punjabi-song-laung-laachi

Laung Laachi ਨੇ Youtube ਤੇ ਬਣਾਇਆ ਇੱਕ ਵੱਖਰਾ ਰਿਕਾਰਡ

ਪੰਜਾਬੀ ਇੰਡਸਟਰੀ ਦਿਨੋਂ ਦਿਨ ਆਪਣੀਆਂ ਉਚਾਈਆਂ ਨੂੰ ਛੂਹ ਰਹੀ ਹੈ। ਜਿਸ ਨੇ ਆਪਣੇ ਦਰਸ਼ਕਾਂ ਨੂੰ ਵਧੀਆ ਫ਼ਿਲਮ ਦੇ ਨਾਲ ਨਾਲ ਬਹੁਤ ਸਾਰੇ ਹਿੱਟ ਗੀਤ ਵੀ ਦਿੱਤੇ। ਇਹਨਾਂ ਗੀਤਾਂ ਵਿੱਚੋਂ ਕੁੱਝ ਨੇ ਆਪਣਾ ਰਿਕਾਰਡ ਵੀ ਬਣਾ ਲਿਆ ਹੈ। ਜਿਸ ਵਿੱਚ Laung Laachi ਗੀਤ ਨੇ Youtube ਤੇ ਆਪਣਾ ਇੱਕ ਅਲੱਗ ਹੀ ਰਿਕਾਰਡ ਬਣਾ ਲਿਆ ਹੈ। ‘Laung Laachi […]

ninja-playing-algoza

ਸਿਰਫ ਗਾਇਕੀ ਤੇ ਅਦਾਕਾਰੀ ਹੀ ਨਹੀਂ ਸਗੋਂ ਅਲਗੋਜ਼ੇ ਵਜਾਉਣ ਵਿੱਚ ਵੀ ਹੈ ਨਿੰਜਾ ਮਾਹਿਰ

ਪੰਜਾਬੀਆਂ ਦੇ ਲਈ ਇਹ ਗੱਲ ਬਹੁਤ ਖੁਸ਼ੀ ਵਾਲੀ ਹੈ ਕਿ ਪੰਜਾਬੀ ਇੰਡਸਟਰੀ ਦਿਨੋਂ ਦਿਨ ਖ਼ੂਬ ਤਰੱਕੀਆਂ ਕਰ ਰਹੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ NINJA ਅੱਜ ਕੱਲ੍ਹ ਸੋਸ਼ਲ ਮੀਡਿਆ ਤੇ ਆਪਣੇ ਹੁਨਰਾਂ ਨੂੰ ਲੈ ਕੇ ਬਹੁਤ ਹੀ ਵਾਇਰਲ ਹੋ ਰਹੇ ਹਨ। ਤੁਹਾਨੂੰ ਇਹ ਜਾਣ ਕੇ ਬਹੁਤ ਹੀ ਖੁਸ਼ੀ ਹੋਵੇਗੀ ਕਿ NINJA ਬਹੁਤ ਜਲਦੀ ਫ਼ਿਲਮ ‘ਦੂਰਬੀਨ’ […]

ammy virk new bollywood film

ਐਮੀ ਵਿਰਕ ਦੀ ਚਮਕੀ ਕਿਸਮਤ ਬਾਲੀਵੁੱਡ ਦੀ ਮਿਲੀ ਦੂਜੀ ਫਿਲਮ ਵਿੱਚ ਮਿਲਿਆ ਫਾਈਟਰ ਪਾਇਲਟ ਦਾ ਕਿਰਦਾਰ

ਪੰਜਾਬੀ ਇੰਡਸਟਰੀ ਦਿਨੋਂ ਦਿਨ ਬੁਲੰਦੀਆਂ ਹਾਸਿਲ ਕਰ ਰਹੀ ਹੈ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਐਮੀ ਵਿਰਕ ਅੱਜ ਕੱਲ੍ਹ ਬੁਲੰਦੀਆਂ ਨੂੰ ਛੂਹ ਰਹੇ ਹਨ। ਉਹਨਾਂ ਨੂੰ ਆਪਣੀ ਕੀਤੀ ਮਿਹਨਤ ਉੱਪਰ ਨਾਜ਼ ਹੈ। ਆਪਣੀ ਪਹਿਲੀ ਬਾਲੀਵੁੱਡ ਫਿਲਮ ‘83’ ਦੀ ਸੂਟਿੰਗ ਤੋਂ ਬਾਅਦ ਐਮੀ ਵਿਰਕ ਦੀ ਖੁਸ਼ੀ ਹੋਰ ਦੁਗਣੀ ਹੋ ਗਈ ਹੈ ਕਿਉਂਕਿ ਐਮੀ ਵਿਰਕ ਨੂੰ ਬਾਲੀਵੁੱਡ ਦੀ […]

