Noida News: ਨੋਇਡਾ ਵਿੱਚ ਬੀਤੀ ਰਾਤ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Noida News: ਦਿੱਲੀ ਨਾਲ ਲੱਗਦੇ ਨੋਇਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ ਹੈ। ਰਾਤ 10.42 ਮਿੰਟ ‘ਤੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਦੱਖਣੀ-ਪੂਰਬੀ ਨੋਇਡਾ ‘ਚ ਸੀ। ਸ਼ੁਰੂਆਤੀ ਜਾਣਕਾਰੀ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਲੋਕ ਆਪਣੇ ਆਪਣੇ ਘਰਾਂ […]