delhi pollution

ਸੁਪਰੀਮ ਕੋਰਟ ਨੇ ਪ੍ਰਦੂਸ਼ਣ ਮਾਮਲੇ ਚ’ ਦਿੱਲੀ ਸਰਕਾਰ ਨੂੰ ਲਗਾਈ ਫਟਕਾਰ

ਸੁਪਰੀਮ ਕੋਰਟ ਨੇ ਅੱਜ ਦਿੱਲੀ ਅਤੇ ਨੇੜਲੇ ਸ਼ਹਿਰਾਂ ਵਿੱਚ ਹਵਾ ਪ੍ਰਦੂਸ਼ਣ ‘ਤੇ ਸੁਣਵਾਈ ਦੌਰਾਨ ਤਿੱਖੀ ਫਟਕਾਰ ਲਗਾਈ ਅਤੇ ਉਸਨੇ ਰਾਜ ਸਰਕਾਰ ਤੋਂ ਕੱਲ੍ਹ ਸ਼ਾਮ ਤੱਕ ਇੱਕ ਕਾਰਜ ਯੋਜਨਾ ਦੀ ਮੰਗ ਕੀਤੀ ਹੈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਹਵਾ ਪ੍ਰਦੂਸ਼ਣ ਨਾਲ ਲੜਨ ਲਈ ਪੂਰਨ ਤਾਲਾਬੰਦੀ ਵਰਗੇ ਕਦਮ ਚੁੱਕਣ ਲਈ ਤਿਆਰ ਹੈ, […]

Environment Minister Delhi Govt.

ਪ੍ਰਦੂਸ਼ਣ ਲਈ ਸਰਕਾਰਾਂ ਜਿੰਮੇਵਾਰ ਨਾਂ ਕਿ ਪੰਜਾਬ ਦੇ ਕਿਸਾਨ – ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਪੰਜਾਬ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਬਾਇਓ-ਡੀਕੰਪੋਜ਼ਰ ਦਾ ਮੁਫਤ ਛਿੜਕਾਅ ਯਕੀਨੀ ਬਣਾਇਆ ਜਾਵੇਗਾ। ‘ਆਪ’ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਹੈ, ਜਿੱਥੇ ਅਗਲੇ ਸਾਲ ਵਿਧਾਨ […]

pathankot-became-pollution-free-district

ਪਰਾਲੀ ਨਾ ਸਾੜ ਕੇ ਪਠਾਨਕੋਟ ਦੇ ਕਿਸਾਨ ਮਾਲੋ-ਮਾਲ

ਪਰਾਲੀ ਨਾ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦਾ ਪਠਾਨਕੋਟ ਜ਼ਿਲ੍ਹਾ ਬਾਕੀ ਜ਼ਿਲਿਆਂ ਦੇ ਲਈ ਮਿਸਾਲ ਬਣ ਚੁੱਕਾ ਹੈ। ਇਸ ਵਾਰ ਪਠਾਨਕੋਟ ਜ਼ਿਲ੍ਹੇ ਤੋਂ ਪਰਾਲੀ ਸਾੜਨ ਦੇ ਸਿਰਫ ਦੋ ਮਾਮਲੇ ਹੀ ਸਾਹਮਣੇ ਆਏ ਹਨ। ਸਰਕਾਰ ਨੇ ਲਗਾਤਾਰ ਚੌਥੇ ਸਾਲ ਪਠਾਨਕੋਟ ਨੂੰ ਪ੍ਰਦੁਸ਼ਣ ਰਹਿਤ ਜ਼ਿਲ੍ਹਾ ਦੀ ਖਿਤਾਬ ਦਿੱਤਾ ਹੈ। ਡੀਸੀ ਰਾਮਬੀਰ ਨੇ ਵੀਰਵਾਰ ਨੂੰ ਮਿੰਨੀ ਸਕੱਤਰੇਤ […]

pollution-in-bathinda

ਬਠਿੰਡਾ ਦੇ ਵਿੱਚ ਸਮੋਗ ਦਾ ਕਹਿਰ

ਦੀਵਾਲੀ ਦੇ ਮੌਕੇ ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਫੂਕਣ ਦੇ ਕਾਰਨ ਬਠਿੰਡਾ ਦੇ ਵਿੱਚ ਵੀ ਸਮੋਗ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪਟਾਕਿਆਂ ਦੇ ਧੂੰਏਂ ਅਤੇ ਧੁੰਦ ਨਾਲ ਮਿਲ ਕੇ ਬਣੀ ਸਮੋਗ ਦੀ ਸਥਿਤੀ ਨੇ ਬਠਿੰਡਾ ਦੇ ਲੋਕਾਂ ਦੇ ਜਾਨ ਜੀਵਨ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ। ਵਾਤਾਵਰਣ ‘ਚ ਨਮੀ ਵਧਣ ਨਾਲ […]

pollution-in-jalandhar

ਜਲੰਧਰ ਵਿੱਚ ਸਮੋਗ ਦਾ ਕਹਿਰ ਜਾਰੀ, ਪ੍ਰਦੂਸ਼ਣ ਦਾ ਪੱਧਰ 462 ਤੋਂ ਪਾਰ

ਜਲੰਧਰ: ਦੀਵਾਲੀ ਦੇ ਮੌਕੇ ਜਿਆਦਾ ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਕਾਰਨ ਪੰਜਾਬ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਵਧ ਗਿਆ ਹੈ ਜੋ ਕਿ ਸਾਡੇ ਲਈ ਬਹੁਤ ਹੀ ਹਾਨੀਕਾਰਕ ਹੈ। ਪਟਾਕੇ ਚਲਾਉਣ ਅਤੇ ਖੇਤਾਂ ਦੇ ਵਿੱਚ ਪਰਾਲੀ ਸਾੜਨ ਦੇ ਨਾਲ ਜਲੰਧਰ ਦੇ ਵਿੱਚ ਸਮੋਗ ਦਾ ਕਹਿਰ ਆਮ ਦੇਖਣ ਨੂੰ ਮਿਲ ਰਿਹਾ ਹੈ। […]

Crop Burning

ਪਰਾਲੀ ਸਾੜਨ ਦਾ ਹੱਲ਼ ਨਹੀਂ ਲੱਭ ਰਹੀਆਂ ਸਰਕਾਰਾਂ, ਹੋ ਰਿਹਾ 2 ਲੱਖ ਕਰੋੜ ਦਾ ਨੁਕਸਾਨ

ਝੋਨੇ ਦੀ ਪਰਾਲੀ ਸਾੜਨ ‘ਤੇ ਸਿਆਸਤ ਤਾਂ ਕਾਫੀ ਹੁੰਦੀ ਪਰ ਇਸ ਦਾ ਹੱਲ ਕੋਈ ਨਹੀਂ ਲੱਭ ਰਿਹਾ। ਇਸ ਸਮੱਸਿਆ ਨਾਲ ਆਮ ਲੋਕਾਂ ਤੋਂ ਇਲਾਵਾ ਕਿਸਾਨ ਵੀ ਜੂਝ ਰਹੇ ਹਨ। ਅਹਿਮ ਗੱਲ ਹੈ ਕਿ ਇਸ ਨਾਲ ਸਾਲਾਨਾ 30 ਅਰਬ ਡਾਲਰ ਯਾਨੀ ਕਰੀਬ ਦੋ ਲੱਖ ਕਰੋੜ ਦਾ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਕਾਬਲੇਗੈਰ ਹੈ ਕਿ ਉੱਤਰੀ […]