panjab university

ਪੰਜਾਬ ਯੂਨੀਵਰਸਿਟੀ ‘ਚ ਹੋਈ ਪ੍ਰੋਫੈਸਰ ਦੀ ਮੌਤ

ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਤੇ ਸ੍ਰੀ ਮੁਕਤਸਰ ਸਾਹਿਬ ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫੈਸਰ ਆਰਡੀ ਬਾਂਸਲ ਦੀ ਮੌਤ ਦੀ ਖ਼ਬਰ ਹੈ। ਆਰਡੀ ਬਾਂਸਲ ਯੂਨੀਵਰਸਿਟੀ ਦੇ ਮੁੱਖ ਮਹਿਮਾਨ ਘਰ ਵਿੱਚ ਆਪਣੀ ਪਤਨੀ ਨਾਲ ਠਹਿਰੇ ਹੋਏ ਸਨ ਤੇ ਕਮਰੇ ਦੀ ਬਾਲਕਨੀ ਤੋਂ ਹੇਠਾਂ ਡਿੱਗ ਗਏ। ਉਨ੍ਹਾਂ ਨੂੰ ਤੁਰੰਤ ਪੀਜੀਆਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ […]