Is there a complete 18-day lockdown in the country

ਕੀ ਦੇਸ਼ ‘ਚ ਮੁੜ ਲੱਗ ਰਿਹਾ 18 ਦਿਨਾਂ ਦਾ ਮੁਕੰਮਲ ਲੌਕਡਾਊਨ ? ਜਾਣੋ ਇਸ ਦਾ ਅਸਲੀ ਸੱਚ

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਜਿਹੇ ਸਮੇਂ ਇਕ ਵਾਰ ਫਿਰ ਤੋਂ ਦੇਸ਼ ਵਿਚ ਮੁਕੰਮਲ ਲਾਕਡਾਊਨ (Complete Lockdown in India) ਦੀ ਚਰਚਾ ਤੇਜ਼ ਹੋ ਗਈ ਹੈ। ਕੇਂਦਰ ਸਰਕਾਰ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿਚਾਲੇ ਦੇਸ਼ ਵਿਚ 3 ਮਈ ਤੋਂ 20 ਮਈ ਤੱਕ ਮੁਕੰਮਲ ਲੌਕਡਾਊਨ ਦਾ ਐਲਾਨ ਕਰਨ ਜਾ ਰਹੀ […]