ਨਾਸਿਕ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਤੋਂ ਬਾਅਦ ਮਹਾਰਾਸ਼ਟਰ ਦੇ 22 ਕੋਵਿਡ ਮਰੀਜ਼ਾਂ ਦੀ ਮੌਤ
ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਜ਼ਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਟੈਂਕ ਲੀਕ ਹੋ ਗਿਆ ਹੈ। ਇਸ ਹਾਦਸੇ ਵਿਚ 22 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀਆਂ ਦੀ ਹਾਲਤ ਗੰਭੀਰ ਹੈ। ਬੁੱਧਵਾਰ ਨੂੰ ਜ਼ਾਕਿਰ ਹੁਸੈਨ ਹਸਪਤਾਲ ਵਿਖੇ ਆਕਸੀਜਨ ਟੈਂਕ ਲੀਕ ਹੋ ਗਿਆ। ਜਿਸ ਤੋਂ ਬਾਅਦ ਹਲਚਲ ਮਚ ਗਈ। ਜਿਸ ਸਮੇਂ ਇਹ […]