petrol-and-diesel-price-on-15-january-2020-in-india

Petrol And Diesel Price: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਆਉਣ ਕਾਰਨ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ

Petrol and Diesel Price: ਅਮਰੀਕਾ ਅਤੇ ਚੀਨ ਵਿਚਾਲੇ ਵਪਾਰਕ ਸੌਦੇ ਦੇ ਪਹਿਲੇ ਪੜਾਅ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਹਫ਼ਤੇ ਤੇ ਸ਼ੁਰੂਆਤੀ ਦੋ ਦਿਨਾਂ ਦੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਵਿੱਚ ਵਾਧਾ ਦੇਖਿਆ ਗਿਆ ਸੀ ਜਿਸ ਤੋਂ ਬਾਅਦ ਬੁੱਧਵਾਰ ਨੂੰ ਕੱਚੇ ਤੇਲ ਦੀ ਕੀਮਤ ਦੇ ਵਿੱਚ ਉਤਰਾਅ-ਚੜ੍ਹਾਅ ਆਉਣ […]

fuel prices petrol pump

ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੈਪਟਨ ਸਰਕਾਰ ਨੇ ਲਾਇਆ ਨਵਾਂ ਟੈਕਸ

ਪੰਜਾਬ ਵਿੱਚ ਪਹਿਲਾਂ ਤੋਂ ਹੀ ਉੱਚੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਅਸਮਾਨੀਂ ਚੜ੍ਹ ਗਈਆਂ ਹਨ। ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈਸ ਲਾਉਣ ਦਾ ਫੈਸਲਾ ਕੀਤਾ ਹੈ। ਸਿਰਫ ਤੇਲ ਹੀ ਨਹੀਂ ਜੇਕਰ ਤੁਸੀਂ ਗੱਡੀਆਂ ‘ਤੇ ਵੀਆਈਪੀ ਨੰਬਰ ਲਵਾਉਣ ਦੇ ਸ਼ੁਕੀਨ ਹੋ ਤਾਂ ਵੀ ਤੁਹਾਨੂੰ ਪਹਿਲਾਂ ਦੇ ਮੁਕਾਬਲੇ […]

fuel prices petrol pump

ਪੈਟਰੋਲ-ਡੀਜ਼ਲ ਇੱਕ ਵਾਰ ਫਿਰ ਹੋਣਗੇ ਮਹਿੰਗੇ, ਵਿੱਤ ਮੰਤਰੀ ਸੀਤਾਰਮਨ ਨੇ ਕੀਤਾ ਐਲਾਨ

ਮੋਦੀ ਸਰਕਾਰ ਨੇ ਆਪਣੇ ਪਹਿਲੇ ਕਾਰਜਕਾਲ ਵਿੱਚ ਮਹਿੰਗੇ ਡੀਜ਼ਲ ਤੇ ਪੈਟਰੋਲ ਕਰਕੇ ਕਾਫੀ ਅਲੋਚਨਾ ਸਹੀ ਸੀ, ਪਰ ਹੁਣ ਦੂਜੀ ਵਾਰ ਸੱਤਾ ਵਿੱਚ ਆਉਣ ਮਗਰੋਂ ਵੀ ਮੋਦੀ ਸਰਕਾਰ ਉਸੇ ਰਾਹੇ ਪੈ ਗਈ ਹੈ। ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ‘ਤੇ ਟੈਕਸ ਵਧਾਉਣ ਦਾ ਫੈਸਲਾ ਲਿਆ ਹੈ, ਜਿਸ ਨਾਲ ਤੇਲ ਦੀਆਂ ਕੀਮਤਾਂ ਫਿਰ ਤੋਂ ਵਧਣਗੀਆਂ। ਇਹ ਵੀ […]

