਭ ਪੰਤ ਅਤੇ ਤੇਜ਼ ਗੇਂਦਬਾਜ਼ ਜਸਪ੍ਰੀਤ […]

england won world cup 2019

44 ਸਾਲਾਂ ਮਗਰੋਂ ਇੰਗਲੈਂਡ ਪਹਿਲੀ ਵਾਰ ਬਣਿਆ ਵਿਸ਼ਵ ਚੈਂਪੀਅਨ

ਲੰਡਨ: ਸਾਲ 2019 ਕ੍ਰਿਕੇਟ ਵਿਸ਼ਵ ਕੱਪ ਦਾ ਖਿਤਾਬੀ ਮੈਚ ਜਿਸ ਹਿਸਾਬ ਨਾਲ ਖ਼ਤਮ ਹੋਇਆ, ਉਸ ਨੂੰ ਦੇਖ ਕੇ ਦਰਸ਼ਕਾਂ ਦੇ ਜਿਵੇਂ ਸਾਹ ਹੀ ਰੁਕ ਗਏ। ਮੁਕਾਬਲਾ ਇੰਨਾ ਰੁਮਾਂਚਕ ਸੀ ਕਿ ਪਹਿਲਾਂ ਮੈਚ ਬਰਾਬਰੀ ‘ਤੇ ਖ਼ਤਮ ਹੋਇਆ ਅਤੇ ਫਿਰ ਆਖਰੀ ਫੈਸਲੀ ਲਈ ਖਿਡਾਏ ਗਏ ਸੁਪਰ ਓਵਰ ਵਿੱਚ ਵੀ ਦੋਵੇਂ ਟੀਮਾਂ ਬਰਾਬਰੀ ‘ਤੇ ਰਹੀਆਂ। One winner, but […]