pm modi tribute to atal bihari vajpayee

ਪੀ ਐੱਮ ਮੋਦੀ ਅਤੇ ਅਮਿਤ ਸ਼ਾਹ ਨੇ ਅਟੱਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਟੱਲ ਬਿਹਾਰੀ ਵਾਜਪਾਈ ਬੀਜੇਪੀ ਦੇ ਮਰਹੂਮ ਸੀਨੀਅਰ ਨੇਤਾ ਸਨ। ਅਟੱਲ ਬਾਹਰੀ ਵਾਜਪਾਈ ਦੀ ਪਹਿਲੀ ਬਰਸੀ ਦੇ ਮੌਕੇ ਪੀ ਐੱਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੀਜੇਪੀ ਦੇ ਮਰਹੂਮ ਸੀਨੀਅਰ ਨੇਤਾ ਅਟੱਲ ਬਿਹਾਰੀ ਵਾਜਪੇਈ ਨੂੰ ਸ਼ਰਧਾਂਜਲੀ ਦਿੱਤੀ। ਉਹਨਾਂ ਦੇ ਪਹਿਲੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰਪਤੀ […]

Punjab closed on August 13

ਗੁਰੂ ਰਵਿਦਾਸ ਮੰਦਰ ਢਾਹੁਣ ਤੇ 13 ਅਗਸਤ ਪੰਜਾਬ ਬੰਦ ਦਾ ਐਲਾਨ

ਭਾਰਤ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਵਿਵਾਦ ਛਿੜਿਆ ਰਹਿੰਦਾ ਹੈ। ਭਾਰਤ ਵਿੱਚ ਧਰਮ ਦੇ ਨਾਮ ਤੇ ਹੋ ਰਹੇ ਦੰਗੇ ਫਿਸਾਦ ਹਾਲੇ ਤਕ ਵੀ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਭਾਰਤ ਦੀ ਰਾਜਧਾਨੀ ਦਿੱਲੀ ਦੇ ਤੁਗਲਕਾਬਾਦ ਸ਼ਹਿਰ ਦੀ ਹੈ ਜਿੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ […]

indian security on high alert

ਆਰਟੀਕਲ 370 ਨੂੰ ਲੈ ਕੇ ਸਰਹੱਦ ਤੇ ਵੱਡੇ ਐਕਸ਼ਨ ਦੀ ਤਿਆਰੀ,ਦੇਸ਼ ਭਰ ਵਿੱਚ ਅਲਰਟ

ਦੇਸ਼ ਭਰ ਵਿੱਚ ਜੰਮੂ ਅਤੇ ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਲੋਕਾਂ ਤੋਂ ਇਲਾਵਾ ਸਿਆਸਤਦਾਨਾਂ ਵਿੱਚ ਵੀ ਕਾਫੀ ਵਿਵਾਦ ਖੜਾ ਹੋ ਰਿਹਾ ਹੈ। ਜੰਮੂ ਅਤੇ ਕਸ਼ਮੀਰ ਵਿੱਚੋਂ ਆਰਟੀਕਲ 370 ਹਟਣ ਦੇ ਮਗਰੋਂ ਪਾਕਿਸਤਾਨ ਵਿੱਚ ਵੀ ਕਾਫੀ ਹਿਲਜੁਲ ਹੋ ਰਹੀ ਹੈ। ਪਾਕਿਸਤਾਨ ਨੇ ਭਾਰਤ ਨਾਲੋਂ ਕਾਫੀ ਸੰਬੰਧ ਤੋੜ ਲਏ ਹਨ। ਜਾਣਕਾਰੀ ਅਨੁਸਾਰ ਪਾਕਿਸਤਾਨ ਵਲੋਂ ਹੋਰ ਕਾਰਵਾਈਆਂ […]

