Captain and Rahul

ਕੈਪਟਨ ਨੇ ਕਿਹਾ – ਰਾਹੁਲ ਅਤੇ ਪ੍ਰਿਯੰਕਾ ਵਿੱਚ ਤਜਰਬੇ ਦੀ ਘਾਟ

ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਪੰਜਾਬ ਚੋਣਾਂ ਤੋਂ ਸਿਰਫ ਚਾਰ ਮਹੀਨੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਹ ਦੱਸਦਿਆਂ ਅਸਤੀਫਾ ਦੇ ਦਿੱਤਾ ਕਿ ਉਨ੍ਹਾਂ ਨੂੰ ਬਿਨਾਂ ਦੱਸੇ ਪੰਜਾਬ ਦੇ ਵਿਧਾਇਕਾਂ ਦੀ ਐਮਰਜੈਂਸੀ ਮੀਟਿੰਗ ਬੁਲਾਉਣ ਦੇ ਪਾਰਟੀ ਦੇ ਕਦਮ ਤੋਂ ਉਹ ਅਪਮਾਨਿਤ ਮਹਿਸੂਸ ਹੋਏ ਹਨ। 79 ਸਾਲਾ ਕਾਂਗਰਸੀ ਨੇਤਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ […]

ਸੋਨੀਆ ਗਾਂਧੀ ਕਿਸਾਨ ਅੰਦੋਲਨ ਤੇ ਰਣਨੀਤੀ ਬਣਾਉਣ ਲਈ ਸੀਨੀਅਰ ਕਾਂਗਰਸੀ ਆਗੂਆਂ ਨਾਲ ਕਰੇਗੀ ਮੁਲਾਕਾਤ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੇ ਰੋਸ ਪ੍ਰਦਰਸ਼ਨ ‘ਤੇ ਚਰਚਾ ਕਰਨਗੇ। ਇਹ ਮੀਟਿੰਗ ਕਿਸਾਨਾਂ ਅਤੇ ਸਰਕਾਰ ਵਿਚਕਾਰ ਅੱਠਵੇਂ ਗੇੜ ਦੀ ਗੱਲਬਾਤ ਦੇ ਅੜਿੱਕੇ ਤੋਂ ਬਾਅਦ ਹੋਣ ਜਾ ਰਹੀ ਹੈ। ਪਾਰਟੀ ਦੇ ਜਨਰਲ ਸਕੱਤਰਾਂ ਦੀ ਇਸ ਆਭਾਸੀ ਮੀਟਿੰਗ ਅਤੇ ਖੇਤੀਬਾੜੀ ਕਾਨੂੰਨਾਂ (ਖੇਤੀਬਾੜੀ ਕਾਨੂੰਨਾਂ) ਦੇ ਖਿਲਾਫ ਦੋਸ਼ਾਂ ਵਾਲੀ ਰਣਨੀਤੀ ਬਾਰੇ […]

priyanka-gandhi-allegation-against-yogi-government

ਪ੍ਰਿਯੰਕਾ ਗਾਂਧੀ ਦਾ ਯੋਗੀ ਸਰਕਾਰ ‘ਤੇ ਹਮਲਾ- ਕਿਹਾ ਯੂ ਪੀ ਦੀ ਪੁਲਿਸ ਬਦਲਾ ਲੈਣ ਦੀ ਭਾਵਨਾ ਨਾਲ ਕਰ ਰਹੀ ਹੈ ਕੰਮ

ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਯੋਗੀ ਸਰਕਾਰ ਉੱਤੇ ਕਈ ਗੰਭੀਰ ਦੋਸ਼ ਲਗਾਏ ਹਨ। ਪ੍ਰਿਯੰਕਾ ਨੇ ਉੱਤਰ ਪ੍ਰਦੇਸ਼ ਪੁਲਿਸ ‘ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ। ਉਸਨੇ ਕਿਹਾ ਕਿ ਮੈਂ ਬਿਜਨੌਰ ਵਿੱਚ ਲੋਕਾਂ ਦਾ ਦੁੱਖ ਵੇਖਿਆ ਅਤੇ ਸੁਣਿਆ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਲਖਨਊ ਵਿੱਚ ਇੱਕ ਪ੍ਰੈਸ ਕਾਨਫਰੰਸ […]

cwc will elect the new persident of congress

ਕਾਂਗਰਸ ਵਰਕਿੰਗ ਕਮੇਟੀ ਕਰੇਗੀ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ!

ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ ਦੇ ਮੁੱਦੇ ਨੂੰ ਲੈ ਕੇ ਬਹੁਤ ਹੀ ਬਿਆਨਬਾਜ਼ੀ ਹੋ ਰਹੀ ਹੈ। ਜਿਸ ਨੂੰ ਲੈ ਕੇ ਕਾਂਗਰਸ ਵਰਕਿੰਗ ਕਮੇਟੀ (CWC) 10 ਅਗਸਤ ਨੂੰ ਦਿੱਲੀ ਵਿਖੇ ਮੀਟਿੰਗ ਕਰੇਗੀ। ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ (CWC) ਇਸ ਮੀਟਿੰਗ ਦੌਰਾਨ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਕਰ ਸਕਦੀ ਹੈ। ਇਸ ਦੀ ਜਾਣਕਾਰੀ ਕਾਂਗਰਸ […]

