Fatehveer Singh

ਪ੍ਰਸ਼ਾਸਨ ਦੀ ਸੁਸਤ ਕਾਰਗੁਜਾਰੀ ਨੇ ਲਈ ਫ਼ਤਹਿਵੀਰ ਸਿੰਘ ਦੀ ਜਾਨ

ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ ਫ਼ਤਹਿ ਆਖਿਰ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। ਫ਼ਤਹਿਵੀਰ ਸਿੰਘ ਨੂੰ ਅੱਜ ਸਵੇਰੇ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਪਰ ਇੱਥੇ ਡਾਕਟਰਾਂ ਨੇ ਫ਼ਤਹਿ ਨੂੰ ਮ੍ਰਿਤਕ ਐਲਾਨਿਆ। ਫ਼ਤਹਿਵੀਰ ਸਿੰਘ […]

gurdas singh badal

ਗੁਰਦਾਸ ਬਾਦਲ ਨੂੰ ਕੀਤਾ ਗਿਆ ਪੀਜੀਆਈ ਚ’ ਦਾਖ਼ਲ

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਨੂੰ ਐਤਵਾਰ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਿੱਖਿਆ ਤੇ ਖੋਜ (ਪੀਜੀਆਈ) ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਗੁਰਦਾਸ ਸਿੰਘ ਬਾਦਲ (87) ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਆ ਰਹੀ ਸੀ। ਪਹਿਲਾਂ ਉਨ੍ਹਾਂ ਨੂੰ ਬਠਿੰਡਾ ਦੇ ਕਿਸੇ ਪ੍ਰਾਈਵੇਟ […]