ਕਿਸਾਨਾਂ ਵੱਲੋਂ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਸੰਯੁਕਤ ਕਿਸਾਨ ਮੋਰਚਾ (Samyukt Kisan Morcha )ਨੇ ਐਲਾਨ ਕੀਤਾ ਹੈ ਕਿ 19 ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਦੌਰਾਨ (Parliament monsoon session )ਉਹ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰੇਗਾ। 22 ਜੁਲਾਈ 2021 ਤੋਂ ਹਰ ਦਿਨ ਮੋਰਚੇ ਨਾਲ ਜੁੜੇ ਹਰੇਕ ਸੰਗਠਨ ਦੇ ਪੰਜ ਪ੍ਰਦਰਸ਼ਨਕਾਰੀ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ (Farmers Protest news )ਕਰਨਗੇ। ਸੰਯੁਕਤ ਕਿਸਾਨ ਮੋਰਚਾ […]