boy-commit-suicide-due-to-pubg-game-in-jalandhar

Jalandhar PUBG News: PUBG ਨੇ ਉਜਾੜਿਆ ਇਕ ਹੋਰ ਹੱਸਦਾ ਵੱਸਦਾ ਪਰਿਵਾਰ, 21 ਸਾਲਾਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Jalandhar PUBG News: ਜਲੰਧਰ ਦੇ ਬਸਤੀ ਸ਼ੇਖ ‘ਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ ਜਦੋਂ ਇਥੇ ਇਕ ਜਵਾਨ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮਾਨਿਕ ਸ਼ਰਮਾ (21) ਦੇ ਰੂਪ ‘ਚ ਹੋਈ ਹੈ, ਜੋਕਿ ਬਸਤੀ ਸ਼ੇਖ ਦਾ ਰਹਿਣ ਵਾਲਾ ਸੀ। ਵਾਰਦਾਤ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਥਾਣਾ 5 […]