Poor condition of indian citizens in Saudi Arab

ਸਾਊਦੀ ਅਰਬ ‘ਚ ਵੱਡੀ ਗਿਣਤੀ ਵਿੱਚ ਫਸੇ ਭਾਰਤੀ, ਭੀਖ ਮੰਗਣ ਲਈ ਹੋਏ ਮਜਬੂਰ, ਕੁੱਝ ਨੂੰ ਭੇਜਿਆ ਗਿਆ ਜੇਲ੍ਹ

ਸਾਊਦੀ ਅਰਬ ਦੇ ਰਿਆਦ ਵਿੱਚ ਕਰੋਣਾ ਵਾਇਰਸ ਦੇ ਚਲਦਿਆਂ 450 ਭਾਰਤੀ ਕਾਮੇ ਸੜਕ ਤੇ ਭੀਖ ਮੰਗਣ ਲਈ ਮਜ਼ਬੂਰ ਹੋ ਗਏ ਹਨ। ਵਾਇਰਸ ਚਲਦਿਆਂ ਉਨ੍ਹਾਂ ਦੀ ਨੌਕਰੀ ਚਲੀ ਗਈ ਅਤੇ ਵਰਕ ਪਰਮਿਟ ਦੀ ਮਿਆਦ ਲੱਗਣਾ ਕਾਰਨ ਉਹੋ ਉੱਥੇ ਫੱਸ ਗਏ ਨੇ। ਇਹਨਾਂ ਵਿੱਚੋ ਜ਼ਿਆਦਾ ਲੋਕ ਤੇਲੰਗਾਨਾ ,ਬਿਹਾਰ ,ਉੱਤਰ ਪ੍ਰਦੇਸ਼, ਰਾਜਸਥਾਨ ,ਕਰਨਾਟਕ ਅਤੇ ਪੰਜਾਬ ਤੋਂ ਹਨ। ਕੰਮ […]

indian sikh boy wins 10 million prize money in dubai

ਦੁਬਈ ‘ਚ ਭਾਰਤੀ ਸਿੱਖ ਨੌਜਵਾਨ ਦੀ ਚਮਕੀ ਕਿਸਮਤ, 10 ਮਿਲਿਅਨ ਦਾ ਜਿੱਤਿਆ ਇਨਾਮ

ਆਬੂ ਧਾਬੀ: ਭਾਰਤੀ ਮੂਲ ਦੇ ਦੁਬਈ ਨਿਵਾਸੀ ਗੁਰਪ੍ਰੀਤ ਸਿੰਘ ਦੀ ਬਿਗ ਟਿਕਟ ਆਬੂ ਧਾਬੀ ਲਾਟਰੀ ‘ਚ ਕਿਸਮਤ ਉਦੋਂ ਚਮਕ ਗਈ ਜਦੋਂ ਉਸਦਾ 10 ਮਿਲਿਅਨ ਦਿਰਮ ਦਾ ਇਨਾਮ ਨਿਕਲਿਆ। ਇਸ ਲਾਟਰੀ ਦਾ ਐਲਾਨ ਵੀਰਵਾਰ ਨੂੰ ਹੋਇਆ ਸੀ। ਉਸਨੇ 12 ਅਗਸਤ ਨੂੰ 067757 ਨੰਬਰ ਦੀ ਲਾਟਰੀ ਖਰੀਦੀ ਸੀ। ਗੁਰਪ੍ਰੀਤ ਪਿੱਛਲੇ 30 ਸਾਲਾਂ ਤੋਂ ਦੁਬਈ ਵਿੱਚ ਰਹਿ ਰਹੇ […]

italy-strong-winds-and-rain-kill-two-children-in-itlay

Itlay Death News: ਇਟਲੀ ਛੁੱਟੀਆਂ ਮਨਾਉਣ ਗਏ ਪਰਿਵਾਰ ਤੇ ਮੀਂਹ ਨੇ ਢਾਹਿਆ ਕਹਿਰ, 2 ਬੱਚਿਆਂ ਦੀ ਹੋਈ ਮੌਤ

