Education Minister OP Soni

ਪੰਜਾਬ ਦੇ 2211 ਸਕੂਲਾਂ ਦਾ ਭਵਿੱਖ ਸੰਕਟ ‘ਚ , ਵਿਦਿਆਰਥੀਆਂ ਤੇ 45 ਹਜ਼ਾਰ ਮੁਲਾਜ਼ਮਾਂ ’ਤੇ ਪਏਗਾ ਅਸਰ

ਸੂਬੇ ਦੇ 2211 ਐਸੋਸੀਏਟ ਸਕੂਲਾਂ ਦਾ ਭਵਿੱਖ ਸੰਕਟ ਵਿੱਚ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਨਵਰੀ ਨਿਕਲਣ ਦੇ ਬਾਵਜੂਦ ਕੰਟੀਨਿਊਸ਼ਨ ਪਰਫਾਰਮਾ ਤੇ ਫੀਸ ਸਬੰਧੀ ਕੋਈ ਸਰਕੂਲਰ ਜਾਰੀ ਨਹੀਂ ਕੀਤਾ। ਇਸ ਨਾਲ ਬੋਰਡ ਵੱਲੋਂ ਨਵੇਂ ਸੈਸ਼ਨ 2019-20 ਲਈ ਐਸੋਸੀਏਟ ਸਿਸਟਮ ਖ਼ਤਮ ਕਰਨ ਦਾ ਖ਼ਦਸ਼ਾ ਵਧ ਗਿਆ ਹੈ। ਬੋਰਡ ਦੇ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਸਕੱਤਰ ਤੇ […]

op soni

ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਯੋਗਤਾ ‘ਤੇ ਚੁੱਕੇ ਸਵਾਲ

ਸਿੱਖਿਆ ਮੰਤਰੀ ਓਪੀ ਸੋਨੀ ਨੇ ਧਰਨਾ ਦੇ ਰਹੇ ਅਧਿਆਪਕਾਂ ਨੂੰ ਜਵਾਬ ਦਿੰਦਿਆਂ ਕਿਹਾ ਕਿ ਅਧਿਆਪਕ ਯੋਗਤਾ ਟੈਸਟ (ਟੀਈਟੀ) ਪਾਸ ਕਰਨ ਨਾਲ ਕੋਈ ਅਧਿਆਪਕ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਜਿਹੜੇ ਧਰਨਾ ਦੇ ਰਹੇ ਹਨ, ਉਹ ਆਮ ਲੋਕ ਹਨ। ਜਦੋਂ ਆਸਾਮੀਆਂ ਨਿੱਕਲਣਗੀਆਂ ਤਾਂ ਸਭ ਨੂੰ ਨੌਕਰੀ ਦਿੱਤੀ ਜਾਏਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨ ਟੈਟ ਪਾਸ ਈਟੀਟੀ […]

Punjab Education Minister OP Soni

ਸਿੱਖਿਆ ਮੰਤਰੀ ਸੋਨੀ ਦੇ ਵਿਰੋਧ ‘ਚ ਪੂਰੇ ਪੰਜਾਬ ਦੇ ਅਧਿਆਪਕਾਂ ਦਾ ਸੰਘਰਸ਼ ਦਾ ਬਿਗੁਲ

ਅਧਿਆਪਕਾਂ ਸਿੱਖਿਆ ਮੰਤਰੀ ਓਪੀ ਸੋਨੀ ਖਿਲਾਫ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਅਧਿਆਪਕਾਂ ਦੀ ਸਾਂਝੀ ਸੰਘਰਸ਼ ਕਮੇਟੀ ਵੱਲੋਂ 22 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਦਾ ਪੁਤਲਾ ਫੂਕਣ ਤੇ 27 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਸਿੱਖਿਆ ਮੰਤਰੀ ਦੇ ਘਰ ਅੱਗੇ ਡਟਣ ਦਾ ਐਲਾਨ ਕੀਤਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ 3 ਅਕਤੂਬਰ ਨੂੰ ਪੰਜਾਬ […]

