India broke all previous records

ਭਾਰਤ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ, ਇੱਕ ਦਿਨ ਵਿੱਚ 3.14 ਲੱਖ ਤੋਂ ਵੱਧ ਨਵੇਂ ਕੋਰੋਨਾ ਮਾਮਲੇ

ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਰਿਕਾਰਡ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਇੱਕ ਦਿਨ ਵਿਚ ਕੋਰੋਨਾ ਦੇ 3.14 ਲੱਖ ਤੋਂ ਜ਼ਿਆਦਾ ਵਰਲਡ ਰਿਕਾਰਡ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲਗਾਤਾਰ ਦੂਜੇ ਦਿਨ ਮਰਨ ਵਾਲਿਆਂ ਦੀ ਗਿਣਤੀ ਵੱਧ ਹੈ। ਦੇਸ਼ ਵਿਚ ਕੋਰੋਨਾ ਦੇ ਹਰ ਰੋਜ਼ ਦੇ ਮਾਮਲਿਆਂ ਨੇ ਅੱਜ ਤੱਕ ਦੇ ਸਾਰੇ […]