fuel prices petrol pump

ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੈਪਟਨ ਸਰਕਾਰ ਨੇ ਲਾਇਆ ਨਵਾਂ ਟੈਕਸ

ਪੰਜਾਬ ਵਿੱਚ ਪਹਿਲਾਂ ਤੋਂ ਹੀ ਉੱਚੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਅਸਮਾਨੀਂ ਚੜ੍ਹ ਗਈਆਂ ਹਨ। ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈਸ ਲਾਉਣ ਦਾ ਫੈਸਲਾ ਕੀਤਾ ਹੈ। ਸਿਰਫ ਤੇਲ ਹੀ ਨਹੀਂ ਜੇਕਰ ਤੁਸੀਂ ਗੱਡੀਆਂ ‘ਤੇ ਵੀਆਈਪੀ ਨੰਬਰ ਲਵਾਉਣ ਦੇ ਸ਼ੁਕੀਨ ਹੋ ਤਾਂ ਵੀ ਤੁਹਾਨੂੰ ਪਹਿਲਾਂ ਦੇ ਮੁਕਾਬਲੇ […]

petrol diesel price

ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ

ਇੱਕ ਵਾਰ ਫੇਰ ਤੋਂ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਅੱਜ ਦਿੱਲੀ ‘ਚ ਤੇਲ ਕੰਪਨੀਆਂ ਨੇ ਪੈਟਰੋਲ ‘ਤੇ 10 ਪੈਸੇ ਅਤੇ ਡੀਜ਼ਲ ‘ਤੇ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਦਿੱਲੀ ‘ਚ ਇੱਕ ਲੀਟਰ ਪੈਟਰੋਲ 72 ਰੁਪਏ 17 ਪੈਸੇ ਅਤੇ ਡੀਜ਼ਲ 67 ਰੁਪਏ 54 ਪੈਸੇ ਪ੍ਰਤੀ […]

fuel prices reduced in punjab

ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ , ਸਸਤਾ ਹੋਏਗਾ ਪੈਟਰੋਲ ਤੇ ਡੀਜ਼ਲ

ਮਹਿੰਗੇ ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸੋਮਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਬਜਟ ਪੇਸ਼ ਦੌਰਾਨ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਰਾਤ ਤੋਂ ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ਪੰਜ ਰੁਪਏ ਤਕ ਹੇਠਾਂ ਆ ਜਾਣਗੀਆਂ। ਪੰਜਾਬ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ‘ਤੇ ਵੈਟ ਘਟਾਉਣ ਨਾਲ ਪੈਟਰੋਲ ਤੇ […]

Fuel prices

ਪੈਟਰੋਲ ਦੀ ਕੀਮਤਾਂ ਚ’ ਰਾਹਤ, ਡੀਜ਼ਲ ਦੀ ਕੀਮਤਾਂ ‘ਚ ਲਗਾਤਾਰ 7ਵੇਂ ਦਿਨ ਵਾਧਾ

ਅੱਜ ਯਾਨੀ 16 ਜਨਵਰੀ ਨੂੰ ਪੈਟਰੋਲ ਦੀ ਕੀਮਤ ‘ਚ ਅੱਠ ਪੈਸੇ ਦੀ ਕਮੀ ਆਈ ਹੈ ਜਦਕਿ ਡੀਜ਼ਲ ਦੀ ਕੀਮਤ ਲਗਾਤਾਰ 7ਵੇਂ ਦਿਨ ਵੀ ਵਧੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ‘ਚ ਬੁੱਧਵਾਰ ਨੂੰ ਪੈਟਰੋਲ ਦੀ ਕੀਮਤ ‘ਚ 8 ਪੈਸੇ ਪ੍ਰਤੀ ਲੀਟਰ ਦੀ ਕਮੀ ਕੀਤੀ ਹੈ। ਉਧਰ ਦੂਜੇ ਪਾਸੇ ਡੀਜ਼ਲ ਦੀਆਂ ਕੀਮਤਾਂ […]

disel petrol price

ਫਿਰ ਵਧੇ ਪਟੈਰੋਲ ਦੇ ਭਾਅ, ਮਹਿੰਗਾ ਹੋਇਆ ਤੇਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਕਮੀ ਜਾਂ ਸਥਿਰਤਾ ਪਿੱਛੋਂ ਅੱਜ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਪੈਟਰੋਲ ’ਤੇ ਕੌਮੀ ਰਾਜਧਾਨੀ ਦਿੱਲੀ ਵਿੱਚ 21 ਤੇ ਡੀਜ਼ਲ ’ਤੇ 8 ਪੈਸੇ ਦਾ ਇਜ਼ਾਫਾ ਕੀਤਾ ਹੈ। ਇਸ ਦੇ ਬਾਅਦ ਦਿੱਲੀ ਵਿੱਚ ਪੈਟਰੋਲ 68.50 ਰੁਪਏ ਤੇ ਡੀਜ਼ਲ 62.24 ਰੁਪਏ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪੰਜਾਬ ਦੀ […]