Itlay Death News: ਇਟਲੀ ਵਿਚ ਜਿੱਥੇ ਕੋਰੋਨਾ ਵਾਇਰਸ ਕਾਰਨ ਪਹਿਲਾਂ ਹੀ ਜਨ ਜੀਵਨ ਅਤੇ ਆਰਥਿਕਤਾ ਪੱਖੋਂ ਪ੍ਰਭਾਵਿਤ ਹੋ ਚੁੱਕਾ ਹੈ। ਦੂਜੇ ਪਾਸੇ ਪਿਛਲੇ ਕੁੱਝ ਦਿਨਾਂ ਤੋਂ ਖਰਾਬ ਮੌਸਮ ਦੇ ਕਾਰਨ ਬੇਸ਼ੱਕ ਗਰਮੀ ਨੂੰ ਰਾਹਤ ਮਿਲੀ ਹੈ ਪਰ ਉੱਤਰੀ ਇਟਲੀ ਦੇ ਇਲਾਕਿਆਂ ਵਿੱਚ ਇਸ ਖਰਾਬ ਮੌਸਮ ਦੇ ਕਾਰਨ ਜਨ ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ ਤੇ ਇਕ ਕਾਰਨ […]

australia-4-year-old-ayan-kapoor-died-in-victoria

Australia Death News: ਆਸਟ੍ਰੇਲੀਆ ਦੇ ਵਿਕਟੋਰੀਆ ਵਿੱਚ ਆਇਆ ਤੂਫ਼ਾਨ, 4 ਸਾਲਾਂ ਬੱਚੇ ਦੀ ਹੋਈ ਮੌਤ

Australia Death News: ਆਸਟ੍ਰੇਲੀਆ ਦੇ ਵਿਕਟੋਰੀਆ ਸੂਬੇ ਵਿਚ ਬੀਤੀ ਸ਼ਾਮ ਭਿਆਨਕ ਤੂਫਾਨ ਆਇਆ। ਪ੍ਰਾਪਤ ਜਾਣਕਾਰੀ ਮੁਤਾਬਕ ਇਸ ਤੂਫਾਨ ਵਿਚ ਚਾਰ ਸਾਲਾ ਅਯਾਨ ਕਪੂਰ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ, ਜਦੋ ਉਹ ਆਪਣੇ ਮਾਤਾ-ਪਿਤਾ ਦੇ ਨਾਲ ਕੁਝ ਸਮੇਂ ਦੇ ਲਈ ਘਰੋਂ ਬਾਹਰ ਗਿਆ ਸੀ। ਉਸ ਸਮੇਂ ਅਯਾਨ ਦੀ ਛੋਟੀ ਭੈਣ ਵੀ ਨਾਲ ਸੀ, ਜਿਸ ਦੀ ਉਮਰ […]

usa-deported-123-indians

NRI Deported News: ਭਾਰਤ ਤੋਂ 40 ਲੱਖ ਲਗਾ ਕੇ ਵਿਦੇਸ਼ ਗਏ 123 ਮੁੰਡੇ-ਕੁੜੀਆਂ ਨੂੰ ਅਮਰੀਕਾ ਨੇ ਕੀਤਾ ਡਿਪੋਰਟ

NRI Deported News: ਅਮਰੀਕਾ ਤੋਂ ਡਿਪੋਰਟ ਹੋ ਕੇ ਚੌਥੀ ਉਡਾਣ ਰਾਹੀਂ 123 ਭਾਰਤੀ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ। ਇਨ੍ਹਾਂ ਵਿਚ ਕੁੜੀਆਂ, ਮੁੰਡਿਆਂ ਤੋਂ ਇਲਾਵਾ ਬੱਚੇ ਵੀ ਸ਼ਾਮਿਲ ਸਨ। ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੇ ਸੁਪਨੇ ਤਾਂ ਟੁੱਟੇ ਹੀ, ਇਸ ਦੇ ਨਾਲ ਹੀ ਲੱਖਾਂ ਰੁਪਈਆ ਵੀ ਬਰਬਾਦ ਹੋ ਗਿਆ। ਆਪਣੇ ਸੁਪਨੇ […]

punjabi-youth-died-in-a-tragic-accident-near-Lake-Louise-in-Canada

Punjabi Youth Death News: ਕੈਨੇਡਾ ਵਿੱਚ Lake Louise ਨੇੜ੍ਹੇ ਵਾਪਰਿਆ ਭਿਆਨਕ ਹਾਦਸਾ, ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌਤ

