diljit-dosanjh-new-music-album-g-o-a-t-released

Diljit Dosanjh New Song G.O.A.T: ਦਿਲਜੀਤ ਦੁਸਾਂਝ ਦਾ ਨਵਾਂ ਗੀਤ ‘G.O.A.T’ ਕਰ ਰਿਹਾ Youtube ਤੇ ਟਰੇਂਡ

Diljit Dosanjh New Song G.O.A.T: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨਾ ਸਿਰਫ ਉਨ੍ਹਾਂ ਦੇ ਗੀਤਾਂ ਲਈ, ਬਲਕਿ ਉਨ੍ਹਾਂ ਦੀ ਜ਼ਬਰਦਸਤ ਅਦਾਕਾਰੀ ਲਈ ਵੀ ਜਾਣੇ ਜਾਂਦੇ ਹਨ। ਉਸਨੇ ਗਾਇਕੀ ਦੇ ਨਾਲ ਫਿਲਮਾਂ ਵਿੱਚ ਵੀ ਆਪਣੀ ਪਛਾਣ ਬਣਾਈ ਹੈ। ਦਿਲਜੀਤ ਦੁਸਾਂਝ ਦੇ ਗੀਤਾਂ ਦੀ ਗੱਲ ਕਰੀਏ ਤਾਂ ਉਸਦਾ ਗਾਣਾ ਰਿਲੀਜ਼ ਹੁੰਦੇ ਹੀ ਬਹੁਤ ਵਾਇਰਲ ਹੋ ਗਿਆ […]

sidhu-moose-wala-vs-sukhpal-khaira

Sidhu Moose Wala News: ਪੰਜਾਬੀ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਗੀਤ ‘ਸੰਜੂ’ ਨੂੰ ਲੈ ਕੇ ਫੁੱਟਿਆ ਸੁਖਪਾਲ ਖਹਿਰਾ ਦਾ ਗੁੱਸਾ

Sidhu Moose Wala News: ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ‘ਤੇ ਹਲਕਾ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਤਿੱਖੀ ਬਿਆਨਬਾਜ਼ੀ ਕੀਤੀ ਹੈ। ਮੂਸੇਵਾਲਾ ਦੇ ਨਵੇਂ ਆਏ ਗੀਤ ਸੰਜੂ ‘ਤੇ ਹੈਰਾਨੀ ਪ੍ਰਗਟ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਅੱਜ ਆਪਣੀ ਤੁਲਣਾ ਸੰਜੇ ਦੱਤ ਨਾਲ ਕਰ […]

preet-harpal-apologised-shri-akal-takhat-sahib

Pollywood News: ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਆ ਕੇ ਪ੍ਰੀਤ ਹਰਪਾਲ ਨੇ ਮੰਗੀ ਮੁਆਫ਼ੀ

Pollywood News: ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੂੰ ਮੁਆਫ਼ੀਨਾਮਾ ਸੌਂਪਿਆ ਹੈ। ਹਰਪਾਲ ਪ੍ਰੀਤ ਵੱਲੋਂ ਇਸ ਮੁਆਫ਼ੀਨਾਮੇ ‘ਚ ਆਪਣੇ ਵੱਲੋਂ ਗਾਏ ਇਕ ਗੀਤ ‘ਚ ਇਤਰਾਜ਼ਯੋਗ ਸਤਰਾਂ ਬੋਲਣ ਕਰਕੇ ਜਾਣੇ-ਅਨਜਾਣੇ ਹੋਈਆਂ ਭੁੱਲਾਂ ਦੀ ਮੁਆਫ਼ੀ ਮੰਗੀ […]

yuvraaj-hans-shares-pictures-of-mansi-sharma-and-son

Pollywood News: ਪੰਜਾਬੀ ਮਸ਼ਹੂਰ ਗਾਇਕ ਯੁਵਰਾਜ ਹੰਸ ਨੇ ਸੇਅਰ ਕੀਤੀਆਂ ਆਪਣੀ ਨੰਨ੍ਹੀ ਜਾਨ ਦੀਆਂ ਖੂਬਸੂਰਤ ਤਸਵੀਰਾਂ

Pollywood News: ਪਾਲੀਵੁੱਡ ਦਾ ਖੂਬਸੂਰਤ ਜੋੜਾ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਜੋ ਕਿ 12 ਮਈ ਨੂੰ ਮਾਤਾ-ਪਿਤਾ ਬਣ ਚੁੱਕੇ ਹਨ। ਮਾਨਸੀ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਪਹਿਲੀ ਵਾਰ ਮਾਨਸੀ ਸ਼ਰਮਾ ਆਪਣੇ ਬੇਟੇ ਨਾਲ ਨਜ਼ਰ ਆਈ ਹੈ। ਜੀ ਹਾਂ ਇਹ ਤਸਵੀਰਾਂ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ‘ਚ ਸ਼ੇਅਰ ਕੀਤੀਆਂ ਹਨ। ਤਸਵੀਰਾਂ […]

filed-a-case-againstSidhu Moose Wala-sidhu-moose-wala

Pollywood News: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਖਿਲਾਫ ਧੂਰੀ ਥਾਣੇ ਵਿੱਚ ਪਰਚਾ ਦਰਜ਼

