dengue-outbreak

ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਡੇਂਗੂ ਦਾ ਕਹਿਰ

ਪਾਕਿਸਤਾਨ ਦੇ ਮਸ਼ਹੂਰ ਸ਼ਹਿਰ ਰਾਵਲਪਿੰਡੀ ਵਿੱਚ ਡੇਂਗੂ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਨਾਲ ਪਾਕਿਸਤਾਨ ਵਿੱਚ ਇਸ ਸਾਲ 1460 ਤੋਂ ਜਿਆਦਾ ਲੋਕ ਇਸਦੀ ਲਪੇਟ ਵਿੱਚ ਆ ਚੁੱਕੇ ਹਨ।  ਪਾਕਿਸਤਾਨ ਦੇ ਸ਼ਹਿਰ ਰਾਵਲਪਿੰਡੀ ਵਿੱਚ ਡੇਂਗੂ ਦੇ ਕਹਿਰ ਨੂੰ ਰੋਕਣ ਦੇ ਲਈ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਸਿਹਤ ਮੰਤਰੀ ਦਾ ਕਹਿਣਾ […]

pakistan-javed-bajwa

ਪਾਕਿਸਤਾਨ ਦੇ ਫੌਜ ਮੁਖੀ ਨੇ ਭਾਰਤ ਨੂੰ ਦਿੱਤੀ ਯੁੱਧ ਦੀ ਧਮਕੀ

ਦੇਸ਼ ਦੇ ਵਿੱਚ ਹਰ ਰੋਜ਼ ਕੋਈ ਨਾ ਕੋਈ ਮਸਲਾ ਸਾਹਮਣੇ ਆਉਂਦਾ ਰਹਿੰਦਾ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਤੋਂ ਬਾਅਦ ਪਾਕਿਸਤਾਨ ਪੂਰੀ ਤਰਾਂ ਬੁਖਲਾ ਗਿਆ ਹੈ। ਜਿਸ ਕਰਕੇ ਪਾਕਿਸਤਾਨ ਦੇ ਫੌਜ ਮੁਖੀ ਨੇ ਭਾਰਤ ਨੂੰ ਇੱਕ ਵਾਰ ਫਿਰ ਯੁੱਧ ਦੀ ਧਮਕੀ ਦੇ ਦਿੱਤੀ ਹੈ। ਇਸ ਧਮਕੀ ਨੂੰ ਲੈ ਕੇ ਜੰਮੂ ਅਤੇ ਕਸ਼ਮੀਰ ਦੇ […]

antique-statues-found-in-pakistan

ਪਾਕਿਸਤਾਨ ਵਿੱਚ ਇੱਕ ਮੰਦਰ ਦੀ ਖੁਦਾਈ ਦੌਰਾਨ ਮਿਲੀਆਂ 1500 ਸਾਲ ਪੁਰਾਣੀਆਂ ਮੂਰਤੀਆਂ

ਦੁਨੀਆਂ ਵਿੱਚ ਹਰ ਰੋਜ ਕਿਸੇ ਨਾ ਕਿਸੇ ਵਿਸ਼ੇਸ਼ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਹੁਣ Pakistan ਦੇ ਮਸ਼ਹੂਰ ਸ਼ਹਿਰ ਕਰਾਚੀ ਵਿੱਚ ਖੁਸ਼ੀ ਕਾਰਨ ਮਿਲੀਆਂ 1500 ਸਾਲ ਪੁਰਾਣੀਆਂ ਮੂਰਤੀਆਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮਿਲਣ ਵਾਲੀਆਂ ਇਹਨਾਂ ਮੂਰਤੀਆਂ ਨੂੰ ਬਹੁਤ ਹੀ ਬੇਸ਼ਕੀਮਤੀ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮੂਰਤੀਆਂ ਪੀਲੇ ਪੱਥਰ ਦੇ ਨਾਲ […]

baba guru nanak railway station

ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਦਿੱਤਾ ਇੱਕ ਵੱਡਾ ਤੋਹਫ਼ਾ

ਦੇਸ਼ ਵਿੱਚ ਹਰ ਰੋਜ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਜਿਸ ਵਿੱਚ ਇਕ ਹੋਰ ਨਵਾਂ ਮੁੱਦਾ ਸ਼ਾਮਿਲ ਹੋ ਗਿਆ ਹੈ, ਜਿਸ ਵਿੱਚ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਇੱਕ ਵੱਡਾ ਤੋਹਫ਼ਾ ਦੇ ਦਿੱਤਾ ਹੈ। ਪਾਕਿਸਤਾਨ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਸਥਿਤ ਨਨਕਾਣਾ ਸਾਹਿਬ […]

