captain-increased-the-amount-of-compensation-to-be-paid-the-victims-families

Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਵਿੱਚ ਕੈਪਟਨ ਨੇ ਕੀਤਾ ਵਾਧਾ

Poisonous Liquor News: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤਕ ਪੰਜਾਬ ‘ਚ 121 ਮੌਤਾਂ ਹੋ ਚੁੱਕੀਆਂ ਹਨ। ਇਸ ਮਗਰੋਂ ਤਰਨ ਤਾਰਨ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ ਪੰਜ ਲੱਖ ਰੁਪਏ ਕਰ ਦਿੱਤੀ ਹੈ। ਇਹ ਵੀ ਪੜ੍ਹੋ: Lebanon Blast Updates News: ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਏ ਧਮਾਕੇ ਤੋਂ […]

sad-protest-against-congress-due-to-poisonous-liquor-deaths

Poisonous Liquor Protest News: ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਅਕਾਲੀ ਦਲ ਨੇ ਕੀਤਾ ਕਾਂਗਰਸ ਪਾਰਟੀ ਦਾ ਘਿਰਾਓ

Poisonous Liquor Protest News: ਮਾਝੇ ਦੇ ਪਿੰਡ ਮੁੱਛਲ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਅੰਮ੍ਰਿਤਸਰ ਜ਼ਿਲ੍ਹੇ ਦੀ ਲੀਡਰਸ਼ਿਪ ਵੱਲੋਂ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਹਲਕੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਬੈਰੀਕੇਡਿੰਗ ਕਰਕੇ ਅਕਾਲੀ ਵਰਕਰਾਂ ਨੂੰ ਡੈਨੀ ਬੰਡਾਲਾ ਦੀ ਰਿਹਾਇਸ਼ ਤੱਕ […]

ravneet-bittu-gives-advice-to-captain-in-case-of-poisonous-liquor

Ravneet Bittu News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਰਵਨੀਤ ਬਿੱਟ ਨੇ ਕੈਪਟਨ ਨੂੰ ਦਿੱਤੀ ਸਲਾਹ

Ravneet Bittu News: ਅਜੇ ਕੋਰੋਨਾ ਨੂੰ ਲੈ ਕੇ ਲੋਕਾਂ ‘ਚ ਦਹਿਸ਼ਤ ਬਰਕਰਾਰ ਹੈ ਪਰ ਕੁਝ ਦਿਨ ਪਹਿਲਾਂ ਪੰਜਾਬ ‘ਚ ਖ਼ਾਸ ਕਰਕੇ ਮਾਝੇ ਦੇ ਇਲਾਕੇ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰ ਮਰਨ ਵਾਲਿਆ ਦੀ ਗਿਣਤੀ 100 ਤੋਂ ਵਧੇਰੇ ਹੋ ਚੁੱਕੀ ਹੈ। ਇਸ ਮਸਲੇ ਨੂੰ […]

13-people-died-due-to-poisonous-liquor-in-tarntaran

Tarntaran Poisonous Liquor News: ਅੰਮ੍ਰਿਤਸਰ ਤੋਂ ਬਾਅਦ ਹੁਣ ਤਰਨਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ

Tarntaran Poisonous Liquor News: ਤਰਨਤਾਰਨ ‘ਚ ਜ਼ਹਿਰੀਲੀ ਸ਼ਰਾਬ ਅੱਜ ਚੜ੍ਹਦੀ ਸਵੇਰ 15 ਹੋਰ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਗਲੀ ਜਵਾਲਾ ਮੁਖੀ, ਦਾਰਾ ਸਿੰਘ ਪੁੱਤਰ ਗੁਰਨਾਮ ਸਿੰਘ ਗਲੀ […]