prof-hamdardvir-naushehravi-is-no-more

Prof. Hamdardveer Naushirvi: ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਪ੍ਰੋ: ਹਮਦਰਦਵੀਰ ਨੌਸ਼ਹਿਰਵੀ ਦਾ ਹੋਇਆ ਦੇਹਾਂਤ

Prof. Hamdardveer Naushirvi: ਪੰਜਾਬੀ ਸਹਿਤ ਦੇ ਉੱਘੇ ਸਾਹਿਤਕਾਰ ਅਤੇ ਸਮਰਾਲਾ ਦਾ ਮਾਣ ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਬੀਤੀ ਰਾਤ ਸਦੀਵੀਂ ਵਿਛੋੜਾ ਦੇ ਗਏ। 25 ਤੋਂ ਵੱਧ ਕਿਤਾਬਾਂ ਦੇ ਲੇਖਕ ਤੇ ਅਖ਼ਬਾਰਾਂ, ਰਸਾਲਿਆਂ ‘ਚ ਲਿਖਣ ਵਾਲੇ ਹਮਦਰਦਵੀਰ ਨੌਸ਼ਹਿਰਵੀ ਉਰਫ ਬੂਟਾ ਸਿੰਘ ਪੰਨੂ ਨੇ 84 ਸਾਲ ਦੀ ਉਮਰ ‘ਚ ਦੇਰ ਰਾਤ ਸਥਾਨਕ ਮਾਛੀਵਾੜਾ ਰੋਡ ਦੇ ਕਵਿਤਾ ਭਵਨ ਵਿਖੇ ਆਖਰੀ […]