ਪੰਜਾਬੀਆਂ ਨੂੰ ਨਹੀਂ ਕੋਰੋਨਾ ਦੀ ਪ੍ਰਵਾਹ, ਕੈਪਟਨ ਦੇ ਦਿਸ਼ਾ-ਨਿਰਦੇਸ਼ਾਂ ਦੀਆਂ ਇੰਝ ਉੱਡੀਆਂ ਧੱਜੀਆਂ
ਪੰਜਾਬ ‘ਚ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਨਾਈਟ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਕੈਪਟਨ ਨੇ ਜਨਤਾ ਨਾਲ ਗੱਲ ਕਰਦਿਆਂ ਵੀਕਐਂਡ ਲੌਕਡਾਊਨ ਦੇ ਸੰਕੇਤ ਵੀ ਦਿੱਤੇ ਹਨ। ਇਸ ਦੇ ਚੱਲਦਿਆਂ ਕੈਪਟਨ ਸਰਕਾਰ ਨੇ ਸੂਬੇ ‘ਚ ਕੋਰੋਨਾ ਦੇ ਸਖ਼ਤ ਨਿਯਮਾਂ ਦਾ ਐਲਾਨ ਕੀਤਾ ਤੇ […]