AFGHANISTAN PROTEST

ਅਫਗਾਨਿਸਤਾਨ ਵਿੱਚ ਹੋਈ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ

ਨਿਊਜ਼ ਏਜੰਸੀਆਂ ਦੇ ਅਨੁਸਾਰ, ਅਫਗਾਨਿਸਤਾਨ ਦੇ ਮਾਮਲਿਆਂ ਵਿੱਚ ਇਸਲਾਮਾਬਾਦ ਦੀ ਦਖਲਅੰਦਾਜ਼ੀ ‘ਤੇ ਪਾਕਿਸਤਾਨ ਵਿਰੋਧੀ ਨਾਅਰੇ ਲਗਾਉਂਦੇ ਹੋਏ ਸੈਂਕੜੇ ਅਫਗਾਨ ਪੁਰਸ਼ ਅਤੇ ਔਰਤਾਂ ਮੰਗਲਵਾਰ ਨੂੰ ਕਾਬੁਲ ਦੀਆਂ ਸੜਕਾਂ’ ਤੇ ਉਤਰ ਆਏ ਅਤੇ ਤਾਲਿਬਾਨ ਦਾ ਵਿਰੋਧ ਕੀਤਾ। ਕਥਿਤ ਤੌਰ ‘ਤੇ ਕਾਬੁਲ ਸਥਿਤ ਪਾਕਿਸਤਾਨ ਦੂਤਾਵਾਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਇਆ, ਜਿਸ ਵਿੱਚ ਅਫਗਾਨਿਸਤਾਨ ਵਿੱਚ ਇਸਲਾਮਾਬਾਦ ਦੀ ਕਥਿਤ […]

Shiromani-akali-dals’-protest-against-health-minister-balbir-sidhu

ਸ਼੍ਰੋਮਣੀ ਅਕਾਲੀ ਦਲਾਂ ਦਾ ਸਿਹਤ ਮੰਤਰੀ ਬਲਬੀਰ ਸਿੱਧੂ ਖਿਲਾਫ ਰੋਸ ਪ੍ਰਦਰਸ਼ਨ

ਕੋਰੋਨਾ ਵੈਕਸੀਨ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਪੇਸ਼ ਆ ਰਹੀਆਂ ਸਮਸਿਆਵਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੱਲਾ ਬੋਲਿਆ ਗਿਆ ਹੈ ਇਸ ਵੇਲੇ ਜਰੂਰਤ ਹੈ ਵੈਕਸੀਨ ਨੂੰ ਮੁਫ਼ਤ ਮੁਹਈਆ ਕਰਵਾਉਣ ਦੀ ਲੋੜ ਹੈ , ਉਥੇ ਹੀ ਸਿਹਤ ਮੰਤਰੀ ਅਤੇ ਕਾਂਗਰਸ ਪਾਰਟੀ ਵੈਕਸੀਨ ਦੀ ਕਾਲਾ ਬਜ਼ਾਰੀ ਕੀਤੀ ਜਾ ਰਹੀ ਹੈ ,ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ […]

Farmers burns PM Modi's effigy in protest against agricultural laws at Tarantaran

ਤਰਨਤਾਰਨ ਵਿਖੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ

ਦੇਸ਼ ਭਰ ‘ਚ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਬੀਤ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ ‘ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ। ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਪ੍ਰਧਾਨ […]

Sangrur-Barnala shopkeepers and traders protest against lockdown in Punjab

ਸੰਗਰੂਰ-ਬਰਨਾਲਾ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਪੰਜਾਬ ਵਿੱਚ ਤਾਲਾਬੰਦੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ

ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਦੇਸ਼ ਭਰ ‘ਚ ਸਖ਼ਤੀ ਕੀਤੀ ਜਾ ਰਹੀ ਹੈ। ਐਤਵਾਰ ਨੂੰ ਪੰਜਾਬ ‘ਚ ਲੌਕਡਾਊਨ (Lockdown in Punjab) ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 15 ਮਈ ਤੱਕ ਪਾਬੰਦੀਆਂ ਹੋਰ ਸਖ਼ਤ ਕਰ ਦਿੱਤੀਆਂ ਹਨ। ਦੁਕਾਨਦਾਰਾਂ […]

contractual employees

ਅਧਿਆਪਕਾਂ ਮਗਰੋਂ ਹੁਣ ਠੇਕਾ ਮੁਲਾਜ਼ਮ ਵੀ ਕੈਪਟਨ ਸਰਕਾਰ ਦੇ ਵਿਰੋਧ ‘ਚ ਡਟੇ

ਕੈਪਟਨ ਅਮਰਿੰਦਰ ਸਿੰਘ ਲਈ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕੀਤੇ ਗਏ ਵਾਅਦੇ ਉਨ੍ਹਾਂ ਲਈ ਨਾਸੂਰ ਬਣ ਗਏ ਜਾਪਦੇ ਹਨ। ਕਦੇ ਕਿਸਾਨ, ਕਦੇ ਅਧਿਆਪਕ ਤੇ ਹੁਣ ਠੇਕਾ ਆਧਾਰਤ ਮੁਲਾਜ਼ਮ ਆਪਣੇ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾ ਰਹੇ ਹਨ। ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ ਕੈਪਟਨ ਦੀ ਵਾਅਦਾਖ਼ਿਲਾਫ਼ੀ ਦੀ ਦੂਜੀ ਵਰ੍ਹੇਗੰਢ ਮਨਾਈ ਹੈ। ਠੇਕੇ ‘ਤੇ […]

roadways protest in punjab

ਪੂਰੇ ਪੰਜਾਬ ‘ਚ ਹੋਇਆ ਚੱਕਾ ਜਾਮ, ਲੋਕ ਹੋ ਰਹੇ ਪ੍ਰੇਸ਼ਾਨ

ਰੋਡਵੇਜ਼ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੂਰੇ ਸੂਬੇ ਵਿੱਚ ਦੋ ਘੰਟੇ ਤੱਕ ਪੰਜਾਬ ਰੋਡਵੇਜ਼ ਤੇ ਪਨਬਸ ਦਾ ਚੱਕਾ ਜਾਮ ਰੱਖਿਆ। ਮੁਲਾਜ਼ਮਾਂ ਵੱਲੋਂ ਬੱਸ ਅੱਡਿਆਂ ਦੇ ਸਾਰੇ ਗੇਟਾਂ ਬਾਹਰ ਧਰਨਾ ਲਾ ਦਿੱਤਾ ਗਿਆ ਜਿਸ ਨਾਲ ਤਿੰਨ ਘੰਟੇ ਤੱਕ ਕੋਈ ਬੱਸ ਨਾ ਤਾਂ ਬੱਸ ਅੱਡੇ ਅੰਦਰ ਜਾ ਸਕੀ ਤੇ ਨਾ ਹੀ ਬਾਹਰ ਆ ਸਕੀ। […]