Paddy

ਕਿਸਾਨਾਂ ਦੇ ਦਬਾਓ ਦੇ ਚਲਦੇ ਝੋਨੇ ਦੀ ਖਰੀਦ 3 ਅਕਤੂਬਰ ਤੋਂ ਸ਼ੁਰੂ ਕਰੇਗੀ ਸਰਕਾਰ

“ਝੋਨੇ ਦੀ ਫ਼ਸਲ ਨੂੰ ਤੁਰੰਤ ਖਰੀਦਣ ਦੀ ਬੇਨਤੀ ਨੂੰ ਸਵੀਕਾਰ ਕਰਨ ਦੇ ਫੈਸਲੇ ਕਿਸਾਨਾਂ ਅਤੇ ਖਪਤਕਾਰਾਂ ਦੇ ਸਮੁੱਚੇ ਹਿੱਤ ਵਿੱਚ ਹਨ।” ਇਹ ਐਲਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਮਿਲਣ ਤੋਂ ਬਾਅਦ ਕੀਤਾ ਗਿਆ। ਖੱਟਰ ਨੇ ਕਿਹਾ, “ਮੈਂ ਖੁਸ਼ ਹਾਂ ਕਿ ਮੰਤਰੀ ਚੌਬੇ ਨੇ ਸਾਡੀ ਬੇਨਤੀ ਸਵੀਕਾਰ ਕਰ ਲਈ […]

Paddy

ਝੋਨਾ ਦੀ ਖਰੀਦ ਨਾ ਹੋਣ ਤੇ ਕਿਸਾਨ ਅੱਜ ਤੋਂ ਕਰਨਗੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਸ਼ਾਮ ਟਵੀਟ ਕਰਕੇ ਕਿਹਾ ਕਿ ਕਿਸਾਨ ਹਰਿਆਣਾ ਅਤੇ ਪੰਜਾਬ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਨ ਲਈ ਦਬਾਅ ਪਾਉਣ ਪਾਉਣਗੇ । ਕੇਂਦਰ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੋਂ ਸਾਉਣੀ ਜਾਂ ਮਾਨਸੂਨ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ। […]

Charanjit Singh Channi and PM Modi

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨਾਲ ਮਿਲ ਕੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਤਿੰਨ ਖੇਤੀਬਾੜੀ ਕਾਨੂੰਨ ਰੱਦ ਕਰਨ, ਕਿਸਾਨਾਂ ਦੇ ਮੁੱਦਿਆਂ ਦੇ ਹੱਲ ਅਤੇ ਝੋਨੇ ਦੀ ਖਰੀਦ ਨੂੰ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। 7, ਲੋਕ ਕਲਿਆਣ ਮਾਰਗ ‘ਤੇ ਅੱਧੇ ਘੰਟੇ ਦੀ ਮੀਟਿੰਗ ਤੋਂ ਬਾਅਦ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

Charnjit Singh Channi

ਪੰਜਾਬ ਦੇ ਮੁੱਖ ਮੰਤਰੀ ਚੰਨੀ ਅੱਜ ਪ੍ਰਧਾਨ ਮੰਤਰੀ ਨੂੰ ਦਿੱਲੀ ਚ ਮਿਲਣਗੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਤੋਂ 1 ਅਕਤੂਬਰ ਤੋਂ ਰਾਜ ਵਿੱਚ ਝੋਨੇ ਦੀ ਖਰੀਦ ਮੁਲਤਵੀ ਕਰਨ ਬਾਰੇ ਕੇਂਦਰ ਦੇ ਪੱਤਰ ਨੂੰ ਵਾਪਸ ਲੈਣ ਦੀ ਅਪੀਲ ਕਰਨ ਦੀ ਉਮੀਦ ਹੈ। ਸੀਨੀਅਰ ਕਾਂਗਰਸੀ ਆਗੂ ਵੱਲੋਂ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ […]

sugarcane-crushing-begins

ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਦੇ ਕੀਤੇ ਗਏ ਐਲਾਨ ਦੇ ਅਨੁਸਾਰ 10 ਨਵੰਬਰ ਤੋਂ ਸਹਿਕਾਰੀ ਖੰਡ ਮਿੱਲਾਂ ਦੇ ਵਿੱਚ ਗੰਨਾ ਪੀੜਨ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ 2019-20 ਦੌਰਾਨ ਗੰਨੇ ਦੀ ਪਿੜਾਈ ਨੂੰ ਸਮੇ ਸਿਰ ਯਕੀਨੀ ਬਣਾਉਣ ਦੇ ਲਈ ਸਹਿਕਾਰੀ […]