Navjot Sidhu

ਬਾਦਲ ਖੇਤੀ ਦੇ ਤਿੰਨੇ ਕਾਲੇ ਕਾਨੂੰਨਾਂ ਦੇ ਨੀਤੀ ਨਿਰਮਾਤਾ ਹਨ – ਸਿੱਧੂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਬਾਦਲਾਂ ‘ਤੇ ਹਮਲਾ ਕਰਦਿਆਂ, ਉਨ੍ਹਾਂ’ ਤੇ ਕੇਂਦਰ ਦੇ ਖੇਤੀ ਕਾਨੂੰਨਾਂ ਦੀ ਨੀਂਹ ਰੱਖਣ ਦਾ ਦੋਸ਼ ਲਾਇਆ, ਜਿਸ ਦੇ ਖਿਲਾਫ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਕੇਂਦਰ ਦੇ ਕਾਨੂੰਨਾਂ ਵਿੱਚੋਂ ਇੱਕ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ […]

Manpreet Badal Father Gurdas Badal Passed Away

ਮੋਹਾਲੀ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਪਿਤਾ ਗੁਰਦਾਸ ਬਾਦਲ ਦਾ ਦੇਹਾਂਤ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਬਾਦਲ (88) ਦਾ ਵੀਰਵਾਰ ਦੇਰ ਰਾਤ ਮੁਹਾਲੀ ਵਿੱਚ ਦੇਹਾਂਤ ਹੋ ਗਿਆ। ਸਾਬਕਾ ਸੰਸਦ ਮੈਂਬਰ ਗੁਰਦਾਸ ਬਾਦਲ ਦੀ ਸਿਹਤ ਵਿਗੜਨ ਤੋਂ ਬਾਅਦ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਲੇ ਕੁੱਝ ਦਿਨ ਪਹਿਲਾਂ ਹੀ […]

sukhbir-singh-badal-claims-bjp

ਸੁਖਬੀਰ ਸਿੰਘ ਬਾਦਲ ਕੱਢੀ ਭੜ੍ਹਾਸ, ਕਿਹਾ ਨਹੀਂ ਬਣੇਗੀ ਬੀਜੇਪੀ ਸਰਕਾਰ

ਹਰਿਆਣਾ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੇ ਪ੍ਰਚਾਰ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫਤਿਹਾਬਾਦ ਪਹੁੰਚੇ। ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਦੇ ਸਾਂਝੇ ਉਮੀਦਵਾਰ ਦੇ ਪੱਖ ਵਿੱਚ ਇਸ ਰੈਲੀ ਨੂੰ ਸੰਬੋਧਨ ਕੀਤਾ। ਇਸ ਦੇ ਦੌਰਾਨ ਬੀਜੇਪੀ ਵਲੋਂ ਜਾਰੀ ਮੈਨੀਫੈਸਟੋ ਤੇ ਸੁਖਬੀਰ ਸਿੰਘ ਬਾਦਲ ਨੇ ਭੜ੍ਹਾਸ ਕੱਢੀ […]

bhagwant mann speaks on syl

SYL ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਨੇ ਖੋਲ੍ਹੀ ਕਾਂਗਰਸ ਅਤੇ ਅਕਾਲੀ ਦਲ ਦੀ ਪੋਲ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਜਿਸ ਵਿੱਚ ਸਿਲ ਦਾ ਮੁੱਦਾ ਵੀ ਸ਼ਾਮਿਲ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ SYL ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੋਲ ਖੋਲ੍ਹ ਕਿ ਰੱਖ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ […]

Parkash Singh Badal

ਕਾਲੀਆਂ ਝੰਡੀਆਂ ਵਿਖਾਉਣ ਤੋਂ ਦੁਖੀ ਬਾਦਲ, ਕਿਹਾ ਭਾਵੇਂ ਵੋਟ ਨਾ ਪਾਓ ਪਰ ਕਾਲੀਆਂ ਝੰਡੀਆਂ ਵਿਖਾਉਣ ਦੀ ਕੀ ਲੋੜ !

