pubg-game-young-death-faridkot

Faridkot News: PUB-G ਗੇਮ ਨੇ ਲਈ 18 ਸਾਲਾਂ ਨੌਜਵਾਨ ਦੀ ਜਾਨ

Faridkot News: ਕੋਟਕਪੂਰਾ ਦੇ ਨੇੜਲੇ ਪਿੰਡ ਵਾਂਦਰ ਜਟਾਣਾ ਵਿਖੇ ਮੋਬਾਈਲ ‘ਤੇ ‘PUB-G’ ਗੇਮ ਖੇਡਦਿਆਂ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਿੰਦਰ ਸਿੰਘ (18) ਪੁੱਤਰ ਮਹਿੰਗਾ ਸਿੰਘ ਢਿੱਲੋਂ ਵਜੋਂ ਹੋਈ ਹੈ, ਜੋ ਕਿ ਵਾਲੀਬਾਲ ਦਾ ਖਿਡਾਰੀ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਨੌਜਵਾਨ ਦੀ ਲਾਸ਼ […]