ammy virk new bollywood film

ਐਮੀ ਵਿਰਕ ਦੀ ਚਮਕੀ ਕਿਸਮਤ ਬਾਲੀਵੁੱਡ ਦੀ ਮਿਲੀ ਦੂਜੀ ਫਿਲਮ ਵਿੱਚ ਮਿਲਿਆ ਫਾਈਟਰ ਪਾਇਲਟ ਦਾ ਕਿਰਦਾਰ

ਪੰਜਾਬੀ ਇੰਡਸਟਰੀ ਦਿਨੋਂ ਦਿਨ ਬੁਲੰਦੀਆਂ ਹਾਸਿਲ ਕਰ ਰਹੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਐਮੀ ਵਿਰਕ ਅੱਜ ਕੱਲ੍ਹ ਬੁਲੰਦੀਆਂ ਨੂੰ ਛੂਹ ਰਹੇ ਹਨ। ਉਹਨਾਂ ਨੂੰ ਆਪਣੀ ਕੀਤੀ ਮਿਹਨਤ ਉੱਪਰ ਨਾਜ਼ ਹੈ। ਆਪਣੀ ਪਹਿਲੀ ਬਾਲੀਵੁੱਡ ਫਿਲਮ ‘83’ ਦੀ ਸੂਟਿੰਗ ਤੋਂ ਬਾਅਦ ਐਮੀ ਵਿਰਕ ਦੀ ਖੁਸ਼ੀ ਹੋਰ ਦੁਗਣੀ ਹੋ ਗਈ ਹੈ ਕਿਉਂਕਿ ਐਮੀ ਵਿਰਕ ਨੂੰ ਬਾਲੀਵੁੱਡ ਦੀ […]

parineeti on nick priyankas divorce news

ਪ੍ਰਿਅੰਕਾ ਤੇ ਨਿੱਕ ਦੇ ਤਲਾਕ ਬਾਰੇ ਭੈਣ ਪਰੀਨੀਤੀ ਦਾ ਖੁਲਾਸਾ

ਕੁਝ ਦਿਨ ਪਹਿਲਾਂ ਅਮਰੀਕੀ ਮੈਗਜ਼ੀਨ ਨੇ ਆਪਣੀ ਰਿਪੋਰਟ ‘ਚ ਦਾਅਵਾ ਕੀਤਾ ਸੀ ਕਿ ਵਿਆਹ ਤੋਂ ਸਿਰਫ ਤਿੰਨ ਮਹੀਨੇ ਬਾਅਦ ਹੀ ਪ੍ਰਿਅੰਕਾ ਤੇ ਨਿੱਕ ਜੋਨਸ ਦਾ ਰਿਸ਼ਤਾ ਖ਼ਤਰੇ ‘ਚ ਪੈ ਗਿਆ ਹੈ ਤੇ ਦੋਵੇਂ ਤਲਾਕ ਲੈ ਸਕਦੇ ਹਨ। ਜਦਕਿ ਪ੍ਰਿਅੰਕਾ ਚੋਪੜਾ ਦੀ ਟੀਮ ਨੇ ਇਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਨਾਕਾਰ ਦਿੱਤਾ ਸੀ। ਹੁਣ ਇਨ੍ਹਾਂ ਖ਼ਬਰਾਂ ‘ਤੇ […]

akshay kumar film kesari review

ਹਰ ਪਾਸੇ ਛਾਇਆ ਕੇਸਰੀ ਦਾ ਰੰਗ, ਲੋਕਾਂ ਤੇ ਨਾਲ-ਨਾਲ ਕ੍ਰਿਟੀਕਸ ਨੂੰ ਪਸੰਦ ਆਈ ਕੇਸਰੀ

ਅਕਸ਼ੈ ਕੁਮਾਰ ਅਤੇ ਪਰੀਨਿਤੀ ਚੋਪੜਾ ਦੀ ਫ਼ਿਲਮ ‘ਕੇਸਰੀ’ ਹੋਲੀ ਮੌਕੇ ਰਿਲੀਜ਼ ਹੋ ਗਈ ਹੈ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਰੱਖੀ ਗਈ ਇਸ ਦੀ ਸਕਰੀਨਿੰਗ ਤੋਂ ਬਾਅਦ ਹੁਣ ਫ਼ਿਲਮ ਨੂੰ ਲੈ ਕੇ ਜ਼ਬਰਦਸਤ ਰਿਐਕਸ਼ਨ ਸਾਹਮਣੇ ਆ ਰਹੇ ਹਨ। ਫ਼ਿਲਮ ਦੇ ਪਹਿਲੇ ਰਿਵੀਊ ਨੂੰ ਦੇਖ ਕੇ ਲੱਗਦਾ ਹੈ ਕਿ ਫ਼ਿਲਮ ਲੋਕਾਂ ਦਾ ਦਿਲ ਜਿੱਤਣ ‘ਚ ਕਾਮਯਾਬ ਰਹੇਗੀ। […]