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਵਿਖਾਉਣ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਫ਼ੀ ਦੁਖੀ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇ ਕਿਸੇ ਨੇ ਵੋਟ ਨਹੀਂ ਪਾਉਣੀ ਤਾਂ ਨਾ ਪਾਏ ਪਰ ਕਾਲੀਆਂ ਝੰਡੀਆਂ ਵਿਖਾਉਣ ਦੀ ਕੀ ਲੋੜ ਹੈ। ਬਾਦਲ ਨੂੰ ਜਦੋਂ ਫਰੀਦਕੋਟ ਦੇ ਪਿੰਡ ਕੋਟ ਸੁਖੀਆ ਵਿੱਚ ਅਕਾਲੀ ਉਮੀਦਵਾਰ ਗੁਲਜ਼ਾਰ ਰਣੀਕੇ ਨੂੰ […]

sit fail to gather evidence against akalis

ਐਸਆਈਟੀ ਅਕਾਲੀਆਂ ਖਿਲਾਫ ਸਬੂਤ ਜੁਟਾਉਣ ‘ਚ ਰਹੀ ਨਾਕਾਮ

ਸਾਲ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਕਰਕੇ ਬੇਸ਼ੱਕ ਅਕਾਲੀ ਦਲ ਬੈਕਫੁੱਟ ‘ਤੇ ਚਲਾ ਗਿਆ ਹੈ ਪਰ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਕੋਲ ਉਦੋਂ ਸੱਤਾ ਵਿੱਚ ਕਾਬਜ਼ ਨੇਤਾਵਾਂ ਖ਼ਿਲਾਫ਼ ਠੋਸ ਸਬੂਤਾਂ ਦੀ ਘਾਟ ਹੈ। ਐਸਆਈਟੀ ਨੂੰ 250 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਗਵਾਹਾਂ ਦੇ […]

behbal kalan firing case

ਬੇਅਦਬੀ ਤੇ ਗੋਲ਼ੀਕਾਂਡ ਮਾਮਲੇ ‘ਚ ਅਫ਼ਸਰਾਂ ਦੇ ਨਜ਼ਦੀਕੀਆਂ ਤੋਂ ਪੁੱਛਗਿੱਛ ਕਰ ਰਹੀ SIT

ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਐਸਆਈਟੀ ਨੇ ਅਕਤੂਬਰ 2015 ਦੌਰਾਨ ਪ੍ਰਦਰਸ਼ਨਕਾਰੀ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਵਾਲੇ ਦਿਨ ਐਸਐਸਪੀ ਦੀ ਕਾਰ ‘ਤੇ ਹੋਈ ਫਾਇਰਿੰਗ ਬਾਰੇ ਪੰਜ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਮੁਤਾਬਕ ਐਸਐਸਪੀ ਦੀ ਜਿਪਸੀ ਉੱਪਰ ਹੋਈ ਫ਼ਾਇਰਿੰਗ ਮਾਮਲੇ ਵਿੱਚ SIT […]

Parkash Singh Badal

ਪ੍ਰਕਾਸ਼ ਸਿੰਘ ਬਾਦਲ ਨੇ ਭਗਵੰਤ ਮਾਨ , ਟਕਸਾਲੀ ਲੀਡਰਾਂ ਤੇ ਕਾਂਗਰਸ ਸਰਕਾਰ ਉੱਤੇ ਕੀਤਾ ਹਮਲਾ

ਪੰਜਾਬ ਦੀ ਸਿਆਸਤ ਵਿੱਚ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਵੱਲੋਂ ਸ਼ਰਾਬ ਛੱਡਣ ਦਾ ਮੁੱਦਾ ਚਰਚਾ ਵਿੱਚ ਹੈ। ਭਗਵੰਤ ਮਾਨ ਨੇ ਇਸ ਦਾ ਜਨਤਕ ਤੌਰ ‘ਤੇ ਐਲਾਨ ਕਰਕੇ ਪੰਗਾ ਹੀ ਲੈ ਲਿਆ ਹੈ। ਵਿਰੋਧੀ ਪਾਰਟੀਆਂ ਭਗਵੰਤ ਮਾਨ ਦੇ ਨਾਲ-ਨਾਲ ਆਮ ਆਦਮੀ ਪਾਰਟੀ ਨੂੰ ਵੀ ਘੇਰ ਰਹੀਆਂ ਹਨ। ਅੱਜ ਬਠਿੰਡਾ ਪਹੁੰਚੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ […]

