pseb-12th-class-result-out

PSEB Result 2020: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ ਅੱਜ 12ਵੀਂ ਜਮਾਤ ਦੇ ਨਤੀਜੇ

PSEB Result 2020: ਪੰਜਾਬ ‘ਚ 12ਵੀਂ ਜਮਾਤ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਉਡੀਕ ਮੁੱਕ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਇਹ ਵੀ ਪੜ੍ਹੋ: School Fees News: ਸਕੂਲ ਫੀਸ ਮਾਮਲੇ ਨੂੰ ਲੈ ਕੇ […]