China-withdrew-from-east-Ladakh

ਪੂਰਬੀ ਲੱਦਾਖ ਤੋਂ ਪਿੱਛੇ ਹਟਿਆ ਚੀਨ, ਤਸਵੀਰਾਂ ਆਈਆਂ ਸਾਹਮਣੇ

ਪੂਰਬੀ ਲੱਦਾਖ ਦੇ ਪੈਂਗੋਗ ਝੀਲ ਦੇ ਉੱਤਰੀ ਅਤੇ ਦੱਖਣੀ ਕਿਨਾਰਿਆਂ ਤੋਂ ਭਾਰਤ ਅਤੇ ਚੀਨ ਦੀਆਂ ਫ਼ੌਜਾਂ ਦੀ ਵਾਪਸੀ ਦੀ ਪ੍ਰਕਿਰਿਆ ਯੋਜਨਾ ਮੁਤਾਬਕ ਚੱਲ ਰਹੀ ਹੈ। ਜਾਣਕਾਰੀ ਮੁਤਾਬਕ ਅਗਲੇ 6-7 ਦਿਨਾਂ ਵਿਚ ਵਾਪਸੀ ਦੀ ਪ੍ਰਕਿਰਿਆ ਪੂਰੀ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਰੱਖਿਆ ਸੂਤਰਾਂ ਨੇ ਦਿੱਤੀ। ਇਸ ਤਰ੍ਹਾਂ ਦੀ ਕਾਰਵਾਈ ਝੀਲ ਦੇ ਦੱਖਣੀ ਕਿਨਾਰੇ ’ਤੇ ਵੀ […]