Pollywood News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਫਾਇਰਿੰਗ ਮਾਮਲਾ ਵਧਦਾ ਹੀ ਜਾ ਰਿਹਾ ਹੈ। ਹੁਣ ਧੂਰੀ ਪੁਲਸ ਨੇ ਸਿੱਧੂ ਮੂਸੇਵਾਲਾ ‘ਤੇ ਪਰਚਾ ਦਰਜ ਕਰ ਲਿਆ ਹੈ। ਇਸ ਮੌਕੇ ਡੀ .ਐੱਸ. ਪੀ. ਰਸ਼ਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਾਇਰਿੰਗ ਨੂੰ ਲੈ ਕੇ ਧੂਰੀ ਦੇ ਸਦਰ ਥਾਣਾ ਵਿਖੇ ਸਿੱਧੂ ਮੂਸੇਵਾਲਾ […]

corona-virus-sunanda-sharma-provide-food-poor-people

Pollywood News: Corona ਕਾਰਨ ਮਾੜੇ ਹਾਲਾਤਾਂ ਨਾਲ ਜੂਝਦੇ ਪਰਿਵਾਰਾਂ ਨੂੰ ਸੁਨੰਦਾ ਸ਼ਰਮਾ ਨੇ ਵੰਡਿਆ ਖਾਣਾ, ਵੀਡੀਓ ਵਾਇਰਲ

Pollywood News: ਇੰਨੀਂ ਦਿਨੀਂ ‘Coronavirus’ ਨਾਲ ਪੂਰਾ ਭਾਰਤ ਲੜ ਰਿਹਾ ਹੈ, ਜਿਸ ਦੇ ਚਲਦਿਆਂ ਪੂਰੇ ਦੇਸ਼ ਨੂੰ 21 ਦਿਨਾਂ ਲਈ ‘Lockdown’ ਕੀਤਾ ਗਿਆ ਹੈ। ਅਜਿਹੇ ਵਿਚ ਬੇਵਜ੍ਹਾ ਘਰ ਤੋਂ ਨਿਕਲਣ ‘ਤੇ ਪਾਬੰਧੀ ਹੈ। ਉਥੇ ਹੀ ‘ਲੌਕ ਡਾਊਨ’ ਸਿੱਧਾ ਅਸਰ ਲੋਕਾਂ ਦੇ ਕੰਮਾਂ ‘ਤੇ ਪੈ ਰਿਹਾ ਹੈ। ਅਜਿਹੇ ਵਿਚ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ‘ਕੋਰੋਨਾ ਵਾਇਰਸ’ […]

punjabi-new-movie-daaka

ਫਿਲਮ ‘ਡਾਕਾ’ ਦੀ ਸਟਾਰ ਕਾਸਟ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ 1 ਨਵੰਬਰ ਨੂੰ ਆਪਣੀ ਨਵੀ ਫਿਲਮ ‘ਡਾਕਾ’ ਲੈ ਕੇ ਆ ਰਹੇ ਹਨ। ਹੰਬਲ ਮੋਸ਼ਨ ਪਿਕਚਰਸ , ਗੁਲਸ਼ਨ ਕੁਮਾਰ ਤੇ ਟੀ-ਸੀਰੀਜ਼ ਨਾਲ ਮਿਲ ਕੇ ਇਸ ਫਿਲਮ ‘ਡਾਕਾ’ ਨੂੰ ਲੈ ਕੇ ਆ ਰਹੇ ਹਨ। ਇਸ ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਅਤੇ ਅਦਾਕਾਰਾ ਜ਼ਰੀਨ ਖਾਨ ‘ਡਾਕਾ’ ਦੀ ਪ੍ਰਮੋਸ਼ਨ ਜ਼ੋਰਾਂ-ਸ਼ੋਰਾਂ ਨਾਲ […]

karan aujla new song

ਕਰਨ ਔਜਲਾ ਦਾ ਨਵਾਂ ਗੀਤ ‘ਇੰਕ’ ਹੋਵੇਗਾ 17 ਅਕਤੂਬਰ ਨੂੰ ਰਿਲੀਜ਼

ਕਰਨ ਔਜਲਾ ਜਿਸ ਨੂੰ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ, ਨੇ ਪੰਜਾਬੀ ਇੰਡਸਟਰੀ ਨੂੰ ਹਿੱਟ ਤੋਂ ਹਿੱਟ ਗੀਤ ਦਿੱਤੇ ਹਨ। ਕਰਨ ਔਜਲਾ ਦਾ ਹੁਣ ਇੱਕ ਨਵਾਂ ਗੀਤ ‘ਇੰਕ’ ਆ ਰਿਹਾ ਹੈ। ਜੋ ਕਿ 17 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਕਰਨ ਔਜਲਾ ਨੇ ਆਪਣੇ ਨਵੇਂ ਗੀਤ ਦਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ […]

