pramod sawant

ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਸਾਵੰਤ ਬਣਨਗੇ ਗੋਆ ਦੇ ਅਗਲੇ ਮੁੱਖ ਮੰਤਰੀ

ਗੋਆ ਵਿਧਾਨ ਸਭਾ ਦੇ ਪ੍ਰਧਾਨ ਪ੍ਰਮੋਦ ਪਾਂਡੁਰੰਗ ਸਾਵੰਤ ਸੂਬੇ ਵਿੱਚ ਬੀਜੇਪੀ-ਨੀਤ ਗਠਜੋੜ ਸਰਕਾਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਉਹ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਨੂੰ ਰਾਜਪਾਲ ਮ੍ਰਿਦਲਾ ਸਿਨ੍ਹਾ ਵੱਲੋਂ ਅਹੁਦੇ ਤੇ ਗੋਪਨੀਅਤਾ ਦੀ ਸਹੁੰ ਚੁਕਵਾਈ ਜਾਏਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਆ ਫਾਰਵਰਡ ਪਾਰਟੀ ਦੇ ਵਿਜੈ […]