Huge-shock-to-Shriomani-akali-dal

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਅਕਾਲੀ ਆਗੂ ਹਾਕਮ ਸਿੰਘ ਗਿਆਸਪੁਰਾ ਦਾ ਹੋਇਆ ਦੇਹਾਂਤ

ਸੀਨੀਅਰ ਆਗੂ ਅਤੇ ਲੁਧਿਆਣਾ ਸ਼ਹਿਰ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਅੱਜ ਦੇਹਾਂਤ ਹੋ ਗਿਆ ਹੈ। ਗਿਆਸਪੁਰਾ ਦੇ ਦੇਹਾਂਤ ਕਾਰਨਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ। ਜਮਾਲਪੁਰ ਸਥਿਤ ਆਪਣੀ ਰਿਹਾਇਸ਼ ‘ਤੇ ਉਨ੍ਹਾਂ ਨੇ ਆਖਰੀ ਸਾਹ ਲਏ।ਸ਼ਹਿਰ ਦੇ ਕਈ ਸਿਆਸਤਦਾਨਾਂ ਨੇ ਗਿਆਸਪੁਰਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ […]

Trade-Union-Punjab-State-President-Datar-Singh-passed-away

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਹੋਇਆ ਦਿਹਾਂਤ

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਮੋਹਰੀ ਰੋਲ ਨਿਭਾਉਂਦੀ ਆ ਰਹੀ ਪੰਜਾਬ ਦੀ ਸਿਰਮੌਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਅੱਜ ਅੰਮ੍ਰਿਤਸਰ ਵਿਖੇ ਕਰਵਾਏ ਇਕ ਸੈਮੀਨਾਰ ਵਿਚ ਭਾਗ ਲੈ ਰਹੇ ਸਨ ਤੇ ਅਚਾਨਕ ਉਨ੍ਹਾਂ ਦੀ […]