Punjab ranking in swachhta

ਸੱਵਛਤਾ ਮਾਮਲੇ ‘ਚ ਪੰਜਾਬ ਦੀ ਰੈਂਕਿੰਗ ‘ਚ ਸੁਧਾਰ , ਚੰਡੀਗੜ੍ ਨੇ ਸਾਫ਼ ਸਫਾਈ ਮਾਮਲੇ ‘ਚ ਖੋਈ ਪਛਾਣ

ਸਾਫ਼ ਸਫ਼ਾਈ ਦੇ ਮਾਮਲੇ ‘ਚ ਪੰਜਾਬ ਦੀ ਰੈਂਕਿੰਗ ‘ਚ ਆਏ ਸੁਧਾਰ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵਧਾਈ ਦਿੱਤੀ ਹੈ। ਸਾਫ਼-ਸਫ਼ਾਈ ਦੇ ਮਾਮਲੇ ‘ਚ ਸੂਬੇ ਦੀ ਰੈਂਕਿੰਗ ਦਾ ਖੁਲਾਸਾ ‘ਸਵੱਛ ਸਰਵੇਖਣ-2019’ ‘ਚ ਹੋਇਆ ਹੈ। ਜਿਸ ਮੁਤਾਬਕ ਪੰਜਾਬ ਪਿਛਲੇ ਸਾਲ ਨੌਵੇਂ ਸਥਾਨ ‘ਤੇ ਸੀ ਅਤੇ ਇਸ ਸਾਲ ਉਹ […]

suicide

ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼

ਇੱਥੇ ਨਗਰ ਨਿਗਮ ਦੇ ਦਰਜਾ ਚਾਰ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸੀ ਕਿ ਅਚਾਨਕ ਇੱਕ ਮੁਲਾਜ਼ਮ ਨੇ ਭਾਵੁਕ ਹੋ ਕੇ ਆਪਣੇ-ਆਪ ’ਤੇ ਮਿੱਟੀ ਦਾ ਤੇਲ ਪਾ ਕਿ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਪਹਿਲਾਂ ਕਿ ਉਹ ਕੁਝ ਮੰਦਭਾਗਾ ਕਰਦੇ, ਉਸ ਦੇ ਸਾਥੀਆਂ ਨੇ ਉਸ ਨੂੰ ਰੋਕ ਲਿਆ ਤੇ ਤੁਰੰਤ […]

jail minister sukhjinder randhawa and parmraj singh umranangal

ਉਮਰਾਨੰਗਲ ਨੂੰ ਮਿਲ ਰਹੀਆਂ ਪਟਿਆਲਾ ਜੇਲ੍ਹ ‘ਚ VIP ਸੂਹਲਤਾਂ , ਰੰਧਾਵਾ ਨੇ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਨੂੰ ਕੀਤਾ ਮੁਅੱਤਲ

ਅਕਤੂਬਰ 2015 ਨੂੰ ਕੋਟਕਪੂਰਾ ‘ਚ ਵਾਪਰੇ ਗੋਲ਼ੀਕਾਂਡ ਮਾਮਲੇ ‘ਚ ਗ੍ਰਿਫ਼ਤਾਰ ਤੇ ਮੁਅੱਤਲ ਕੀਤੇ ਗਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪਟਿਆਲਾ ਜੇਲ੍ਹ ‘ਚ ਮਿਲਦੀਆਂ ਖ਼ਾਸ ਸੁਵਿਧਾਵਾਂ ਕਰਕੇ ਜੇਲ੍ਹ ਸੁਪਰਡੈਂਟ ‘ਤੇ ਗਾਜ ਡਿੱਗ ਪਈ ਹੈ। ਇਸ ਦੇ ਨਾਲ ਹੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਨੂੰ ਹੋਰਨਾਂ ਜੇਲ੍ਹਾਂ ‘ਚ ਤਬਦੀਲ ਕਰਨ ਬਾਰੇ ਸੋਚ ਰਹੇ […]