jammu and kashmir internet service will be restored

ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਸ਼ੁਰੂ ਹੋਇਆ ਇੰਟਰਨੈਟ

ਦੇਸ਼ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਜਿਸ ਵਿੱਚ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਮਾਮਲਾ ਵੀ ਸ਼ਾਮਿਲ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਅੱਜ ਇੰਟਰਨੈਟ ਸੇਵਾ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਇਸ ਸੇਵਾ ਨਾਲ ਕੁਝ ਰਾਹਤ ਮਿਲੀ ਹੈ। ਉਹ […]

india vs pakistan

ਆਜ਼ਾਦੀ ਦਿਵਸ ਤੇ ਮਠਿਆਈ ਦੇਣ ਤੋਂ ਵੀ ਪਿੱਛੇ ਹਟਿਆ ਪਾਕਿਸਤਾਨ

india vs pakistan: ਦੇਸ਼ ਵਿੱਚ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਬਹਿਸ ਹੁੰਦੀ ਹੀ ਰਹਿੰਦੀ ਹੈ। ਜਿਸ ਵਿੱਚ ਜੰਮੂ ਅਤੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਮਾਮਲਾ ਵੀ ਸ਼ਾਮਿਲ ਹੈ। ਪਾਕਿਸਤਾਨ ਅੱਜ ਆਜ਼ਾਦੀ ਦਿਵਸ ਮਨ ਰਿਹਾ ਹੈ। ਆਮ ਤੌਰ ਤੇ ਦੇਖਿਆ ਜਾਵੇ ਇਸ ਮੌਕੇ ਵੇਲੇ ਪਾਕਿਸਤਾਨ ਭਾਰਤ ਨੂੰ ਮਠਿਆਈ ਦਿੰਦਾ ਹੈ। ਪਰ ਇਸ […]

attari railway station

ਪਾਕਿਸਤਾਨ ਵਲੋਂ ਸਮਝੌਤਾ ਐਕਸਪ੍ਰੈੱਸ ਰੱਦ ਕਰਨ ਤੇ ਭਾਰਤ ਨੇ ਵੀ ਕੀਤਾ ਪਲਟਵਾਰ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਜੰਮੂ ਕਸ਼ਮੀਰ ਸੂਬੇ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਪਹਿਲਾਂ ਪਾਕਿਸਤਾਨ ਵੱਲੋਂ ਦਿੱਲੀ-ਲਾਹੌਰ ਦਰਮਿਆਨ ਚੱਲਣ ਵਾਲੀ ਸਮਝੌਤਾ ਐਕਸਪ੍ਰੈੱਸ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਸੀ। ਹੁਣ ਭਾਰਤ ਸਰਕਾਰ ਨੇ ਵੀ ਇਸ ‘ਤੇ ਆਪਣੇ ਸਖ਼ਤ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤ ਸਰਕਾਰ ਨੇ ਵੀ ਦਿੱਲੀ ਤੋਂ […]

indian security on high alert

ਆਰਟੀਕਲ 370 ਨੂੰ ਲੈ ਕੇ ਸਰਹੱਦ ਤੇ ਵੱਡੇ ਐਕਸ਼ਨ ਦੀ ਤਿਆਰੀ,ਦੇਸ਼ ਭਰ ਵਿੱਚ ਅਲਰਟ

ਦੇਸ਼ ਭਰ ਵਿੱਚ ਜੰਮੂ ਅਤੇ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਲੋਕਾਂ ਤੋਂ ਇਲਾਵਾ ਸਿਆਸਤਦਾਨਾਂ ਵਿੱਚ ਵੀ ਕਾਫੀ ਵਿਵਾਦ ਖੜਾ ਹੋ ਰਿਹਾ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਆਰਟੀਕਲ 370 ਹਟਣ ਦੇ ਮਗਰੋਂ ਪਾਕਿਸਤਾਨ ਵਿੱਚ ਵੀ ਕਾਫੀ ਹਿਲਜੁਲ ਹੋ ਰਹੀ ਹੈ। ਪਾਕਿਸਤਾਨ ਨੇ ਭਾਰਤ ਨਾਲੋਂ ਕਾਫੀ ਸੰਬੰਧ ਤੋੜ ਲਏ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਵਲੋਂ ਹੋਰ ਕਾਰਵਾਈਆਂ […]

Pakistani Actresses Tweets on kashmir

ਕਸ਼ਮੀਰ ‘ਚ ਧਾਰਾ 370 ਹਟਾਏ ਜਾਣ ਤੋਂ ਖਫ਼ਾ ਪਾਕਿਸਤਾਨੀ ਅਦਾਕਾਰਾਂ, ਭਾਰਤ ਸਰਕਾਰ ਖਿਲਾਫ ਕੀਤੇ ਟਵੀਟ