babbu mann

ਦੋ ਅੰਨ੍ਹੇ ਭਰਾਵਾਂ ਦੇ ਇਲਾਜ ਲਈ ਬੱਬੂ ਮਾਨ ਨੇ ਭਰਿਆ ਭਰਵਾਂ ਹੁੰਗਾਰਾ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਬੱਬੂ ਮਾਨ ਅਕਸਰ ਹੀ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਹੁਣ ਇੱਕ ਵਾਰ ਫਿਰ ਉਹਨਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹਨਾਂ ਨੇ ਦੋ ਅੰਨ੍ਹੇ ਭਰਾਵਾਂ ਦੇ ਇਲਾਜ ਦਾ ਖਰਚਾ ਚੁੱਕਣ ਦੀ ਗੱਲ ਆਖੀ ਹੈ। ਪਿਛਲੇ ਕੁੱਝ ਦਿਨਾਂ ਵਿੱਚ ਆਏ ਹੜ੍ਹਾਂ ਨੇ ਪੰਜਾਬ ਵਿੱਚ […]

amrit mann grandmother death

ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ, ਪੂਰੇ ਘਰ ਵਿੱਚ ਸੋਗ ਦੀ ਲਹਿਰ

  ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅੰਮ੍ਰਿਤ ਮਾਨ ਦੀ ਦਾਦੀ ਦਾ ਦਿਹਾਂਤ ਕਾਰਨ ਪੂਰੇ ਘਰ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ। ਦੱਸ ਦੇਈਏ ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਮਾਨ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਗਾਇਕ ਅੰਮ੍ਰਿਤ ਮਾਨ ਨੇ ਕੈਪਸ਼ਨ ਨੂੰ ਬਹੁਤ ਹੀ ਭਾਵੁਕ ਹੋ ਕੇ ਲਿਖਿਆ ਹੈ ਕਿ,”ਮੇਰੀ ਦਾਦੀ ਮਾਂ ਅੱਜ ਸਾਨੂੰ […]

Sonu Sood Birthday

ਆਪਣੀ ਪਹਿਲੀ ਹਿੰਦੀ ਫ਼ਿਲਮ ਵਿੱਚ ਸੋਨੂੰ ਸੂਦ ਨੇ ਨਿਭਾਇਆ ਸੀ ਸ਼ਹੀਦ ਭਗਤ ਸਿੰਘ ਦਾ ਕਿਰਦਾਰ

ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੋਨੂੰ ਸੂਦ ਅੱਜ ਆਪਣਾ 46ਵਾਂ ਜਨਮ ਦਿਨ ਮਨਾ ਰਹੇ ਹਨ। ਸੋਨੂੰ ਸੂਦ ਦਾ ਜਨਮ 30 ਜੁਲਾਈ 1973 ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਹੋਇਆ। ਉਹਨਾਂ ਨੇ ਆਪਣੀ ਸਾਰੀ ਪੜ੍ਹਾਈ ਨਾਗਪੁਰ ਵਿੱਚ ਪੂਰੀ ਕੀਤੀ। ਇੰਜਨੀਅਰਿੰਗ ਦੀ ਪੜ੍ਹਾਈ ਪੂਰ ਹੋਣ ਤੋਂ ਬਾਅਦ ਇਹਨਾਂ ਨੇ ਮਾਡਲਿੰਗ ਵਿੱਚ ਹਿੱਸਾ ਲਿਆ ਅਤੇ ਇਹ ਮਿਸਟਰ ਇੰਡੀਆ ਕਾਨਟੈਸਟ […]

Ardass Karaan

ਜ਼ਿੰਦਗੀ ਦੇ ਹਰ ਇੱਕ ਪਲ ਨੂੰ ਦਰਸਾਉਂਦੀ ਹੈ ਫਿਲਮ ਅਰਦਾਸ ਕਰਾਂ

ਕਾਫੀ ਲੰਮੇ ਸਮੇਂ ਤੋਂ ਦਰਸ਼ਕਾਂ ਵਲੋਂ ਉਡੀਕੀ ਜਾ ਰਹੀ ਫਿਲਮ ‘ਅਰਦਾਸ ਕਰਾਂ’ ਰਿਲੀਜ਼ ਹੋ ਚੁੱਕੀ ਹੈ। ‘ਅਰਦਾਸ ਕਰਾਂ’ ਫਿਲਮ ਨੂੰ ‘ਹੰਬਲ ਮੋਸ਼ਨ ਪਿਕਚਰਸ’ ਦੇ ਬੈਨਰ ਹੇਠਾਂ ਬਣਾਇਆ ਗਿਆ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਨੇ ਡਾਇਰੈਕਟ ਅਤੇ ਪ੍ਰੋਡਿਊਸ ਕੀਤਾ ਹੈ ਅਤੇ ਇਸ ਫ਼ਿਲਮ ਦੀ ਕਹਾਣੀ ਨੂੰ ਗਿੱਪੀ ਗਰੇਵਾਲ ਅਤੇ ਰਾਣਾ ਰਣਬੀਰ ਵੱਲੋਂ ਸਾਂਝੇ ਤੌਰ ਤੇ […]

