sukhbir-badal-release-the-poster-of-tohra-kabaddi-cup-2019

‘ਟੌਹੜਾ ਕਬੱਡੀ ਕੱਪ-2019’ ਦਾ ਪੋਸਟਰ ਰਿਲੀਜ਼ ਕਰਨ ਪਹੁੰਚੇ ਸੁਖਬੀਰ ਬਾਦਲ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਕਬੱਡੀ ਕੱਪ ਦਾ ਪੋਸਟਰ ਰਿਲੀਜ ਹੋ ਗਯਾ ਹੈ। ਜਿਸ ਨੂੰ ਖ਼ੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਇਹ ਟੂਰਨਾਮੈਂਟ 23 ਅਤੇ 24 ਸਤੰਬਰ ਨੂੰ ਪਿੰਡ ਪਿੰਡ ਟੌਹੜਾ ਹੋਣ ਜਾ ਰਿਹਾ ਹੈ। ਇਹ […]

captain amrinder singh

ਕੈਪਟਨ ਨੇ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈਣ ਮਗਰੋਂ ਸੰਗਰੂਰ ਤੇ ਮੂਨਕ ਵਿੱਚ ਘੱਗਰ ਦਰਿਆ ਦੇ ਬੰਨ੍ਹ ਵਿੱਚ ਪਾੜ ਪੈ ਗਿਆ ਸੀ। ਇਸ ਕਰਕੇ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਕੈਪਟਨ ਨੇ […]

Mahinderpal Bittu

ਬੇਅਦਬੀ ਮਾਮਲੇ ਵਿੱਚ ਗਿਰਫ਼ਤਾਰ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ 6 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5 ਦੋਸ਼ੀਆਂ ਦੀ ਜ਼ਮਾਨਤ ਹੋਣ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਕੁਲਦੀਪ ਸਿੰਘ, ਜਤਿੰਦਰ ਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਿਲ […]

Mahinderpal Bittu Murder

ਮਹਿੰਦਰਪਾਲ ਬਿੱਟੂ ਹੱਤਿਆਕਾਂਡ: ਕੈਦੀ ਮਨਿੰਦਰ ਅਤੇ ਗੁਰਸੇਵਕ ਨੂੰ ਨਿਸ਼ਾਨਦੇਹੀ ਲਈ ਲਿਆਂਦਾ ਨਾਭਾ ਜੇਲ੍ਹ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਮਨਿੰਦਰ ਅਤੇ ਗੁਰਸੇਵਕ ਨੂੰ ਪੂਰੀ ਸੁਰੱਖਿਆ ਨਾਲ ਨਿਸ਼ਾਨਦੇਹੀ ਕਰਨ ਲਈ ਨਾਭਾ ਜੇਲ੍ਹ ਲਿਆਂਦਾ ਗਿਆ। ਉਹਨਾਂ ਦੋਵਾਂ ਨੂੰ ਲਿਆਉਣ ਸਮੇਂ ਸੜਕ ਦੇ ਚੱਪੇ ਚੱਪੇ ਤੇ ਪੁਲਿਸ ਤਾਇਨਾਤ ਸੀ ਤਾਂ ਜੋ ਕੋਈ ਘਟਨਾ ਨਾ ਵਾਪਰ ਸਕੇ। ਭੋਰਸੇਯੋਗ ਸੂਤਰਾਂ ਅਨੁਸਾਰ ਸੀ.ਆਈ.ਏ. ਮਨਿੰਦਰ ਅਤੇ […]

Patiala Accident

ਪਟਿਆਲਾ ‘ਚ PRTC ਬੱਸ ਤੇ ਮੋਟਰਸਾਈਕਲ ਦੀ ਟੱਕਰ, ਦੋ ਮੋਟਰ ਸਵਾਰ ਦੀ ਮੌਤ

ਪਟਿਆਲਾ: ਸ਼ਹਿਰ ਦੀ ਦੇਵੀਗੜ੍ਹ ਰੋਡ ਜੋੜੀ ਸੜਕ ‘ਤੇ ਬੱਸ ਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਹਾਦਸਾ ਵਾਪਰ ਗਿਆ। ਇਸ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਮਾਲੇਰਕੋਟਲਾ ਦੇ ਵਿਚ ਟੈਂਕਰ ਤੇ ਟੈਂਪੂ ਦੀ […]

