Petrol-and-diesel-prices-at-record-high

ਲਗਾਤਾਰ 7ਵੀਂ ਵਾਰ ਦਰਾਂ ਵੱਧ ਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ ‘ਤੇ ਹਨ

ਸੋਮਵਾਰ ਨੂੰ ਦਿੱਲੀ ਵਿਚ ਪੈਟਰੋਲ 26 ਪੈਸੇ ਪ੍ਰਤੀ ਲੀਟਰ ਵੱਧ ਕੇ ਤੇਜ਼ੀ ਨਾਲ 88.99 ਰੁਪਏ ‘ਤੇ ਪਹੁੰਚ ਗਿਆ ਹੈ। ਡੀਜ਼ਲ ਵੀ 29 ਪੈਸੇ ਦੀ ਛਲਾਂਗ ਲਗਾ ਕੇ 79.35 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਮੈਟਰੋ ਸ਼ਹਿਰਾਂ ਵਿੱਚ ਸਭ ਤੋਂ ਮਹਿੰਗਾ ਪੈਟਰੋਲ ਮੁੰਬਈ ਵਿੱਚ ਵਿਕ ਰਿਹਾ ਹੈ ,ਜਿੱਥੇ ਰੇਟ 95.46 ਰੁਪਏ ਪ੍ਰਤੀ ਲੀਟਰ ਹੈ। ਜਦੋਂ […]

petrol-and-diesel-price-on-15-january-2020-in-india

Petrol And Diesel Price: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆਉਣ ਕਾਰਨ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ

Petrol and Diesel Price: ਅਮਰੀਕਾ ਅਤੇ ਚੀਨ ਵਿਚਾਲੇ ਵਪਾਰਕ ਸੌਦੇ ਦੇ ਪਹਿਲੇ ਪੜਾਅ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਹਫ਼ਤੇ ਤੇ ਸ਼ੁਰੂਆਤੀ ਦੋ ਦਿਨਾਂ ਦੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਬੁੱਧਵਾਰ ਨੂੰ ਕੱਚੇ ਤੇਲ ਦੀ ਕੀਮਤ ਦੇ ਵਿੱਚ ਉਤਰਾਅ-ਚੜ੍ਹਾਅ ਆਉਣ […]

fuel prices petrol pump

ਪੈਟਰੋਲ-ਡੀਜ਼ਲ ਇੱਕ ਵਾਰ ਫਿਰ ਹੋਣਗੇ ਮਹਿੰਗੇ, ਵਿੱਤ ਮੰਤਰੀ ਸੀਤਾਰਮਨ ਨੇ ਕੀਤਾ ਐਲਾਨ

ਮੋਦੀ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਵਿੱਚ ਮਹਿੰਗੇ ਡੀਜ਼ਲ ਤੇ ਪੈਟਰੋਲ ਕਰਕੇ ਕਾਫੀ ਅਲੋਚਨਾ ਸਹੀ ਸੀ, ਪਰ ਹੁਣ ਦੂਜੀ ਵਾਰ ਸੱਤਾ ਵਿੱਚ ਆਉਣ ਮਗਰੋਂ ਵੀ ਮੋਦੀ ਸਰਕਾਰ ਉਸੇ ਰਾਹੇ ਪੈ ਗਈ ਹੈ। ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ‘ਤੇ ਟੈਕਸ ਵਧਾਉਣ ਦਾ ਫੈਸਲਾ ਲਿਆ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ ਫਿਰ ਤੋਂ ਵਧਣਗੀਆਂ। ਇਹ ਵੀ […]