Justice Zora Singh

2015 ਬੇਅਦਬੀ ਘਟਨਾਵਾਂ ਦੀ ਜਾਂਚ ਕਰ ਚੁੱਕੇ ਜਸਟਿਸ ਜ਼ੋਰਾ ਸਿੰਘ ਨੇ ਖੋਲ੍ਹੀ ਬਾਦਲ ਸਰਕਾਰ ਦੀ ਪੋਲ

ਪੰਜਾਬ ਵਿੱਚ ਸਾਲ 2015 ਦੌਰਾਨ ਵਾਪਰੀਆਂ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਾਂਚ ਕਰ ਚੁੱਕੇ ਜਸਟਿਸ (ਸੇਵਾ ਮੁਕਤ) ਜ਼ੋਰਾ ਸਿੰਘ ਨੇ ਆਪਣੀ ਰਿਪੋਰਟ ਨੂੰ ਦਰੁਸਤ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਲੋੜੀਂਦੀ ਦੱਸਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਕਿਸੇ ਦਬਾਅ ਹੇਠ ਹੀ ਉਨ੍ਹਾਂ ਦੀ ਰਿਪੋਰਟ ‘ਤੇ ਕੋਈ ਕਾਰਵਾਈ ਨਹੀਂ ਕੀਤੀ ਸੀ। ਹਾਲ […]

Parkash Singh Badal

ਮੋਦੀ ਦੀ ਰੈਲੀ ਤੋਂ ਕਿਉਂ ਰੁੱਸੇ ਬਾਦਲ?

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਬੀਜੇਪੀ ਦਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਖੁਸ਼ ਨਜ਼ਰ ਨਹੀਂ ਆ ਰਿਹਾ। ਪ੍ਰਧਾਨ ਮੰਤਰੀ ਦੀ ਰੈਲੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਦੂਰ ਹੀ ਰਹੇ। ਇਹ ਪਹਿਲੀ ਵਾਰ ਹੈ ਕਿ ਮੋਦੀ ਦੀ ਪੰਜਾਬ ਫੇਰੀ ਮੌਕੇ ਬਾਦਲ ਗੈਰ ਹਾਜ਼ਰ ਰਹੇ। ਇਸ ਤੋਂ ਇਲਾਵਾ ਅੱਜ ਹਵਾਈ ਅੱਡੇ […]

Prof. Baljinder Kaur

ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ‘ਆਪ’ ਨੇ ਅਕਾਲੀ ਦਲ ਨੂੰ ਘੇਰਿਆ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅਕਾਲੀ ਦਲ ‘ਤੇ ਸਵਾਲ ਉਠਾਏ ਹਨ। ‘ਆਪ’ ਨੇ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਅਸਲ ਸੰਘੀ ਢਾਂਚੇ ਅਧੀਨ ਰਾਜਾਂ ਨੂੰ ਵੱਧ ਅਧਿਕਾਰਾਂ ਦੇ ਮੁੱਦੇ ‘ਤੇ ਦੋਗਲੀ […]

badals relative lost in election

ਬਾਦਲ ਦੇ ਜੱਦੀ ਪਿੰਡ ਤੋਂ ਰਿਸ਼ਤੇਦਾਰ ਦੀ ਸਰਪੰਚੀ ਖੁੱਸੀ, ਕਾਂਗਰਸੀ ਉਮੀਦਵਾਰ ਨੇ ਹਰਾਇਆ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਵਿੱਚ ਹੀ ਉਨ੍ਹਾਂ ਦੀ ਪਾਰਟੀ ਵੱਲੋਂ ਸਮਰਥਨ ਪ੍ਰਾਪਤ ਉਮੀਦਵਾਰ ਸਰਪੰਚੀ ਦੀ ਚੋਣ ਹਾਰ ਗਿਆ। ਕਾਂਗਰਸ ਵੱਲੋਂ ਸਮਰਥਨ ਪ੍ਰਾਪਤ ਜਬਰਜੰਗ ਸਿੰਘ ਮੁੱਖਾ ਨੇ ਬਾਦਲ ਦੇ ਰਿਸ਼ਤੇਦਾਰ ਉਦੈਵੀਰ ਸਿੰਘ ਢਿੱਲੋਂ ਨੂੰ ਹਰਾਇਆ। ਉੱਧਰ, ਸੁਖਪਾਲ ਖਹਿਰਾ ਵੀ ਆਪਣੀ ਭਰਜਾਈ ਦੀ ਸਰਪੰਚੀ ਵੀ […]