girl raped by materna uncle

ਰਿਸ਼ਤੇ ਹੋਏ ਸ਼ਰਮਸਾਰ! 3 ਦਿਨ ਭਾਣਜੀ ਨਾਲ ਬਲਾਤਕਾਰ ਕਰਦਾ ਰਿਹਾ ਮਾਮਾ

ਅੰਮ੍ਰਿਤਸਰ : ਪਟਿਆਲਾ ‘ਚ ਇੱਕ ਲੜਕੀ ਦਾ ਰਿਸ਼ਤੇਦਾਰੀ ਵਿੱਚ ਆਪਣੇ ਮਾਮੇ ਵਲੋਂ ਬਲਾਤਕਾਰ ਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਸ਼ਿਕਾਇਤ ਤੇ ਪੁਲਸ ਨੇ ਮੁਲਜ਼ਮ ਖਿਲਾਫ ਧਾਰਾ 376 ਤਹਿਤ ਮਾਮਲਾ ਦਰਜ ਕਰ ਕੇ ਗਿਰਫ਼ਤਾਰ ਕਰ ਲਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੁਲਜ਼ਮ ਜੋ ਕਿ ਰਿਸ਼ਤੇ ‘ਚ ਲੜਕੀ ਦਾ ਮਾਮਾ ਹੈ […]

accident outside patiala bus stand

ਸੜਕ ਪਾਰ ਕਰਦੀ 70 ਸਾਲਾਂ ਦੀ ਬਜ਼ੁਰਗ ਔਰਤ ਨੂੰ ਬੱਸ ਨੇ ਕੁਚਲਿਆ

ਪਟਿਆਲਾ ਸ਼ਹਿਰ ਦੇ ਬੱਸ ਅੱਡੇ ਸਾਹਮਣੇ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਬੱਸ ਦੇ ਹੇਠਾਂ ਆਉਣ ਕਾਰਨ ਬਿਰਧ ਔਰਤ ਦੀ ਮੌਤ ਹੋ ਗਈ। ਹਾਲੇ ਤਕ ਮ੍ਰਿਤਕਾ ਦੀ ਸ਼ਨਾਖ਼ਤ ਨਹੀਂ ਹੋ ਸਕੀ ਪਰ ਉਸ ਦੀ ਉਮਰ 70 ਕੁ ਸਾਲ ਦੱਸੀ ਜਾ ਰਹੀ ਹੈ। ਇਹ ਵੀ ਪੜ੍ਹੋ : ਕਾਲੀਆਂ ਝੰਡੀਆਂ ਵਿਖਾਉਣ ਤੋਂ ਦੁਖੀ ਬਾਦਲ, ਕਿਹਾ ਭਾਵੇਂ ਵੋਟ ਨਾ ਪਾਓ […]

SP Ravjot Grewal on 1 crore cash seized in patiala

ਲੋਕ ਸਭਾ ਚੋਣਾਂ ਤੋਂ ਪਹਿਲਾ ਪਟਿਆਲਾ ਤੋਂ 1 ਕਰੋੜ ਰੁਪਏ ਸਮੇਤ ਦੋ ਗ੍ਰਿਫ਼ਤਾਰ

ਪਟਿਆਲਾ ਨੇੜਲੇ ਸ਼ਹਿਰ ਰਾਜਪੁਰਾ ਕੋਲੋਂ ਪੁਲਿਸ ਨੇ ਇੰਡੇਵਰ ਕਾਰ ਵਿੱਚੋਂ ਇੱਕ ਕਰੋੜ ਰੁਪਏ ਨਕਦ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਰਕਮ ਦੇ ਨਾਲ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਪਟਿਆਲਾ ਦੀ ਪੁਲਿਸ ਕਪਤਾਨ ਰਵਜੋਤ ਗਰੇਵਾਲ ਨੇ ਦੱਸਿਆ ਕਿ ਇਹ ਪੈਸਾ ਦੇਹਰਾਦੂਨ ਤੋਂ ਅਮਲੋਹ ਲਿਜਾਇਆ ਜਾ ਰਿਹਾ ਸੀ। ਕਾਰ ਵਿੱਚ ਮੌਜੂਦ ਦੋ ਵਿਅਕਤੀ ਇਸ ਬਾਰੇ […]