petrol diesel price

ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ

ਇੱਕ ਵਾਰ ਫੇਰ ਤੋਂ ਪੈਟਰੋਲ-ਡੀਜ਼ਲ ਦੀ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਅੱਜ ਦਿੱਲੀ ‘ਚ ਤੇਲ ਕੰਪਨੀਆਂ ਨੇ ਪੈਟਰੋਲ ‘ਤੇ 10 ਪੈਸੇ ਅਤੇ ਡੀਜ਼ਲ ‘ਤੇ 13 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਦਿੱਲੀ ‘ਚ ਇੱਕ ਲੀਟਰ ਪੈਟਰੋਲ 72 ਰੁਪਏ 17 ਪੈਸੇ ਅਤੇ ਡੀਜ਼ਲ 67 ਰੁਪਏ 54 ਪੈਸੇ ਪ੍ਰਤੀ […]

fuel prices reduced in punjab

ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ , ਸਸਤਾ ਹੋਏਗਾ ਪੈਟਰੋਲ ਤੇ ਡੀਜ਼ਲ

ਮਹਿੰਗੇ ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸੋਮਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਬਜਟ ਪੇਸ਼ ਦੌਰਾਨ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਰਾਤ ਤੋਂ ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ਪੰਜ ਰੁਪਏ ਤਕ ਹੇਠਾਂ ਆ ਜਾਣਗੀਆਂ। ਪੰਜਾਬ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ‘ਤੇ ਵੈਟ ਘਟਾਉਣ ਨਾਲ ਪੈਟਰੋਲ ਤੇ […]

disel petrol price

ਫਿਰ ਵਧੇ ਪਟੈਰੋਲ ਦੇ ਭਾਅ, ਮਹਿੰਗਾ ਹੋਇਆ ਤੇਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਕਮੀ ਜਾਂ ਸਥਿਰਤਾ ਪਿੱਛੋਂ ਅੱਜ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਤੇਲ ਕੰਪਨੀਆਂ ਨੇ ਪੈਟਰੋਲ ’ਤੇ ਕੌਮੀ ਰਾਜਧਾਨੀ ਦਿੱਲੀ ਵਿੱਚ 21 ਤੇ ਡੀਜ਼ਲ ’ਤੇ 8 ਪੈਸੇ ਦਾ ਇਜ਼ਾਫਾ ਕੀਤਾ ਹੈ। ਇਸ ਦੇ ਬਾਅਦ ਦਿੱਲੀ ਵਿੱਚ ਪੈਟਰੋਲ 68.50 ਰੁਪਏ ਤੇ ਡੀਜ਼ਲ 62.24 ਰੁਪਏ ਦੇ ਹਿਸਾਬ ਨਾਲ ਵਿਕ ਰਿਹਾ ਹੈ। ਪੰਜਾਬ ਦੀ […]

fuel prices drop

ਸਾਲ 2018 ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚਿਆ ਪੈਟ੍ਰੋਲ, ਡੀਜ਼ਲ ਵੀ ਹੋਇਆ ਸਸਤਾ

ਨਵੀਂ ਦਿੱਲੀ: ਪੈਟ੍ਰੋਲੀਅਮ ਕੰਪਨੀਆਂ ਨੇ ਐਤਵਾਰ ਨੂੰ ਪੈਟ੍ਰੋਲ ਦੀਆਂ ਕੀਮਤਾਂ ਵਿੱਚ 22 ਪੈਸਿਆਂ ਦੀ ਕਟੌਤੀ ਕੀਤੀ, ਜਿਸ ਮਗਰੋਂ ਪੈਟ੍ਰੋਲ ਇਸ ਸਾਲ ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ ਹੈ। ਡੀਜ਼ਲ ਵੀ 23 ਪੈਸੇ ਫ਼ੀ ਲੀਟਰ ਸਸਤਾ ਹੋਇਆ, ਜਿਸ ਨਾਲ ਇਹ ਪਿਛਲੇ ਨੌਂ ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ। ਪੈਟ੍ਰੋਲੀਅਮ ਕੰਪਨੀਆਂ ਵੱਲੋਂ […]