ਸਿੱਖਿਆ ਵਿਭਾਗ ਨੇ ਨਵਾਂ ਤਬਾਦਲਾ ਆਦੇਸ਼ ਜਾਰੀ ਕੀਤਾ
24 ਮਾਰਚ ਨੂੰ ਜਾਰੀ ਕੀਤੇ ਪਹਿਲੇ ਗੇੜ ਦੀਆਂ ਬਦਲੀਆਂ ਤੇ 9 ਅਪ੍ਰੈਲ ਨੂੰ ਦੂਜੇ ਗੇੜ ਦੀਆਂ ਬਦਲੀਆਂ ਦੇ ਹੁਕਮ 25 ਮਈ, 2021 ਤੋਂ ਲਾਗੂ ਕੀਤੇ ਜਾਣਗੇ। ਇਹ ਆਰਡਰ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਇਮਰੀ ਕਾਡਰ ਦੇ ਅਧਿਆਪਕ ਭਾਵ ਈਟੀਟੀ, ਐਚਟੀ ਤੇ ਸੀਐਚਟੀ ਦੀਆਂ ਬਦਲੀਆਂ 18 ਮਈ ਨੂੰ ਲਾਗੂ ਕੀਤੀਆਂ ਜਾਂਦੀਆਂ ਹਨ ਤਾਂ […]