6th-to-10th-grade-students-ready-for-the-online-exam

Chandigarh News: PSEB ਨੇ ਬੱਚਿਆਂ ਦੇ ਭਵਿੱਖ ਲਈ ਲਿਆ ਅਹਿਮ ਫੈਸਲਾ, 6ਵੀਂ ਤੋਂ 10ਵੀਂ ਦੇ ਵਿਦਿਆਰਥੀ ਪ੍ਰੀਖਿਆ ਲਈ ਰਹਿਣ ਤਿਆਰ

Chandigarh News: ਕੋਰੋਨਾਵਾਇਰਸ ਕਰਕੇ ਹੋਏ ਲੌਕਡਾਊਨ ਕਾਰਨ ਸਿੱਖਿਆ ‘ਤੇ ਖਾਸਾ ਪ੍ਰਭਾਵ ਪੈ ਰਿਹਾ ਹੈ। ਇੱਥੋਂ ਤੱਕ ਕਿ ਹੁਣ ਪੰਜਾਬ ਸਰਕਾਰ ਨੇ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖਰੀ ਸਮੈਸਟਰ ਦੇ ਵਿਦਿਆਰਥੀਆਂ ਨੂੰ ਬਿਨ੍ਹਾਂ ਪ੍ਰੀਖਿਆ ਦੇ ਪ੍ਰਮੋਟ ਕਰਨ ਦਾ ਫੈਸਲਾ ਲਿਆ ਹੈ। ਇਸ ਤੋਂ ਬਾਅਦ ਹੁਣ ਸਿੱਖਿਆ ਵਿਭਾਗ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਆਨਲਾਈਨ ਅਸੈਸਮੈਂਟ […]

punjab-government-decided-to-promote-students-of-pseb

Captain Amarinder Singh: ਪੰਜਾਬ ਵਿੱਚ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਤਰਜ਼ ਤੇ 5, 8, 10 ਕਲਾਸਾਂ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਪ੍ਰਮੋਟ

Captain Amarinder Singh: ਪੰਜਾਬ ਸਰਕਾਰ (Punjab Government) ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ ਕਲਾਸਾਂ 5, 8 ਅਤੇ 10 ਦੇ ਵਿਦਿਆਰਥੀਆਂ (students) ਨੂੰ ਅਗਲੀ ਕਲਾਸ (next class) ‘ਚ ਪ੍ਰਮੋਟ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ […]

bathindas student jashanpreet kaur top in 10th

ਮਾਂ ਦੇ ਕੈਂਸਰ ਤੋਂ ਪੀੜਤ ਹੋਣ ਤੋਂ ਬਾਵਜੂਦ ਧੀ ਨੇ 10ਵੀਂ ਦੇ ਨਤੀਜਿਆਂ ‘ਚ ਰਚਿਆ ਇਤਿਹਾਸ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਇੱਕ ਵਾਰ ਫਿਰ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਪੂਰੇ ਸੂਬੇ ਵਿੱਚ ਆਪਣੀ ਤੇਜ਼ ਦਿਮਾਗ ਦਾ ਲੋਹਾ ਮਨਵਾਉਣ ਵਾਲੀਆਂ ਵਿੱਚ ਬਠਿੰਡਾ ਜ਼ਿਲ੍ਹੇ ਦੀ ਕੁੜੀ ਵੀ ਸ਼ਾਮਲ ਹੈ, ਜਿਸ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਦੇ ਪਿੰਡ ਗੁਲਾਬਗੜ੍ਹ ਦੀ ਜਸ਼ਨਪ੍ਰੀਤ ਕੌਰ 650 ਵਿੱਚੋਂ […]

PSEB 10th exam

15 ਮਾਰਚ ਤੋਂ ਸ਼ੁਰੂ ਹੋਣਗੀਆਂ ਪੰਜਾਬ ਬੋਰਡ ਦੀ 10ਵੀਂ ਦੀ ਪ੍ਰੀਖਿਆ

ਪੰਜਾਬ ਬੋਰਡ ਸਿੱਖਿਆ ਬੋਰਡ ਦੀਆਂ ਦਸਵੀਂ ਕਲਾਸ ਦੀਆਂ ਸਾਲਾਨਾ ਪ੍ਰੀਖਿਆਵਾਂ 15 ਮਾਰਚ 2019 ਤੋਂ ਸ਼ੁਰੂ ਹੋ ਰਹੀਆਂ ਹਨ। ਰੈਗੁਲਰ ਅਤੇ ਓਪਨ ਸਕੂਲ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲ ਲਾਗ ਇਨ ਆਈਡੀ ‘ਤੇ 4 ਮਾਰਚ ਨੂੰ ਅਪਲੋਡ ਕਰ ਦਿੱਤੇ ਗਏ ਹਨ। ਪ੍ਰਾਈਵੇਟ ਵਿਦੀਆਰਥੀਆਂ ਦੇ ਰੋਲ ਨੰਬਰ ਵੀ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਇਸ […]

Education Minister OP Soni

ਪੰਜਾਬ ਦੇ 2211 ਸਕੂਲਾਂ ਦਾ ਭਵਿੱਖ ਸੰਕਟ ‘ਚ , ਵਿਦਿਆਰਥੀਆਂ ਤੇ 45 ਹਜ਼ਾਰ ਮੁਲਾਜ਼ਮਾਂ ’ਤੇ ਪਏਗਾ ਅਸਰ

ਸੂਬੇ ਦੇ 2211 ਐਸੋਸੀਏਟ ਸਕੂਲਾਂ ਦਾ ਭਵਿੱਖ ਸੰਕਟ ਵਿੱਚ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਜਨਵਰੀ ਨਿਕਲਣ ਦੇ ਬਾਵਜੂਦ ਕੰਟੀਨਿਊਸ਼ਨ ਪਰਫਾਰਮਾ ਤੇ ਫੀਸ ਸਬੰਧੀ ਕੋਈ ਸਰਕੂਲਰ ਜਾਰੀ ਨਹੀਂ ਕੀਤਾ। ਇਸ ਨਾਲ ਬੋਰਡ ਵੱਲੋਂ ਨਵੇਂ ਸੈਸ਼ਨ 2019-20 ਲਈ ਐਸੋਸੀਏਟ ਸਿਸਟਮ ਖ਼ਤਮ ਕਰਨ ਦਾ ਖ਼ਦਸ਼ਾ ਵਧ ਗਿਆ ਹੈ। ਬੋਰਡ ਦੇ ਅਧਿਕਾਰੀਆਂ ਤੋਂ ਲੈ ਕੇ ਸਿੱਖਿਆ ਸਕੱਤਰ ਤੇ […]