Punjabi Youth Death News: ਗਿੱਦੜਬਾਹਾ ਦੇ ਨੇੜੇ ਸਥਿਤ ਪਿੰਡ ਥਾਰਜਵਾਲਾ ਤੋਂ ਕੈਨੇਡਾ ਗਏ ਗਗਨਦੀਪ ਸਿੰਘ ਖਾਲਸਾ ਦੀ ਇਕ ਦਰਦਨਾਕ ਹਾਦਸੇ ‘ਚ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਗਗਨਦੀਪ ਦੀ ਅਚਾਨਕ ਹੋਈ ਮੌਤ ਨਾਲ ਕੈਨੇਡਾ ਤੋਂ ਲੈ ਕੇ ਪੰਜਾਬ ਤੱਕ ਸੋਗ ਦੀ ਲਹਿਰ ਫੈਲ ਗਈ ਹੈ। ਉਸ ਦਾ ਪੂਰਾ ਪਰਿਵਾਰ ਸਦਮੇ ‘ਚ ਹੈ। ਇਹ […]

referendum-2020-sukhi-chahal-vs-pannu

Referendum 2020 News: ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਸੁੱਖੀ ਚਾਹਲ ਨੇ ਪੰਨੂ ਦੁਆਰਾ Referendum 2020 ਲਈ ਕੀਤੀ ਜਾ ਰਹੀ ਰਜਿਸਟ੍ਰੇਸ਼ਨ ਨੂੰ ਦੱਸਿਆ ਜਾਅਲੀ

Referendum 2020 News: ਅਮਰੀਕਾ ਸਥਿਤ ਪੰਜਾਬ ਫਾਊਂਡੇਸ਼ਨ ਦੇ ਸੰਸਥਾਪਕ ਤੇ ਚੇਅਰਮੈਨ ਸੁੱਖੀ ਚਾਹਲ ਨੇ ਇਕ ਟਵੀਟ ਕਰ ਕੇ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਸਿੱਖਸ ਫਾਰ ਜਸਟਿਸ (ਐਸ. ਐਫ. ਜੇ.) ਵਲੋਂ ਰੈਫਰੈਂਡਮ -2020 ਦੇ ਨਾਮ ‘ਤੇ ਕੀਤੀ ਜਾ ਰਹੀ ਵੋਟਰ ਰਜਿਸਟ੍ਰੇਸ਼ਨ ਦੇ ਡਾਟਾ […]

registration-portal-block-for-referendum-2020

Sikhs For Justice: ਭਾਰਤ ਸਰਕਾਰ ਨੇ Referendum 2020 ਦੇ ਰੂਸੀ ਪੋਰਟਲ ਨੂੰ ਕੀਤਾ ਬਲੌਕ, ਸਾਰੀਆਂ ਕੋਸਿਸਾਂ ਤੇ ਫਿਰਿਆ ਪਾਣੀ

Sikhs For Justice: ਖਾਲਿਸਤਾਨੀ ਸੰਗਠਨ ਸਿੱਖਸ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਐਲਾਨ ਤੋਂ ਬਾਅਦ 4 ਜੁਲਾਈ ਨੂੰ ਰੂਸੀ ਵੈਬਸਾਈਟ ਰਾਹੀਂ ‘ਰੈਫਰੈਂਡਮ 2020’ ਦੀ ਵੋਟਿੰਗ ਲਈ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਭਾਰਤ ਦੀਆਂ ਖੁਫੀਆ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ। ਹੁਣ ਭਾਰਤ ਨੇ ਐਕਸ਼ਨ ਲੈਂਦਿਆਂ […]

punjabi-gursikh-died-in-new-york-due-to-corona

Corona in NewYork: NewYork ਵਿੱਚ Corona ਦਾ ਕਹਿਰ, Corona ਨਾਲ ਇਕ ਹੋਰ ਪੰਜਾਬੀ ਸਿੱਖ ਦੀ ਮੌਤ

Corona in NewYork: ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਅਮਰੀਕਾ ਨਿਊਯਾਰਕ ਯੂਨਿਟ ਦੇ ਐਗਜੈਕਟਿਵ ਮੈਂਬਰ ਤੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ ਨਿਊਯਾਰਕ ਦੇ ਸੇਵਾਦਾਰ ਭਾਈ ਮਨਜੀਤ ਸਿੰਘ ਖਾਲਸਾ ਜਾਨਲੇਵਾ ਮਹਾਮਾਰੀ Corona ਦੀ ਲਪੇਟ ਵਿਚ ਆ ਗਏ ਅਤੇ ਉਹਨਾਂ ਦੀ ਮੌਤ ਹੋ ਗਈ। ਮ੍ਰਿਤਕ ਖਾਲਸਾ ਦਾ ਪਿਛੋਕੜ ਜ਼ਿਲ੍ਹਾ ਹੁਸ਼ਿਆਰਪੁਰ ਥਾਣਾ ਟਾਂਡਾ ਦੇ ਪਿੰਡ ਗਿਲਜੀਆਂ ਦੱਸਿਆ […]

