Petrol and Diesel Price

ਪੰਜਾਬ ਸਰਕਾਰ ਵੱਲੋਂ ਪੈਟਰੋਲ 10 ਅਤੇ ਡੀਜ਼ਲ 5 ਰੁਪਏ ਸਸਤਾ ਕਰਨ ਦਾ ਐਲਾਨ

ਦੀਵਾਲੀ ਤੋਂ ਇੱਕ ਦਿਨ ਪਹਿਲਾਂ ਤੇਲ ਦੀਆਂ ਕੀਮਤਾਂ ‘ਚ ਕਟੌਤੀ ਕਰਨ ਦੇ ਕੇਂਦਰ ਦੇ ਕਦਮ ਤੋਂ ਬਾਅਦ ਅੱਜ ਕਾਂਗਰਸ ਸ਼ਾਸਤ ਪੰਜਾਬ ਨੇ ਪੈਟਰੋਲ ਅਤੇ ਡੀਜ਼ਲ ‘ਤੇ ਭਾਰੀ ਵਾਧੂ ਛੋਟ ਦਿੱਤੀ ਹੈ। ਪੰਜਾਬ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਦੀ ਕਟੌਤੀ ਕੀਤੀ ਜਾਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ […]

Petrol-and-diesel-prices-relief

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵੱਡੀ ਰਾਹਤ, 24 ਦਿਨਾਂ ਬਾਅਦ ਸਸਤਾ ਹੋਇਆ ਤੇਲ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਾਰਨ ਬੁੱਧਵਾਰ ਨੂੰ ਘਰੇਲੂ ਤੇਲ ਕੰਪਨੀਆਂ ਨੇ ਲੰਬੇ ਸਮੇਂ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਕੀਤੀ ਹੈ। ਅੱਜ ਡੀਜ਼ਲ 17 ਅਤੇ ਪੈਟਰੋਲ 18 ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਪੈਟਰੋਲ ਦੀ ਕੀਮਤ 90.99 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 81.30 ਰੁਪਏ ਪ੍ਰਤੀ ਲੀਟਰ […]

'Kisan-cess'-on-petrol-and-diesel

ਪੈਟਰੋਲ-ਡੀਜ਼ਲ ਤੇ ਲਗਾ ‘ਕਿਸਾਨ ਸੈੱਸ’ ਹੁਣ ਕੀਮਤਾਂ ਵਿੱਚ ਆਏਗੀ ਹੋਰ ਤੇਜ਼ੀ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦੇ ਬਜਟ ਦਾ ਖੁਲਾਸਾ ਕੀਤਾ।ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਸ ਤੇ ਐਗਰੀ ਇੰਫਰਾ ਸੈੱਸ (ਕਿਸਾਨ ਸੈੱਸ) ਲਾਗੂ ਹੋਏਗਾ। ਪੈਟਰੋਲ ਤੇ  2.5 ਰੁਪਏ ਅਤੇ ਡੀਜ਼ਲ 4 ਰੁਪਏ ਦਾ ਸੈੱਸ ਦੇਣਾ ਪਵੇਗਾ। ਇਸ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੀ ਵਧਜਾਣਗੀਆਂ। […]

petrol-and-diesel-prices-in-india

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚੜੀਆਂ ਅਸਮਾਨੀ, 8 ਦਿਨਾਂ ਤੋਂ ਰਿਹਾ ਲਗਾਤਾਰ ਵਾਧਾ

ਪਿਛਲੇ ਅੱਠ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹੈ। ਜੇ ਦੇਖਿਆ ਜਾਵੇ ਤਾਂ ਸਾਲ 2019 ਵਿੱਚ ਪੈਟਰੋਲ ਅੱਜ ਸਭ ਤੋਂ ਉੱਚ ਕੀਮਤਾਂ ਤੇ ਪਹੁੰਚ ਗਿਆ ਹੈ। ਸਾਊਦੀ ਅਰਬ ਵਿੱਚ ਤੇਲ ਦੀ ਸਭ ਤੋਂ ਵੱਡੀ ਕੰਪਨੀ ਅਰਾਮਕੋ ਤੇ ਹਮਲਾ ਹੋਣ ਕਰਕੇ ਤੇਲ ਦੀਆਂ ਕੀਮਤਾਂ ਵਿੱਚ ਬਹੁਤ ਵਾਧਾ ਹੋ ਗਿਆ ਹੈ। ਅੱਜ […]