ਸੁਰੱਖਿਆ ਬਲਾਂ ਵਿਚਕਾਰ ਮੁਕਾਬਲੇ ਵਿੱਚ ਇੱਕ ਸੈਨਿਕ ਦੀ ਮੌਤ ਅਤੇ ਪੁਲਵਾਮਾ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ
ਦੇਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ (Pulwama Encounter ) ਮੁੱਠਭੇੜ ਜਾਰੀ ਹੈ। ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰਨ ਵਿਚ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਤਿੰਨ ਤੋਂ ਚਾਰ ਅੱਤਵਾਦੀਆਂ ਨੂੰ ਘੇਰ ਲਿਆ ਹੈ। ਇਸ ਮੁਕਾਬਲੇ ਦੌਰਾਨ ਇਕ ਜਵਾਨ ਦੇ ਸ਼ਹੀਦ ਹੋਣ ਦੀ ਵੀ ਜਾਣਕਾਰੀ ਹੈ। ਕਸ਼ਮੀਰ ਜ਼ੋਨ ਦੇ ਇਕ […]