artical 370 tabled in lok sabha today

ਆਰਟੀਕਲ 370 ਨੂੰ ਲੈ ਕੇ ਅੱਜ ਲੋਕ ਸਭਾ ਵਿੱਚ ਵੀ ਹੋਵੇਗਾ ਵੱਡਾ ਧਮਾਕਾ

ਆਰਟੀਕਲ 370 ਨੂੰ ਲੈ ਕੇ ਦੇਸ਼ ਭਰ ਵਿੱਚ ਕਾਫੀ ਵਿਵਾਦ ਖੜਾ ਹੋ ਗਿਆ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਤੇ ਦਿਨ ਰਾਜ ਸਭਾ ਵਿੱਚ ਆਰਟੀਕਲ 370 ਬਿਲ ਪਾਸ ਕਰਾ ਕੇ ਜੰਮੂ-ਕਸ਼ਮੀਰ ਦੇ ਕੋਲੋਂ ਵਿਸ਼ੇਸ਼ ਰਾਜ ਦਾ ਦਰਜਾ ਖੋਹ ਲਿਆ ਹੈ। ਪਰ ਇਸ ਬਿਲ ਨੂੰ ਦੇਸ਼ ਭਰ ਵਿੱਚੋਂ ਕਾਫੀ ਬਹੁਮਤ ਹਾਸਿਲ ਹੋਈ ਹੈ। ਇਸ […]

mehbobba mufti slams modi government decision

ਧਾਰਾ 370 ਨੂੰ ਹਟਾਉਣ ਦੇ ਨਤੀਜੇ ਭਿਆਨਕ ਹੋਣਗੇ, ਮਹਿਬੂਬ ਮੁਫਤੀ

ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਅੱਜ ਰਾਜ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸਾਹ ਨੇ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਨੂੰ ਹਟਾਉਣ ਤੇ ਜੰਮੂ-ਕਸ਼ਮੀਰ ਦੇ ਪੁਨਰਗਠਨ ਲਈ ਮਤਾ ਪੇਸ਼ ਕੀਤਾ ਹੈ। ਇਸ ਬਿਲ ਨੂੰ ਰਾਸ਼ਟਰਪਤੀ ਨੇ ਮਨਜ਼ੂਰੀ ਵੀ ਦੇ ਦਿੱਤੀ ਹੈ। ਇਸ ਨੂੰ ਲੈ ਕੇ ਰਾਜ ਸਭਾ ‘ਚ ਜੰਮਕੇ […]

jammu and kashmir historic decision

ਮੋਦੀ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ

ਜੰਮੂ-ਕਸ਼ਮੀਰ ਵਿੱਚ ਬਣੇ ਦਹਿਸ਼ਤ ਦੇ ਮਾਹੌਲ ਨੂੰ ਲੈ ਕੇ ਮੋਦੀ ਸਕਰਾਰ ਨੇ ਬਹੁਤ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰੀ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਦੇ ਲਈ ਮਤਾ ਪਾਸ ਕੀਤਾ ਹੈ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਇਸ ਫੈਸਲੇ ਦਾ ਜੰਮ ਦੇ ਵਿਰੋਧ ਕੀਤਾ ਜਾ ਰਿਹਾ ਹੈ। ਜੰਮੂ-ਕਸ਼ਮੀਰ ਵਿੱਚ ਮੌਜੂਦਾ ਹਾਲਾਤਾਂ ਨੂੰ ਦੇਖਦੇ […]

Nitin-Gadkari

ਮੋਦੀ ਸਰਕਾਰ ਨੇ ਟੋਲ ਟੈਕਸ ਦੇ ਮੁੱਦੇ ਨੂੰ ਲੈ ਕੇ ਜਨਤਾ ਨੂੰ ਦਿੱਤਾ ਕਰਾਰਾ ਜਵਾਬ

ਨਵੀਂ ਦਿੱਲੀ: ਟੋਲ ਟੈਕਸ ਦੇ ਮੁੱਦੇ ਨੂੰ ਲੈ ਕੇ ਮੋਦੀ ਸਰਕਾਰ ਨੇ ਜਨਤਾ ਦਿੱਤਾ ਨੂੰ ਕਰਾਰਾ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜੇ ਲੋਕਾਂ ਨੂੰ ਚੰਗੀਆਂ ਅਤੇ ਸਾਫ਼ ਸੁਥਰੀਆਂ ਸੜਕਾਂ ਚਾਹੀਦੀਆਂ ਹਨ ਤਾਂ ਉਨ੍ਹਾਂ ਨੂੰ ਟੋਲ ਟੈਕਸ ਦੇਣਾ ਹੀ ਪਏਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ […]

Modi And Trump

ਟੈਰਿਫ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਟਰੰਪ ਨੇ ਜਤਾਈ ਮੋਦੀ ਨਾਲ ਨਾਰਾਜ਼ਗੀ

