sukhpal-khairas-statement-regarding-bajwa-and-captain

Sukhpal Khaira News: ਪ੍ਰਤਾਪ ਬਾਜਵਾ-ਕੈਪਟਨ ਦੇ ਵਿਵਾਦ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

Sukhpal Khaira News: ਕਾਂਗਰਸ ਦੇ ਸੀਨੀਅਰ ਆਗੂਆਂ ਵਿਚਾਲੇ ਚੱਲ ਰਹੀ ਜੰਗ ਵਿਚ ਹੁਣ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਵੀ ਦਸਤਕ ਦਿੱਤੀ ਹੈ। ਖਹਿਰਾ ਮੁਤਾਬਕ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼ਰਾਬ ਕਾਂਡ ਮੁੱਦੇ ਨੂੰ ਲੈ ਕੇ ਸਰਕਾਰ ਦੀਆਂ ਨਾਕਾਮੀਆਂ ਅਤੇ ਮਿਲੀਭੁਗਤ ਨੂੰ ਜਗਜ਼ਾਹਿਰ ਕੀਤੇ ਜਾਣ ਤੋਂ ਖਫ਼ਾ ਹੋ ਕੇ ਪੰਜਾਬ ਦੇ ਮੁੱਖ […]