Priyanka Gandhi Rahul Gandhi

ਰਾਹੁਲ ਗਾਂਧੀ ਦੇ ਅਸਤੀਫ਼ੇ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਦਿੱਤਾ ਵੱਡਾ ਬਿਆਨ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਦੇਣ ਮਗਰੋਂ ਪ੍ਰਿਅੰਕਾ ਗਾਂਧੀ ਨੇ ਆਪਣੇ ਭਰਾ ਰਾਹੁਲ ਗਾਂਧੀ ਦੀ ਤਾਰੀਫ ਕੀਤੀ ਹੈ। ਪ੍ਰਿਅੰਕਾ ਗਾਂਧੀ ਦਾ ਕਹਿਣਾ ਹੈ ਕਿ ਜੋ ਰਾਹੁਲ ਨੇ ਕੀਤਾ ਅਜਿਹਾ ਕਰਨ ਦੀ ਹਿੰਮਤ ਕੁਝ ਹੀ ਲੋਕਾਂ ਵਿੱਚ ਹੁੰਦੀ ਹੈ। ਸਾਰੇ ਲੋਕ ਅਜਿਹਾ ਕੰਮ ਨਹੀਂ ਕਰ ਸਕਦੇ। ਪ੍ਰਿਅੰਕਾ ਨੇ ਟਵੀਟ ਕਰਕੇ ਇਹ ਗੱਲ਼ ਕਹੀ ਹੈ। Few […]

priyanka gandhi playing with snakes

ਯੂਪੀ ਵਿੱਚ ਪ੍ਰਚਾਰ ਦੌਰਾਨ ਸੱਪ ਨਾਲ ਖੇਡਦੀ ਨਜ਼ਰ ਆਈ ਪ੍ਰਿਅੰਕਾ ਗਾਂਧੀ, ਤੁਸੀ ਵੀ ਦੇਖੋ

ਕਾਂਗਰਸ ਦੀ ਜਨਰਲ ਸਕਤਰ ਤੇ ਪੂਰਬੀ ਉੱਤਰ ਪ੍ਰਦੇਸ਼ ਦੀ ਪ੍ਰਧਾਨ ਪ੍ਰਿਅੰਕਾ ਗਾਂਧੀ ਇਨ੍ਹੀਂ ਦਿਨੀਂ ਲਗਾਤਾਰ ਅਮੇਠੀ ਤੇ ਰਾਏਬਰੇਲੀ ਦਾ ਦੌਰਾ ਕਰ ਰਹੀ ਹੈ। ਉਹ ਛੋਟੀਆਂ–ਛੋਟੀਆਂ ਨੁੱਕੜ ਸਭਾਵਾਂ ਤੇ ਪਿੰਡਾਂ ‘ਚ ਪ੍ਰਚਾਰ ਕਰ ਰਹੀ ਹੈ। ਇਸ ਕਾਰਨ ਲੋਕ ਉਸ ਦੀ ਇਸ ਅਦਾ ਦੇ ਮੁਰੀਦ ਬਣ ਰਹੇ ਹਨ। ਇਸੇ ਦੌਰਾਨ ਪ੍ਰਿਅੰਕਾ ਗਾਂਧੀ ਰਾਏਬਰੇਲੀ ‘ਚ ਕੁਝ ਸਪੇਰਿਆਂ ਨੂੰ […]

ਪ੍ਰਿਅੰਕਾ ਗਾਂਧੀ ਦੇ ਪੋਸਟਰਾਂ ‘ਤੇ ਇੰਦਰਾ ਗਾਂਧੀ ਦਾ ਜ਼ਿਕਰ ਕਰਨ ਤੇ ਮਜੀਠੀਆ ਦੇ ਜਾਖੜ ਨੂੰ ਤਿੱਖੇ ਸਵਾਲ

ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਸਵਾਲ ਕੀਤਾ ਕਿ ਉਹ ਇਸ ਗੱਲ ਦਾ ਜਵਾਬ ਦੇਣ ਕਿ ਕਾਂਗਰਸ ਪਾਰਟੀ ਪ੍ਰਿਅੰਕਾ ਗਾਂਧੀ ਦੇ ਪੋਸਟਰ ‘ਤੇ ‘ਇੰਦਰਾ ਇਜ਼ ਕਮਿੰਗ ਬੈਕ (ਇੰਦਰਾ ਫਿਰ ਵਾਪਿਸ ਆ ਰਹੀ ਹੈ)’ ਲਿਖਵਾ ਕੇ ਲੋਕਾਂ ਨੂੰ ਕੀ ਕਹਿਣਾ ਚਾਹੁੰਦੀ ਹੈ? ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਰਾਜ ਵਿੱਚ ਲੋਕਾਂ […]

rahul gandhi and sonia gandhi

2019 ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪੰਜਾਬ ਦੌਰੇ ਵਾਲੇ ਦਿਨ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ 15 ਸੀਟਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਦੀ ਆਪਣੀ ਅਤੇ ਮਾਂ ਸੋਨੀਆ ਗਾਂਧੀ ਦੀ ਸੀਟ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਉੱਤਰ ਪ੍ਰਦੇਸ਼ ਦੀਆਂ 11 ਅਤੇ ਗੁਜਰਾਤ ‘ਚ ਚਾਰ ਲੋਕ ਸਭਾ ਸੀਟਾਂ ਲਈ ਆਪਣੇ […]

sidhu meet rahul in delhi

ਸਿੱਧੂ ਦੀ ਦਿੱਲੀ ਵਾਲੇ ਬੌਸ ਨਾਲ ਮੀਟਿੰਗ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਅੱਜ ਆਪਣੇ ਦਿੱਲੀ ਵਾਲੇ ਬੌਸ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਟਵੀਟ ਕਰਕੇ ਸਿੱਧੂ ਨੇ ਦੋਵਾਂ ਦਾ ਧੰਨਵਾਦ ਕੀਤਾ। Encouragement is like premium gasoline, helps you take the knock out of life… Feeling Top-of-the-World and blessed to meet my […]