pathankot-accused-suicide-in-police-station

ਚਿੱਟੇ ਸਮੇਤ ਫੜੇ ਮੁਲਜ਼ਮ ਨੇ ਪੁਲਿਸ ਥਾਣੇ ਦੇ ਵਿੱਚ ਲਿਆ ਫਾਹਾ

ਪੰਜਾਬ ਦੇ ਵਿੱਚ ਖ਼ੁਦਕੁਸ਼ੀ ਕਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਹੁਣ ਇੱਕ ਹੋਰ ਮਾਮਲਾ ਪਠਾਨਕੋਟ ਦੇ ਪੁਲਿਸ ਥਾਣੇ ਤੋਂ ਸਾਹਮਣੇ ਆਇਆ ਹੈ। ਜਿੱਥੇ ਚਿੱਟੇ ਸਮੇਤ ਗਿਰਫ਼ਤਾਰ ਕੀਤੇ ਮੁਲਜ਼ਮ ਨੇ ਥਾਣੇ ਦੇ ਵਿੱਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਨੂਰਪੁਰ ਦੇ ਹਸਪਤਾਲ ਵਿੱਚ ਭੇਜ ਦਿੱਤਾ ਹੈ। […]

fir-against-13-people-in-chandigarh

ਪਟਾਕੇ ਚਲਾਉਣ ਵਾਲਿਆਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੇ ਕੀਤੀ ਐੱਫ.ਆਈ.ਆਰ ਦਰਜ

ਦੇਸ਼ ਭਰ ਦੇ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਦੇ ਨਾਲ ਮਨਾਇਆ ਗਿਆ ਹੈ। ਪਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਵਿੱਚ ਦੀਵਾਲੀ ਵਾਲੇ ਦਿਨ ਚੰਡੀਗੜ੍ਹ ਪੁਲਿਸ ਦੇ ਦੁਆਰਾ ਕਾਫੀ ਸਖ਼ਤੀ ਵਰਤੀ ਗਈ ਹੈ। ਚੰਡੀਗੜ੍ਹ ਦੇ ਵਿੱਚ 10 ਵਜੇ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਦੇ ਖ਼ਿਲਾਫ ਚੰਡੀਗੜ੍ਹ ਪੁਲਿਸ ਨੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। […]

simarjit singh bains in batala

ਸਿਮਰਜੀਤ ਸਿੰਘ ਬੈਂਸ ਦੀ ਬਟਾਲਾ ਪੁਲਿਸ ਨੂੰ ਵੰਗਾਰ

ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅੱਜ ਖੁਦ ਬਟਾਲਾ ਵਿਖੇ ਗ੍ਰਿਫਤਾਰ ਹੋਣ ਲਈ ਪਹੁੰਚ ਰਹੇ ਹਨ। ਬਟਾਲਾ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡੀ.ਸੀ. ਵਿਪੁਲ ਉਜਵਲ ਨਾਲ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਬਟਾਲਾ ਪੁਲਿਸ […]

UP police weekly off

ਹੁਣ ਪੁਲਿਸ ਕਰਮੀਆਂ ਨੂੰ ਮਿਲੇਗੀ ਹਫ਼ਤਾਵਾਰੀ ਛੁੱਟੀ

ਪੁਲਿਸ ਕਰਮੀਆਂ ਵੱਲੋਂ ਕੀਤੀ ਗਈ ਮੰਗ ਹੁਣ ਯੂਪੀ ਸਰਕਾਰ ਨੇ ਸਵੀਕਾਰ ਕਰ ਲਈ ਹੈ। ਹੁਣ ਯੂਪੀ ਸਰਕਾਰ ਨੇ ਪੁਲਿਸ ਕਰਮੀਆਂ ਲਈ ਹਫਤੇ ਵਿੱਚ ਇੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਜਿਸ ਕਰਕੇ ਯੂਪੀ ਸਰਕਾਰ ਦੇ ਇਸ ਫੈਸਲੇ ਕਰਕੇ ਪੁਲਿਸ ਵਿਭਾਗ ਵੱਲੋਂ ਤਾਰੀਫਾਂ ਸ਼ੁਰੂ ਹੋ ਗਈਆਂ ਹਨ। ਇਹ ਮੰਗ ਪੁਲਿਸ ਕਰਮੀਆਂ ਵੱਲੋਂ ਕਾਫੀ ਲੰਮੇ ਸਮੇਂ ਤੋਂ […]

