poisonous-alcohol-kills-16-people-in-bangladesh

Bangladesh News: ਬੰਗਲਾਦੇਸ਼ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ 18 ਲੋਕਾਂ ਦੀ ਮੌਤ

Bangladesh News: ਉੱਤਰ-ਪੱਛਮੀ ਬੰਗਲਾਦੇਸ਼ ਵਿਚ ਈਦ ਦੇ ਜਸ਼ਨ ਦੌਰਾਨ ਜ਼ਹਿਰੀਲੀ ਸ਼ਰਾਬ ਪੀਣ ਕਾਰਣ ਪਿਛਲੇ ਤਿੰਨ ਦਿਨ ਵਿਚ 16 ਲੋਕਾਂ ਦੀ ਮੌਤ ਹੋ ਗਈ ਜਦਕਿ ਤਕਰੀਬਨ ਇਕ ਦਰਜਨ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੀ ਜਾਣਕਾਰੀ ਪੁਲਸ ਸੂਤਰਾਂ ਨੇ ਦਿੱਤੀ ਹੈ।ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਿਲਾਵਟੀ ਸ਼ਰਾਬ ਪੀਣ […]