ammy virk to work with ajay devgn in bhuj

ਜਲਦ ਹੀ ਅਜੈ ਦੇਵਗਨ ਦੇ ਨਾਲ ਫਿਲਮ ‘ਚ ਨਜ਼ਰ ਆਉਣਗੇ ਪੰਜਾਬੀ ਸਟਾਰ ਐਮੀ ਵਿਰਕ

ਬੀਤੇ ਦਿਨੀਂ ਖ਼ਬਰ ਸੀ ਕਿ ਅਜੈ ਦੇਵਗਨ ਜਲਦੀ ਹੀ 1971 ਦੇ ਭਾਰਤ-ਪਾਕਿਸਤਾਨ ਯੁੱਧ ਸਮੇਂ ਭੁੱਜ ਏਅਰਪੋਰਟ ਦੇ ਇੰਚਾਰਜ ਵਿਜੇ ਕਾਰਣਿਕ ਦੀ ਜ਼ਿੰਦਗੀ ‘ਤੇ ਅਧਾਰਤ ਫ਼ਿਲਮ ਕਰਨ ਜਾ ਰਹੇ ਹਨ। ਇਸ ਦਾ ਖੁਲਾਸਾ ਅਜੇ ਨੇ ਖੁਦ ਟਵੀਟ ਸ਼ੇਅਰ ਕਰ ਕੀਤਾ ਸੀ। ਹੁਣ ਇਸ ਫ਼ਿਲਮ ਦੀ ਸਾਰੀ ਸਟਾਰ ਕਾਸਟ ਦਾ ਐਲਾਨ ਹੋ ਗਿਆ ਹੈ। ਇਸ ਪੰਜਾਬੀ ਸਿੰਗਰ […]

kesari new poster released

‘ਕੇਸਰੀ’ ਦਾ ਇੱਕ ਹੋਰ ਪੋਸਟਰ ਰਿਲੀਜ਼, ਰੋਮਾਂਟਿਕ ਅੰਦਾਜ਼ ‘ਚ ਦਿੱਖ ਰਹੇ ਅਕਸ਼ੈ ਤੇ ਪਰੀਨੀਤੀ

ਇਨ੍ਹੀਂ ਦਿਨੀਂ ਅਕਸ਼ੈ ਕੁਮਾਰ ਤੇ ਪਰੀਨੀਤੀ ਚੋਪੜਾ ਆਪਣੀ ਆਉਣ ਵਾਲੀ ਫ਼ਿਲਮ ‘ਕੇਸਰੀ’ ਨੂੰ ਲੈ ਖੂਬ ਚਰਚਾ ‘ਚ ਹਨ। ਫ਼ਿਲਮ ‘ਚ ਅਕਸ਼ੈ ਨੇ ਇੱਕ ਸਿੱਖ ਹੌਲਦਾਰ ਇਸ਼ਰ ਸਿੰਘ ਦਾ ਰੋਲ ਪਲੇਅ ਕੀਤਾ ਹੈ। ਫ਼ਿਲਮ ਰਿਲੀਜ਼ ਹੋਣ ‘ਚ ਬੇਹੱਦ ਘੱਟ ਸਮਾਂ ਬਾਕੀ ਹੈ। ਇਸ ਲਈ ਸੋਸ਼ਲ ਮੀਡੀਆ ‘ਤੇ ਇਸ ਨੂੰ ਖੂਬ ਪ੍ਰਮੋਟ ਕੀਤਾ ਜਾ ਰਿਹਾ ਹੈ। ਹੁਣ […]

Kesari Trailer

ਸਾਰਾਗੜ੍ਹੀ ਵਿੱਚ 21 ਸਿੱਖਾਂ ਦੀ ਬਹਾਦਰੀ ਤੇ ਬਣੀ ਫਿਲਮ ‘ਕੇਸਰੀ’ ਦਾ ਟ੍ਰੇਲਰ ਜਾਰੀ

ਬਾਲੀਵੁੱਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ਕੇਸਰੀ ਦਾ ਟ੍ਰੇਲਰ ਜਾਰੀ ਹੋ ਗਿਆ ਹੈ। ਫ਼ਿਲਮ ਕੇਸਰੀ ਹੋਲੀ ਮੌਕੇ ਯਾਨੀ 21 ਮਾਰਚ ਨੂੰ ਰਿਲੀਜ਼ ਕੀਤੀ ਜਾਵੇਗੀ। ਇਸ ਵਿੱਚ ਮੁੱਖ ਭੂਮਿਕਾ ਅਕਸ਼ੈ ਕੁਮਾਰ ਅਦਾ ਕਰ ਰਹੇ ਹਨ ਜੋ ਹਵਲਦਾਰ ਈਸ਼ਰ ਸਿੰਘ ਦਾ ਕਿਰਦਾਰ ਨਿਭਾਉਣਗੇ। ਇਸ ਦੇ ਨਾਲ ਹੀ ਪਰਿਨਿਤੀ ਚੋਪੜਾ ਵੀ […]