teachers protest

ਤਨਖਾਹ ਨੂੰ ਤਰਸ ਰਹੇ ਅਧਿਆਪਕ ਫਿਰ ਉਤਰੇ ਸੜਕਾਂ ‘ਤੇ

ਪਿਛਲੇ ਅੱਠ ਮਹੀਨੇ ਤੋਂ ਤਨਖਾਹ ਨੂੰ ਤਰਸ ਰਹੇ ਐਸਐਸਏ/ਰਮਸਾ ਦੇ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਸਥਿਤ ਮੋਤੀ ਮਹਿਲ ਪਹੁੰਚ ਕੇ ਲੋਹੜੀ ਮੰਗੀ। ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਪ੍ਰਦਰਸ਼ਨ ਕਰਦਿਆਂ ਅਧਿਆਪਕਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਨੇ ਇੱਕ ਤਾਂ ਰੈਗੂਲਰ ਕਰਨ ਦੇ ਨਾਂ ‘ਤੇ ਉਨ੍ਹਾਂ ਦਾ ਤਨਖਾਹ 45000 ਤੋਂ ਘਟਾ ਕੇ […]

oath ceremony

ਨਵੇਂ ਪੰਚਾਂ-ਸਰਪੰਚਾਂ ਨੂੰ ਨਸ਼ਾ ਮੁਕਤ ਪੰਜਾਬ ਦੀ ਵੀ ਚੁਕਾਈ ਗਈ ਸਹੁੰ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਨਵੇਂ ਚੁਣੇ ਗਏ ਪੰਚਾਂ ਤੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਸ਼ਾ ਮੁਕਤ ਪੰਜਾਬ ਲਈ ਆਪਣੇ-ਆਪ ਨੂੰ ਸਮਰਪਿਤ ਕਰਨ ਦੀ ਵੀ ਸਹੁੰ ਚੁਕਾਈ ਗਈ। ਜਲੰਧਰ ਵਿੱਚ ਸਿੱਖਿਆ ਮੰਤਰੀ ਓਪੀ ਸੋਨੀ ਨੇ ਇਹ ਸਹੁੰ ਚੁਕਵਾਈ। ਪੰਚਾਂ ਤੇ ਸਰਪੰਚਾਂ ਨੇ ਸਹੁੰ ਲਈ ਕਿ ਉਹ […]

Bhagwant Mann and op soni

ਸਰਕਾਰੀ ਸਕੂਲਾਂ ਨੂੰ ‘ਢਾਬਾ’ ਦੱਸ ਵਿਵਾਦਾਂ ਚ’ ਘਿਰੇ ਸਿੱਖਿਆ ਮੰਤਰੀ, ਭਗਵੰਤ ਮਾਨ ਨੇ ਕੀਤਾ ਵੱਡਾ ਹਮਲਾ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਗ਼ਰੀਬਾਂ ਨੂੰ ਕੈਪਟਨ ਸਰਕਾਰ ਦੇ ਏਜੰਡੇ ਤੋਂ ਬਾਹਰ ਦੱਸਿਆ ਹੈ। ਮਾਨ ਨੇ ਅਜਿਹਾ ਸਿੱਖਿਆ ਮੰਤਰੀ ਓਪੀ ਸੋਨੀ ਦੀ ਸਰਕਾਰੀ ਸਕੂਲਾਂ ਬਾਰੇ ਵਿਵਾਦਤ ਟਿੱਪਣੀ ‘ਤੇ ਪ੍ਰਤੀਕਰਮ ਵਜੋਂ ਕਿਹਾ ਹੈ। ਮਾਨ ਨੇ ਕਿਹਾ ਕਿ ਬੇਹੱਦ ਸ਼ਰਮ ਵਾਲੀ ਗੱਲ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ […]