mehbooba mufti and omar abdullah arrested

ਜੰਮੂ-ਕਸ਼ਮੀਰ ਦੇ ਸਾਬਕਾ CM ਉਮਰ ਅਬਦੁੱਲਾ ਤੇ ਮਹਿਬੂਬਾ ਮੁਫਤੀ ਗ੍ਰਿਫ਼ਤਾਰ

ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਤੇ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਤੇ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ (ਹਰੀ ਨਗਰ ਗੈਸਟ ਹਾਊਸ) ਲਿਜਾਇਆ ਗਿਆ ਹੈ। What did J&K get for […]

gautam gambhir warns omar abdullah

ਉਮਰ ਅਬਦੁੱਲਾ ਨੂੰ ਗੌਤਮ ਗੰਭੀਰ ਦੀ ਚੇਤਾਵਨੀ, ਕਿਹਾ ਜੇ ਗੱਲ ਸਮਝ ਨਹੀਂ ਆਉਂਦੀ ਤਾਂ ਪਾਕਿਸਤਾਨ ਚਲੇ ਜਾਣ

ਜੰਮੂ-ਕਸ਼ਮੀਰ ਲਈ ਵੱਖਰੇ ਪ੍ਰਧਾਨ ਮੰਤਰੀ ਦੀ ਗੱਲ ਕਰਨ ਵਾਲੇ ਨੈਸ਼ਨਲ ਕਾਨਫਰੰਸ ਦੇ ਲੀਡਰ ਉਮਰ ਅਬਦੁੱਲਾ ਖਿਲਾਫ ਬੀਜੇਪੀ ਲੀਡਰ ਤੇ ਸਾਬਕਾ ਕ੍ਰਿਕੇਟਰ ਗੌਤਮ ਗੰਭੀਰ ਭੜਕ ਗਏ। ਉਨ੍ਹਾਂ ਕਿਹਾ ਕਿ ਉਮਰ ਅਬਦੁੱਲਾ ਜੰਮੂ ਕਸ਼ਮੀਰ ਲਈ ਵੱਖਰੇ ਪੀਐਮ ਦੀ ਮੰਗ ਕਰ ਰਹੇ ਹਨ ਤੇ ਮੈਂ ਸਮੁੰਦਰ ‘ਤੇ ਚੱਲਣਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਜੇ ਗੱਲ ਸਮਝ ਨਹੀਂ ਆਉਂਦੀ […]