Rape With Minor Niece

ਧਮਕੀਆਂ ਦੇ ਕੇ ਆਪਣੀ ਹੀ ਭਾਣਜੀ ਨਾਲ ਕਰਦਾ ਰਿਹਾ ਜਬਰ ਜ਼ਨਾਹ

ਪੰਜਾਬ ਵਿੱਚ ਨਾਬਾਲਗ ਨਾਲ ਹੋ ਰਹੇ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਪੰਜਾਬ ਦੇ ਜਲੰਧਰ ਏਰੀਏ ਦੀ ਹੈ। ਜਿੱਥੇ ਆਪਣੀ ਭਾਣਜੀ ਨੂੰ ਧਮਕੀਆਂ ਦੇ ਕੇ ਉਸ ਨਾਲ ਜਬਰ ਜ਼ਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਖੁਲਾਸਾ ਤਦ ਹੋਇਆ ਜਦੋਂ ਇਹ ਲੜਕੀ 7 ਮਹੀਨਿਆਂ ਦੀ ਗਰਭਵਤੀ […]

Amritsar rape

4 ਸਾਲਾਂ ਦੀ ਬੱਚੀ ਨਾਲ ਜ਼ਬਰ-ਜ਼ਨਾਹ: ਅੰਮ੍ਰਿਤਸਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਪੰਜਾਬ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਜੀ ਹਾਂ, ਹੁਣ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ 4 ਸਾਲਾਂ ਦੀ ਬੱਚੀ ਨਾਲ ਜਬਰ ਜ਼ਨਾਹ ਕੀਤਾ ਗਿਆ ਜੋ ਕਿ ਪੰਜਾਬ ਲਈ ਬਹੁਤ ਮਾੜੀ ਗੱਲ ਹੈ। ਬੱਚੀ ਨਾਲ ਜਬਰ ਜ਼ਨਾਹ […]

Maharashtra

ਮਹਾਰਾਸ਼ਟਰ ਵਿੱਚ ਟੁੱਟਿਆ ਡੈਮ, 2 ਮੌਤਾਂ, 23 ਲਾਪਤਾ

ਮਹਾਰਾਸ਼ਟਰ ਵਿੱਚ ਬਾਰਸ਼ ਦਾ ਕਹਿਰ ਲਗਾਤਾਰ ਜਾਰੀ ਹੈ। ਕਈ ਜਗ੍ਹਾ ਬਰਸਾਤ ਦਾ ਪਾਣੀ ਭਰ ਜਾਣ ਕਰਕੇ ਜੀਵਨ ਅਸਤ-ਵਿਅਸਤ ਹੋਇਆ ਪਿਆ ਹੈ। ਮੀਂਹ ਜਿਆਦਾ ਹੋਣ ਰਤਨਾਗਿਰੀ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਰਕੇ ਸਥਿਤ ਤਵਰੇ ਬੰਨ੍ਹ ਟੁੱਟ ਗਿਆ। ਇਸ ਬੰਨ੍ਹ ਦੇ ਨੇੜ੍ਹੇ ਵੱਸੇ 7 ਪਿੰਡਾਂ ‘ਚ ਹੜ੍ਹ ਆ ਗਿਆ ਹੈ। ਤਵਰੇ ਬੰਨ੍ਹ ਟੁੱਟਣ ਨਾਲ ਪਾਣੀ ਦਾ […]