firing in patiala between two akali dal groups

ਪਟਿਆਲਾ ‘ਚ ਅਕਾਲੀ ਦਲ ਦੇ ਦੋ ਗੁੱਟਾਂ ਵਿਚਾਲੇ ਝਗੜਾ, ਚੱਲੀਆਂ ਗੋਲੀਆਂ

ਪਟਿਆਲਾ ਦੇ ਸਾਈਂ ਮਾਰਕਿਟ ‘ਚ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ। ਇਸ ਲੜਾਈ ਦੌਰਾਨ ਹੀ ਫਾਇਰਿੰਗ ਵੀ ਕੀਤੀ ਗਈ। ਖ਼ਬਰਾਂ ਨੇ ਕਿ ਇਹ ਦੋਵੇਂ ਧੜੇ ਅਕਾਲੀ ਦਲ ਦੇ ਸੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਲੜਾਈ ‘ਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। […]

sukhbir badal on parneet kaur

ਸੁਖਬੀਰ ਬਾਦਲ ਨੇ ਕੀਤੀ ਕੈਪਟਨ ਸਰਕਾਰ ਦੀ ਜੰਮ ਕੇ ਨਿਖੇਧੀ, ਪਰਨੀਤ ਕੌਰ ਬਾਰੇ ਵੀ ਕੀਤਾ ਵੱਡਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਦਾਅਵਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ‘ਚ ਕਾਂਗਰਸ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਨੰਬਰ ‘ਤੇ ਅਕਾਲੀ ਦਲ ਹੈ ਤੇ ਦੂਜੇ ‘ਤੇ ਡਾ. ਧਰਮਵੀਰ ਗਾਂਧੀ ਹਨ ਤੇ ਕਾਂਗਰਸ ਅੱਜ ਉੱਥੇ ਤੀਜੇ ਨੰਬਰ ‘ਤੇ ਚੱਲ ਰਹੀ ਹੈ। ਸੁਖਬੀਰ ਨੇ ਇਹ ਵੀ ਕਿਹਾ […]

patiala police seized one crore old currency

ਪਟਿਆਲਾ ਪੁਲਿਸ ਨੂੰ ਨਾਕਾਬੰਦੀ ਦੌਰਾਨ ਇੱਕ ਕਰੋੜ ਦੀ ਪੁਰਾਣੀ ਕਰੰਸੀ ਤੇ ਹਥਿਆਰ ਕੀਤੇ ਬਰਾਮਦ

ਚੋਣ ਕਮਿਸ਼ਨ ਵੱਲੋਂ ਚੋਣ ਜ਼ਾਬਤਾ ਲਾਏ ਜਾਣ ਪਿੱਛੋਂ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਇਸੇ ਦੌਰਾਨ ਪਟਿਆਲਾ ਪੁਲਿਸ ਨੂੰ ਨਾਕਾਬੰਦੀ ਦੌਰਾਨ ਇੱਕ ਕਰੋੜ ਦੀ ਪੁਰਾਣੀ ਤੇ ਇੱਕ ਲੱਖ 54 ਹਜ਼ਾਰ ਦੀ ਨਵੀਂ ਕਰੰਸੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ 452 ਬੋਰ ਦਾ ਪਿਸਤੌਲ, 9 ਚੱਲੇ ਹੋਏ ਤੇ 13 ਜ਼ਿੰਦਾ ਕਾਰਤੂਸ ਵੀ ਮਿਲੇ ਹਨ। ਪਟਿਆਲਾ ਪੁਲਿਸ […]

police seized 92 lakh cash in patiala

ਚੋਣਾਂ ਦੇ ਮਾਹੌਲ ‘ਚ ਪਟਿਆਲਾ ਪੁਲਿਸ ਨੇ ਕਾਰੋਬਾਰੀ ਦੀ ਕਾਰ ਤੋਂ 92 ਲੱਖ ਰੁਪਏ ਕੀਤੇ ਜ਼ਬਤ

ਚੋਣਾਂ ਦੇ ਮਾਹੌਲ ਦਰਮਿਆਨ ਪੁਲਿਸ ਨੇ ਕਾਰੋਬਾਰੀ ਦੀ ਕਾਰ ਨੂੰ 92 ਲੱਖ ਨਕਦ ਰੁਪਏ ਸਮੇਤ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਪੁਲਿਸ ਦੀ ਇਸ ਕਾਰਵਾਈ ਵਿੱਚ ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਪਛਾਣ ਜਾਰੀ ਨਹੀਂ ਕੀਤੀ ਗਈ। ਇਹ ਵੀ ਪੜ੍ਹੋ : ਖੰਨਾ: ਦੋ ਵਿਦੇਸ਼ੀ ਨਗਰਿਕਾਂ ਕੋਲੋਂ ਇੱਕ ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਪਟਿਆਲਾ ਦੇ ਸੀਨੀਅਰ ਪੁਲਿਸ […]