Sidhu Moose Wala

ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਦਾ ਹੈ ਸਿੱਧੂ ਮੂਸੇ ਵਾਲੇ ਦਾ ਨਵਾਂ ਗੀਤ ‘ਸੋਹਣੇ ਲੱਗਦੇ’

ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਗਾਇਕ ਸਿੱਧੂ ਮੂਸੇ ਵਾਲਾ ਹੁਣ ਆਪਣੇ ਨਵੇਂ ਗਾਣੇ ਨੂੰ ਲੈ ਕੇ ਸੁਰਖੀਆਂ ਵਿੱਚ ਛਾਏ ਹੋਏ ਹਨ। ਆਪਣੇ ਵੱਖ – ਵੱਖ ਗੀਤਾਂ ਨਾਲ ਲੋਕਾਂ ਦੇ ਦਿਲਾਂ ਨੂੰ ਜਿੱਤਣ ਵਾਲੇ ਸਿੱਧੂ ਮੂਸੇ ਵਾਲੇ ਦੇ ਨਵੇਂ ਗੀਤ ਨੂੰ ਵੀ ਲੋਕਾਂ ਨੇ ਖ਼ੂਬ ਪਸੰਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਸਿੱਧੂ ਮੂਸੇ ਵਾਲੇ ਦੇ ‘ਸੋਹਣੇ ਲੱਗਦੇ’ […]

Chal Mera Put Official Trailer

‘ਚੱਲ ਮੇਰਾ ਪੁੱਤ ‘ ਫਿਲਮ ਦਾ ਟ੍ਰੇਲਰ ਨੇ ਪਹਿਲੇ ਦਿਨ ਹੀ ਜਿੱਤਿਆ ਲੋਕਾਂ ਦਾ ਦਿਲ

ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ‘ਚੱਲ ਮੇਰਾ ਪੁੱਤ’ਫਿਲਮ ਦਾ ਟ੍ਰੇਲਰ ਰਿਲੀਜ ਹੋ ਗਿਆ ਹੈ। ਜਿਸ ਨੇ ਪਹਿਲੇ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਰਾਜ ਕਾਇਮ ਕਰ ਲਿਆ ਹੈ। ਲੋਕਾਂ ਵੱਲੋਂ ਬੇਸਬਰੀ ਨਾਲ ਉਡੀਕੀ ਗਈ ਇਸ ਫ਼ਿਲਮ ਵਿੱਚ ਪਾਕਿਸਤਾਨੀ ਕਲਾਕਾਰ ਖਿੱਚ ਦਾ ਕੇਂਦਰ ਹਨ। ਅਮਰਿੰਦਰ ਗਿੱਲ ਅਤੇ ਸਿੰਮੀ ਚਾਹਲ ਦੀ ਬਹੁਤ ਹੀ ਖੂਬਸੂਰਤ ਜੋੜੀ ਵਾਲੀ […]

Sonia Mann

ਪੰਜਾਬੀ ਮਾਡਲਿੰਗ ਸੋਨੀਆ ਮਾਨ ਦੀ ਬਾਲੀਵੁੱਡ ਵਿੱਚ ਐਂਟਰੀ

ਪੰਜਾਬੀ ਗੀਤਾਂ ਵਿੱਚ ਮਾਡਲਿੰਗ ਨਾਲ ਆਪਣੇ ਦਰਸ਼ਕਾਂ ਦਾ ਦਿਲ ਜਿੱਤਣ ਵਾਲੀ ਸੋਨੀਆ ਮਾਨ ਹੁਣ ਬਾਲੀਵੁੱਡ ਵਿੱਚ ਐਂਟਰੀ ਕਰਨ ਜਾ ਰਹੀ ਹੈ। ਉਹਨਾਂ ਦੀ ਪਹਿਲੀ ਬਾਲੀਵੁੱਡ ਫਿਲਮ “ਹੈਪੀ ਹਾਰਡੀ ਐਂਡ ਹੀਰ ” ਦਾ ਪਹਿਲਾ ਲੁੱਕ ਸਾਹਮਣੇ ਆ ਚੁੱਕਾ ਹੈ। “ਹੈਪੀ ਹਾਰਡੀ ਐਂਡ ਹੀਰ ” ਫਿਲਮ ਵਿੱਚ ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਐਕਟਰ ਹਿਮੇਸ਼ ਰੇਸ਼ਮੀਆ ਵੀ ਨਜ਼ਰ […]