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਵਿੱਚ ਅਮਰੀਕੀ ਉਤਪਾਦਾਂ ‘ਤੇ ਲੱਗਣ ਵਾਲੇ ਟੈਰਿਫ ਦੇ ਮੁੱਦੇ ‘ਤੇ ਖੁੱਲ੍ਹ ਕੇ ਮੋਦੀ ਸਰਕਾਰ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਟੈਰਿਫ ਵਿੱਚ ਹੋ ਰਿਹਾ ਵਾਧਾ ਸਵੀਕਾਰ ਨਹੀਂ। ਉਹਨਾਂ ਨੇ ਟਵੀਟ ਕਰਕੇ ਵੀ ਕਿਹਾ ਹੈ ਕਿ ਭਾਰਤ ਦਿਨੋਂ-ਦਿਨ ਅਮਰੀਕੀ ਉਤਪਾਦਾਂ ‘ਤੇ ਟੈਰਿਫ […]

Modi And Bhagwant Mann

ਮੋਦੀ ਸਰਕਾਰ ਨੇ ਪੰਜਾਬ ਨੂੰ ਕੀਤਾ ਖੇਤੀ ਕੌਮੀ ਕਮੇਟੀ ਵਿੱਚੋ ਬਾਹਰ: ਭਗਵੰਤ ਮਾਨ

  ਆਮ ਆਦਮੀ ਪਾਰਟੀ ਪਰ੍ਧਾਨ ਭਗਵੰਤ ਮਾਨ ਨੇ ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ਖੇਤੀ ਨੂੰ ਉਤਸਾਹਿਤ ਕਰਨ ਲਈ ਬਣਾਈ ਖੇਤੀ ਕੌਮੀ ਕਮੇਟੀ ਵਿੱਚੋ ਪੰਜਾਬ ਨੂੰ ਬਾਹਰ ਕੱਢਣ ਤੇ ਸਖ਼ਤ ਵਿਰੋਧ ਕੀਤਾ ਗਿਆ ਹੈ। ਮਾਨ ਨੇ ਕਿਹਾ ਹੈ ਕੇ ਕੇਂਦਰ ਸਰਕਾਰ ਨੇ ਖੇਤੀ ਅਤੇ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਨਜ਼ਰ ਅੰਦਾਜ਼ […]

bhagwant-mann

ਪੂੰਜੀਪਤੀ ਲੋਕਾਂ ਲਈ ਬਣੀ ਹੈ ਸਰਕਾਰ, ਆਮ ਲੋਕਾਂ ਲਈ ਨਹੀਂ : ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਪਰ੍ਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ, ਕੇਂਦਰ ਸਰਕਾਰ ਨੇ ਪੂੰਜੀਪਤੀ ਲੋਕਾਂ ਦੇ ਬਾਰੇ ਨਿਆਰੇ ਕਰ ਦਿੱਤੇ ਹਨ, ਪਰ ਆਮ ਲੋਕਾਂ ਲਈ ਸਰਕਾਰ ਦੇ ਹੱਥ ਖਾਲੀ ਹਨ। ਭਗਵੰਤ ਮਾਨ ਦਾ ਕਹਿਣਾ ਹੈ ਕਿ ਡੀਜ਼ਲ ਅਤੇ ਪੈਟਰੋਲ ਤੇ ਭਾਅ ਮਹਿੰਗੇ ਹੋਣ ਕਰਕੇ […]

Priyanka Gandhi Rahul Gandhi

ਰਾਹੁਲ ਗਾਂਧੀ ਦੇ ਅਸਤੀਫ਼ੇ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਦੇਣ ਮਗਰੋਂ ਪ੍ਰਿਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਹੈ। ਪ੍ਰਿਅੰਕਾ ਗਾਂਧੀ ਦਾ ਕਹਿਣਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਸਾਰੇ ਲੋਕ ਅਜਿਹਾ ਕੰਮ ਨਹੀਂ ਕਰ ਸਕਦੇ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। Few […]

Punjab Farmers

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ ਵਧਾਇਆ ਝੋਨੇ ਦਾ ਭਾਅ

ਕੇਂਦਰ ਸਰਕਾਰ ਨੇ ਪਿਛਲੇ ਦਿਨ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਝੋਨੇ ਦੀ ਐਮਐਸਪੀ ਵਧਣ ਕਰਕੇ ਹੁਣ ਝੋਨੇ ਦੀ ਕੀਮਤ 1750 ਰੁਪਏ ਤੋਂ ਵੱਧ […]