punjabi-song-laung-laachi

Laung Laachi ਨੇ Youtube ਤੇ ਬਣਾਇਆ ਇੱਕ ਵੱਖਰਾ ਰਿਕਾਰਡ

ਪੰਜਾਬੀ ਇੰਡਸਟਰੀ ਦਿਨੋਂ ਦਿਨ ਆਪਣੀਆਂ ਉਚਾਈਆਂ ਨੂੰ ਛੂਹ ਰਹੀ ਹੈ। ਜਿਸ ਨੇ ਆਪਣੇ ਦਰਸ਼ਕਾਂ ਨੂੰ ਵਧੀਆ ਫ਼ਿਲਮ ਦੇ ਨਾਲ ਨਾਲ ਬਹੁਤ ਸਾਰੇ ਹਿੱਟ ਗੀਤ ਵੀ ਦਿੱਤੇ। ਇਹਨਾਂ ਗੀਤਾਂ ਵਿੱਚੋਂ ਕੁੱਝ ਨੇ ਆਪਣਾ ਰਿਕਾਰਡ ਵੀ ਬਣਾ ਲਿਆ ਹੈ। ਜਿਸ ਵਿੱਚ Laung Laachi ਗੀਤ ਨੇ Youtube ਤੇ ਆਪਣਾ ਇੱਕ ਅਲੱਗ ਹੀ ਰਿਕਾਰਡ ਬਣਾ ਲਿਆ ਹੈ। ‘Laung Laachi […]

ninja-playing-algoza

ਸਿਰਫ ਗਾਇਕੀ ਤੇ ਅਦਾਕਾਰੀ ਹੀ ਨਹੀਂ ਸਗੋਂ ਅਲਗੋਜ਼ੇ ਵਜਾਉਣ ਵਿੱਚ ਵੀ ਹੈ ਨਿੰਜਾ ਮਾਹਿਰ

ਪੰਜਾਬੀਆਂ ਦੇ ਲਈ ਇਹ ਗੱਲ ਬਹੁਤ ਖੁਸ਼ੀ ਵਾਲੀ ਹੈ ਕਿ ਪੰਜਾਬੀ ਇੰਡਸਟਰੀ ਦਿਨੋਂ ਦਿਨ ਖ਼ੂਬ ਤਰੱਕੀਆਂ ਕਰ ਰਹੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ NINJA ਅੱਜ ਕੱਲ੍ਹ ਸੋਸ਼ਲ ਮੀਡਿਆ ਤੇ ਆਪਣੇ ਹੁਨਰਾਂ ਨੂੰ ਲੈ ਕੇ ਬਹੁਤ ਹੀ ਵਾਇਰਲ ਹੋ ਰਹੇ ਹਨ। ਤੁਹਾਨੂੰ ਇਹ ਜਾਣ ਕੇ ਬਹੁਤ ਹੀ ਖੁਸ਼ੀ ਹੋਵੇਗੀ ਕਿ NINJA ਬਹੁਤ ਜਲਦੀ ਫ਼ਿਲਮ ‘ਦੂਰਬੀਨ’ […]

happy birthday nerru bajwa

HAPPY BIRTHDAY: ਇੰਝ ਚਮਕੀ ਪਾਲੀਵੁੱਡ ਵਿੱਚ ਨੀਰੂ ਬਾਜਵਾ ਦੀ ਕਿਸਮਤ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅੱਜ ਆਪਣਾ 39ਵਾਂ ਜਨਮ ਦਿਨ ਮਨਾ ਰਹੀ ਹੈ। ਦੱਸ ਦੇਈਏ ਨੀਰੂ ਬਾਜਵਾ ਦਾ ਜਨਮ 26 ਅਗਸਤ 1980 ਵਿੱਚ ਕੈਨੇਡਾ ਦੇ ਵੈਨਕੂਵਰ ਵਿੱਚ ਹੋਇਆ ਸੀ। ਨੀਰੂ ਬਾਜਵਾ ਨੇ ਹੁਣ ਤਕ ਬਹੁਤ ਸਾਰੀਆਂ ਜਿੱਤ ਫ਼ਿਲਮ ਆਪਣੇ ਦਰਸ਼ਕਾਂ ਨੂੰ ਦਿੱਤੀਆਂ ਹਨ, ਅਤੇ ਹਾਲੇ ਵੀ ਨੀਰੂ ਬਾਜਵਾ ਫ਼ਿਲਮਾਂ ਵਿੱਚ ਸਰਗਰਮ ਹਨ। ਤੁਹਾਨੂੰ […]

amrit mann grandmother death

ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ, ਪੂਰੇ ਘਰ ਵਿੱਚ ਸੋਗ ਦੀ ਲਹਿਰ

  ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ ਕਾਰਨ ਪੂਰੇ ਘਰ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸ ਦੇਈਏ ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਮਾਨ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਗਾਇਕ ਅੰਮ੍ਰਿਤ ਮਾਨ ਨੇ ਕੈਪਸ਼ਨ ਨੂੰ ਬਹੁਤ ਹੀ ਭਾਵੁਕ ਹੋ ਕੇ ਲਿਖਿਆ ਹੈ ਕਿ,”ਮੇਰੀ ਦਾਦੀ ਮਾਂ ਅੱਜ ਸਾਨੂੰ […]