lockdown-for-6-months-in-this-country

Corona Updates: NRIs ਲਈ ਮਾੜੀ ਖ਼ਬਰ, ਇਸ ਦੇਸ਼ ਵਿੱਚ ਹੋ ਸਕਦਾ ਹੈ 6 ਮਹੀਨਿਆਂ ਲਈ Lockdown

Corona Updates: ਪ੍ਰਦੇਸਾਂ ਵਿਚ ਰੋਜ਼ੀ-ਰੋਟੀ ਕਮਾਉਣ ਲਈ ਗਏ NRIs ਲਈ ਇਹ ਦਿਨ ਅਤੇ ਇਸ ਤੋਂ ਅੱਗੋਂ ਵੀ ਹੋਰ ਕਈ ਮਹੀਨੇ ਮੁਸ਼ਕਲਾਂ ਭਰੇ ਹੋ ਸਕਦੇ ਹਨ। Corona Virus ਕਾਰਨ ਵਿਸ਼ਵ ਭਰ ਵਿਚ ਹੁਣ ਤਕ ਤਕਰੀਬਨ 34,000 ਮੌਤਾਂ ਹੋ ਚੁੱਕੀਆਂ ਹਨ ਤੇ 7 ਲੱਖ ਤੋਂ ਵੱਧ ਲੋਕ ਇਨਫੈਕਟਡ ਹਨ। ਇਸ ਮਹਾਮਾਰੀ ਕਾਰਨ ਵਿਸ਼ਵ ਭਰ ਵਿਚ ਹਫੜਾ-ਦਫੜੀ ਮਚੀ […]

symptoms-of-corona-not-found-in-spain-travelers

Corona Virus in Amritsar: ਸਪੇਨ ਤੋਂ ਆਏ ਯਾਤਰੀਆਂ ਦੇ ਵਿੱਚ ਨਹੀਂ ਮਿਲੇ Corona Virus ਦੇ ਲੱਛਣ

Corona Virus in Amritsar:  ਦੋ ਦਿਨ ਪਹਿਲਾਂ, ਸਪੇਨ ਤੋਂ ਆਏ 11 ਮੁਸਾਫਿਰਾਂ ਨੂੰ ਮੰਗਲਵਾਰ ਨੂੰ ਮੁੜ ਵਸੇਬਾ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ, ਕੋਈ ਲੱਛਣ ਨਾ ਮਿਲਣ ‘ਤੇ ਕਾਗਜ਼ੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਸੀ। ਉਸ ਨੂੰ 14 ਦਿਨ ਘਰ ਵਿੱਚ ਰਹਿਣ ਲਈ ਕਿਹਾ ਗਿਆ ਹੈ। ਦੂਜੇ ਪਾਸੇ, ਮੰਗਲਵਾਰ ਸਵੇਰੇ 4 […]

tanmanjeet-singh-dhesi

NRI ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਬਹੁਤ ਜਲਦੀ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਦੀ ਫਲਾਈਟ

ਵਲੈਤ ਵਿੱਚ ਵਸਦੇ ਪੰਜਾਬੀਆਂ ਲਈ ਇੱਕ ਬਹੁਤ ਵੱਡੀ ਖੁਸ਼ਖਬਰੀ ਹੈ ਕਿ ਬਹੁਤ ਜਲਦੀ ਹੀ ਲੰਡਨ ਤੋਂ ਸਿੱਧੀ ਅੰਮ੍ਰਿਤਸਰ ਤੱਕ ਦੀ ਫਲਾਈਟ ਸ਼ੁਰੂ ਹੋਣ ਵਾਲੀ ਹੈ। NRI ਪੰਜਾਬੀਆਂ ਨੂੰ ਇਹ ਖੁਸ਼ਖਬਰੀ ਤਨਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ। ਵਲੈਤ ਵਿੱਚ ਵਸਦੇ ਪੰਜਾਬੀਆਂ ਨੂੰ ਇਸ ਫਲਾਈਟ ਦੀ ਉਡੀਕ ਬਹੁਤ ਹੀ ਲੰਮੇ ਸਮੇ ਤੋਂ ਸੀ ਜੋ ਕਿ ਸਾਲ 2019 […]