ਦੇਸ਼ ਵਿੱਚ ਜੰਮੂ-ਕਸ਼ਮੀਰ ਦੇ ਫੈਸਲੇ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਵਿਵਾਦ ਖੜਾ ਹੋ ਚੁੱਕਾ ਹੈ। ਬੀਤੇ ਦਿਨੀਂ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਵਿਚੋ ਧਾਰਾ 370 ਨੂੰ ਹਟਾ ਕੇ ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ਵਿੱਚ ਵੰਡ ਦਿੱਤਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕੁੱਝ ਲੋਕ ਸਹਿਮਤ ਵੀ ਹਨ ਅਤੇ ਕੁੱਝ ਇਸ ਫੈਸਲੇ ਦੇ ਖ਼ਿਲਾਫ਼ ਵੀ ਹਨ। […]

guru nanak dev ji birthday nagar kirtan

ਨਨਕਾਣਾ ਸਾਹਿਬ ਤੋਂ ਚੱਲ ਕੇ ਨਗਰ ਕੀਰਤਨ ਡੇਰਾ ਬਾਬਾ ਨਾਨਕ ਪਹੁੰਚਿਆ

ਨਨਕਾਣਾ ਸਾਹਿਬ ਪਾਕਿਸਤਾਨ ਤੋਂ ਚੱਲ ਕੇ ਅੰਮ੍ਰਿਤਸਰ ਪਹੁੰਚਿਆ ਅੰਤਰ ਰਾਸ਼ਟਰੀ ਨਗਰ ਕੀਰਤਨ ਅੱਜ ਡੇਰਾ ਬਾਬਾ ਨਾਨਕ ਪਹੁੰਚਿਆ। ਨਗਰ ਕੀਰਤਨ ਮਿੱਥੇ ਹੋਏ ਸਮੇਂ ਤੋਂ ਕਾਫੀ ਲੇਟ ਪਹੁੰਚਿਆ। ਡੇਰਾ ਬਾਬਾ ਨਾਨਕ ਦੀਆਂ ਸੰਗਤਾਂ ਨੇ ਅੰਤਰ ਰਾਸ਼ਟਰੀ ਨਗਰ ਕੀਰਤਨ ਦਾ ਬਹੁਤ ਹੀ ਵਧੀਆ ਅਤੇ ਖੁਸ਼ੀਆਂ ਭਰਿਆ ਸਵਾਗਤ ਕੀਤਾ। ਨਗਰ ਕੀਰਤਨ ‘ਚ ਸ਼ਾਮਲ ਸਾਰੀਆਂ ਸੰਗਤਾਂ ਨੇ ਡੇਰਾ ਬਾਬਾ ਨਾਨਕ […]

nankana sahib nagar kirtan

ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਭਾਰਤ ਲਈ ਰਵਾਨਾ, ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ

1. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਲਈ ਰਵਾਨਾ ਹੋ ਗਿਆ ਹੈ। 2. ਉਧਰ ਭਾਰਤ ਵਾਲੇ ਪਾਸੇ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ ਹੋਇਆ ਹੈ। 3. ਯਾਦ ਰਹੇ ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ […]

Kargil War

ਕਾਰਗਿਲ ਜੰਗ ਦੀਆਂ ਉਹ ਗੱਲਾਂ ਜਿਸ ਤੋਂ ਅਸੀਂ ਅਣਜਾਣ ਹਾਂ

ਹਰ ਸਾਲ ਦੇਸ਼ 26 ਜੁਲਾਈ ਨੂੰ ਵਿਜੇ ਦਿਵਸ ਮਨਾਉਂਦਾ ਹੈ। ਕਾਰਗਿਲ ਦਾ ਯੁੱਧ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੀ ਭਿਆਨਕ ਜੰਗ ਸੀ। ਜਿਸ ਵਿੱਚ ਭਾਰਤ ਦੀ ਫੌਜ ਨੇ ਬਹੁਤ ਵੱਡੀ ਦਲੇਰੀ ਨਾਲ ਫੌਜ ਦਾ ਸਾਹਮਣਾ ਕੀਤਾ। ਭਾਰਤੀ ਫੌਜ ਦੇ ਯੋਧਿਆਂ ਨੇ ਪਹਾੜਾਂ ਨੂੰ ਆਪਣੇ ਖੂਨ ਨਾਲ ਸਿੰਜ ਦਿੱਤਾ ਸੀ। ਭਾਰਤੀ ਫੌਜ ਬਹੁਤ ਹੀ ਦਲੇਰੀ ਨਾਲ […]