Rahul Gandhi

ਅਸਤੀਫਿਆਂ ਨੂੰ ਲੈ ਕੇ ਕਾਂਗਰਸੀ ਮੁੱਖ ਮੰਤਰੀਆਂ ਨੇ ਕੀਤੀ ਰਾਹੁਲ ਗਾਂਧੀ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਤਕਰਾਰ ਨੂੰ ਲੈ ਕੇ ਕਾਂਗਰਸ ਪਾਰਟੀ ਬਹੁਤ ਪਰੇਸ਼ਾਨ ਸੀ। ਪਰ ਇਹਨਾਂ ਦੀ ਤਕਰਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਅਸਤੀਫਾ ਦੇਣ ਦਾ ਫੈਸਲਾ ਕੀਤਾ ਸੀ। ਪਰ ਰਾਹੁਲ ਗਾਂਧੀ ਦੇ ਅਸਤੀਫੇ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ ਗਿਆ ਹੈ। ਰਾਹੁਲ ਗਾਂਧੀ ਦੇ ਅਸਤੀਫ਼ੇ ਨੂੰ ਲੈ […]

mla shri hargobindpur baldev singh laddi

ਕੈਪਟਨ ਦੀ ਜਗ੍ਹਾ ਬਾਜਵਾ ਨੂੰ ਮੁੱਖ ਮੰਤਰੀ ਦੱਸਣ ਵਾਲੇ ਵਿਧਾਇਕ ਨੇ ਮੰਨੀ ਆਪਣੀ ਗਲਤੀ

ਤਿੰਨ ਮਹੀਨੇ ਬਾਅਦ ਵਿਧਾਇਕ ਪ੍ਰਤਾਪ ਬਾਜਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਦੱਸਣ ਵਾਲੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਮੁਆਫੀ ਮੰਗ ਲਈ ਹੈ। ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਉਨ੍ਹਾਂ ਕੋਲੋਂ ਗਲਤੀ ਨਾਲ ਅਜਿਹੇ ਲਫਜ਼ ਕਹੇ ਗਏ ਸੀ ਅਤੇ ਹੁਣ ਉਹ ਆਪਣੀ ਗ਼ਲਤੀ ਲਈ ਮੁਆਫੀ ਮੰਗਦੇ ਹਨ। ਉਨ੍ਹਾਂ ਦੇ ਬੌਸ […]

MLA Baldev Singh laddi supported partap singh bajwa

ਜ਼ੀਰਾ ਤੋਂ ਬਾਅਦ ਇੱਕ ਹੋਰ ਵਿਧਾਇਕ ਬਾਗੀ, ਬਾਜਵਾ ਨੂੰ ਦੇਖਣਾ ਚਾਹੁੰਦੇ ਮੁੱਖ ਮੰਤਰੀ

ਜ਼ਿਲ੍ਹੇ ਦੇ ਹਲਕੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਨੂੰ ਦੋ-ਤਿੰਨ ਮਹੀਨੀਆਂ ਵਿੱਚ ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਦੱਸਿਆ ਹੈ। ਹਾਲਾਂਕਿ, ਕਾਂਗਰਸ ‘ਚ ਅਜਿਹਾ ਨਹੀਂ ਹੋ ਸਕਦਾ ਤੇ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜ਼ੀਰਾ […]