petrol diesel price record all time high

Petrol Diesel Price: ਪੰਜਾਬ ‘ਚ 110.61 ਰੁਪਏ ਪ੍ਰਤੀ ਲੀਟਰ ਹੋਇਆ ਪੈਟਰੋਲ ਦਾ ਰੇਟ, 100.59 ਰੁਪਏ ‘ਚ ਵਿਕ ਰਿਹਾ ਡੀਜ਼ਲ

1 ਨਵੰਬਰ ਨੂੰ ਪੰਜਾਬ ‘ਚ ਪੈਟਰੋਲ ਦੀ ਕੀਮਤ 110.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 100.59 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 98.16 ਰੁਪਏ ਅਤੇ ਪੈਟਰੋਲ ਦੀ ਕੀਮਤ 105.59 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ […]

Punjab Govt Increased Vat on Diesel and Petrol

ਪੰਜਾਬ ਵਿੱਚ ਲੋਕਾਂ ਤੇ ਮਹਿੰਗਾਈ ਦੀ ਮਾਰ, ਪੈਟਰੋਲ 2.58 ₹ ਅਤੇ ਡੀਜ਼ਲ 1.05 ₹ ਹੋਇਆ ਮਹਿੰਗਾ

ਕੇਂਦਰ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ। ਸੂਬੇ ਵਿਚ ਪੈਟਰੋਲ ਹੁਣ ਲਗਭਗ 2.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 1.05 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਇਹ ਵਾਧਾ ਪੈਟਰੋਲ ਡੀਜ਼ਲ ਉੱਤੇ ਲਾਗੂ ਵੈਟ ਦੀਆਂ ਦਰਾਂ ਵਿੱਚ ਵਾਧੇ ਦਾ ਨਤੀਜਾ […]

petrol-diesel-hike-in-price-in-punjab

Lockdown in Punjab: ਕੇਂਦਰ ਅਤੇ ਪੰਜਾਬ ਸਰਕਾਰ ਨੇ ਸਾਰੇ ਕਿਸਾਨਾਂ ਨਾਲ ਕੀਤਾ ਧੋਖਾ, ਡੀਜਲ ਅਤੇ ਪੈਟਰੋਲ ਕੀਤਾ ਮਹਿੰਗਾ

Lockdown in Punjab: ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾਉਣ ਕਰਕੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ਼ ਹੈ। ਕਿਸਾਨਾਂ ਨੂੰ ਪਹਿਲਾਂ ਹੀ ਕੋਰੋਨਾ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇਲ ਦੀਆਂ ਕੀਮਤਾਂ ਵੱਧਣ ਹੋਰ ਆਰਥਿਕ ਸਮਸਿਆ ਪੈਦਾ ਹੋਵੇਗੀ । ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਕ ਪਾਸੇ ਕਰੋਨਾ […]

petrol-and-diesel-cost-rs-2-more-in-punjab

Punjab News: ਪੰਜਾਬ ਦੇ ਲੋਕਾਂ ਲਈ ਮਾੜੀ ਖ਼ਬਰ, ਪੈਟਰੋਲ ਤੇ ਡੀਜ਼ਲ ਹੋਇਆ 2 ਰੁਪਏ ਮਹਿੰਗਾ

Punjab News: ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 2 ਰੁਪਏ ਪ੍ਰਤੀ ਲਿਟਰ ਤੱਕ ਵਧ ਗਈਆਂ ਹਨ। ਕੀਮਤਾਂ ਵਿਚ ਵਾਧੇ ਦਾ ਫੈਸਲਾ 5 ਮਈ ਦੇਰ ਰਾਤ ਤੋਂ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਪੈਟਰੋਲ ‘ਤੇ 20.1 ਫੀਸਦੀ ਅਤੇ ਡੀਜ਼ਲ ‘ਤੇ 11.8 ਫੀਸਦੀ ਟੈਕਸ ਲੱਗਦਾ ਹੈ, […]

fuel prices petrol pump

ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੈਪਟਨ ਸਰਕਾਰ ਨੇ ਲਾਇਆ ਨਵਾਂ ਟੈਕਸ

ਪੰਜਾਬ ਵਿੱਚ ਪਹਿਲਾਂ ਤੋਂ ਹੀ ਉੱਚੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਅਸਮਾਨੀਂ ਚੜ੍ਹ ਗਈਆਂ ਹਨ। ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈਸ ਲਾਉਣ ਦਾ ਫੈਸਲਾ ਕੀਤਾ ਹੈ। ਸਿਰਫ ਤੇਲ ਹੀ ਨਹੀਂ ਜੇਕਰ ਤੁਸੀਂ ਗੱਡੀਆਂ ‘ਤੇ ਵੀਆਈਪੀ ਨੰਬਰ ਲਵਾਉਣ ਦੇ ਸ਼ੁਕੀਨ ਹੋ ਤਾਂ ਵੀ ਤੁਹਾਨੂੰ ਪਹਿਲਾਂ ਦੇ ਮੁਕਾਬਲੇ […]

fuel prices reduced in punjab

ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ , ਸਸਤਾ ਹੋਏਗਾ ਪੈਟਰੋਲ ਤੇ ਡੀਜ਼ਲ

ਮਹਿੰਗੇ ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸੋਮਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਬਜਟ ਪੇਸ਼ ਦੌਰਾਨ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਰਾਤ ਤੋਂ ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ਪੰਜ ਰੁਪਏ ਤਕ ਹੇਠਾਂ ਆ ਜਾਣਗੀਆਂ। ਪੰਜਾਬ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ‘ਤੇ ਵੈਟ ਘਟਾਉਣ ਨਾਲ ਪੈਟਰੋਲ ਤੇ […]