Now-it-is-expensive-to-travel-by-flight

ਹੁਣ ਫਲਾਈਟ ‘ਚ ਸਫ਼ਰ ਕਰਨਾ ਵੀ ਹੋਇਆ ਮਹਿੰਗਾ, ਸਰਕਾਰ ਨੇ ਵਧਾਇਆ ਕਿਰਾਇਆ

ਪਿਛਲੇ ਦਿਨਾਂ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਵਾਧਾ ਹੋਇਆ ਸੀ। ਇਸ ਦੌਰਾਨ ਏਅਰਕ੍ਰਾਫਟ ਫਿਊਲ (ਏਟੀਐਫ) ਦੀ ਕੀਮਤ ਵਿੱਚ ਵਾਧੇ ਕਾਰਨ ਹਵਾਈ ਕਿਰਾਏ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਵੀ ਵੱਡਾ ਅਸਰ ਪੈ ਰਿਹਾ ਹੈ। ਹਵਾਈ ਕਿਰਾਏ ਵਿੱਚ ਪੰਜ ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਨੇ ਹਵਾਈ ਕਿਰਾਏ […]

Petrol-and-diesel-prices-rose-on-the-11th-day-today

ਅੱਜ 11ਵੇਂ ਦਿਨ ਵੀ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ , ਦਿੱਲੀ ‘ਚ ਪਹਿਲੀ ਵਾਰ ਪੈਟਰੋਲ 90 ਤੋਂ ਪਾਰ

ਅੱਜ ਲਗਾਤਾਰ 11ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਦਿੱਲੀ ‘ਚ ਪੈਟਰੋਲ ਦੀਆਂ ਕੀਮਤਾਂ ‘ਚ 31 ਪੈਸੇ ਤੇ ਡੀਜ਼ਲ ਦੀ ਕੀਮਤ ‘ਚ 33 ਪੈਸੇ ਪ੍ਰਤੀ ਲੀਟਰ ਤੱਕ ਵਾਧਾ ਹੋਇਆ ਹੈ। ਜਿਸ ਕਾਰਨ ਲੋਕਾਂ ਵਿਚ ਹਾਹਾਕਾਰ ਮੱਚ ਗਈ ਹੈ। ਦਿੱਲੀ ਵਿਚ ਪੈਟਰੋਲ ਹੁਣ 90 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਿਆ ਹੈ। ਓਥੇ ਹੀ ਡੀਜ਼ਲ ਵੀਰਵਾਰ […]