pakistan websites hacked by indian hackers

ਭਾਰਤੀ ਹੈਕਰਾਂ ਨੇ ਪਾਕਿਸਤਾਨ ਦੀਆਂ 200 ਤੋਂ ਵੱਧ ਵੈੱਬਸਾਈਟਾਂ ਹੈਕ ਕਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਪੁਲਵਾਮਾ ਹਮਲੇ ਮਗਰੋਂ ਭਾਰਤੀ ਹੈਕਰਾਂ ਵੱਲੋਂ ਪਾਕਿਸਤਾਨੀ ਸਰਕਾਰ ‘ਤੇ ਵੱਡਾ ਸਾਈਬਰ ਹਮਲਾ ਕੀਤਾ ਹੈ। ਭਾਰਤੀ ਹੈਕਰ ਨੇ ਪਾਕਿਸਤਾਨ ਦੀਆਂ 200 ਤੋਂ ਵੱਧ ਵੈੱਬਸਾਈਟਸ ਨੂੰ ਹੈਕ ਕਰਨ ਦਾ ਦਾਅਵਾ ਕੀਤਾ ਹੈ। ਟੀਮ ਆਈ-ਕਰੂ ਵੱਲੋਂ ਪਾਕਿਸਤਾਨ ਦੀਆਂ ਸਰਕਾਰੀ ਤੇ ਗ਼ੈਰ ਸਰਕਾਰੀ ਵੈੱਬਸਾਈਟਸ ਨੂੰ ਹੈਕ ਕਰਨ ਦਾ ਦਾਅਵਾ ਕੀਤਾ ਹੈ। ਜਦੋਂ ਇਨ੍ਹਾਂ ਵੈੱਬਸਾਈਟਸ ‘ਤੇ ਜਾਣ ਦੀ ਕੋਸ਼ਿਸ਼ ਕੀਤੀ […]

pakistan player pictures removed from pca stadium

ਮੁਹਾਲੀ : ਪੀਸੇਏ ਕ੍ਰਿਕੇਟ ਸਟੇਡੀਅਮ ਦੀ ਐਸੋਸੀਏਸ਼ਨ ਨੇ ਪਾਕਿ ਖਿਡਾਰੀਆਂ ਦੀਆਂ ਤਸਵੀਰਾਂ ਹਟਾਈਆਂ

1. ਐਸ.ਏ.ਐਸ. ਨਗਰ ਮੁਹਾਲੀ ਸਥਿਤ ਪੀਸੇਏ ਕ੍ਰਿਕੇਟ ਸਟੇਡੀਅਮ ਦੀ ਐਸੋਸੀਏਸ਼ਨ ਨੇ ਸਟੇਡੀਅਮ ਵਿੱਚੋਂ ਪਾਕਿਸਤਾਨੀ ਕ੍ਰਿਕਟਰਾਂ ਦੀਆਂ ਤਸਵੀਰਾਂ ਉਤਰਨ ਦਾ ਫੈਸਲਾ ਕੀਤਾ ਹੈ। 2. ਪੁਲਵਾਮਾ ‘ਚ ਅੱਤਵਾਦੀ ਹਮਲੇ ਮਗਰੋਂ ਪੂਰੇ ਦੇਸ਼ ‘ਚ ਪਾਕਿਸਤਾਨ ਖ਼ਿਲਾਫ਼ ਲੋਕਾਂ ਦੇ ਮਨਾਂ ‘ਚ ਰੋਹ ਹੈ, ਜਿਸ ਕਾਰਨ ਮੁਹਾਲੀ ਸਟੇਡੀਅਮ ‘ਚੋਂ ਪਾਕਿਸਤਾਨ ਖਿਡਾਰੀਆਂ ਦੀਆਂ ਤਸਵੀਰਾਂ ਐਸੋਸੀਏਸ਼ਨ ਨੇ ਉਤਾਰ ਦਿੱਤੀਆਂ ਹਨ। 3. ਪਾਕਿ […]

pakistan high commission delhi

ਭਾਰਤ – ਪਾਕਿਸਤਾਨ ਵਿਚਾਲੇ ਵਧਿਆ ਤਣਾਅ, ਪਾਕਿਸਤਾਨ ਨੇ ਆਪਣੇ ਰਾਜਦੂਤ ਨੂੰ ਬੁਲਾਇਆ ਵਾਪਸ

14 ਫਰਵਰੀ ਨੂੰ ਜੰਮੂ-ਕਸ਼ਮੀਰ ਵਿੱਚ ਦੇ ਪੁਲਵਾਮਾ ਵਿੱਚ ਸੀਆਰਪੀਐਫ ‘ਤੇ ਹੋਏ ਫਿਦਾਈਨ ਹਮਲੇ ਮਗਰੋਂ ਪਾਕਿਸਤਾਨ ਵੀ ਹਰਕਤ ਵਿੱਚ ਆ ਗਿਆ ਹੈ। ਪਾਕਿਸਤਾਨ ਨੇ ਆਪਣੇ ਭਾਰਤ ਵਿਚਲੇ ਰਾਜਦੂਤ ਨੂੰ ਸਲਾਹ-ਮਸ਼ਵਰੇ ਖਾਤਰ ਵਾਪਸ ਬੁਲਾ ਲਿਆ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਮੁਹੰਮਦ ਫੈਜ਼ਲ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਰਾਜਦੂਤ ਸੋਹੇਲ ਮਹਿਮੂਦ ਸੋਮਵਾਰ ਸਵੇਰੇ ਦਿੱਲੀ […]

pulwama attack mastermind kamran gazi killed in army encounter

ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਕਾਮਰਾਨ ਸਮੇਤ 3 ਦਹਿਸ਼ਤਗਰਦਾਂ ਨੂੰ ਫ਼ੌਜ ਨੇ ਕੀਤਾ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਜ ਅੱਤਵਾਦੀਆਂ ਨਾਲ ਮੁੱਠਭੇੜ ਹੋਈ ਜਿਸ ਵਿੱਚ ਮੇਜਰ ਸਣੇ 4 ਫੌਜੀ ਸ਼ਹੀਦ ਹੋ ਗਏ। ਮੁੱਠਭੇੜ ਵਿੱਚ ਫ਼ੌਜ ਨੇ ਤਿੰਨ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ। ਇਨ੍ਹਾਂ ਵਿੱਚ 14 ਫ਼ਰਵਰੀ ਨੂੰ ਸੀਆਰਪੀਐਫ ਜਵਾਨਾਂ ‘ਤੇ ਹੋਏ ਦਹਿਸ਼ਤੀ ਹਮਲੇ ਦੀ ਸਾਜ਼ਿਸ਼ ਰਚਣ ਵਾਲਾ ਜੈਸ਼-ਏ-ਮੁਹੰਮਦ ਦਾ ਕਮਾਂਡਰ ਵੀ ਸ਼ਾਮਲ ਹੈ। Sources: A top Jaish-e-Mohammed commander […]

ammy virk financial help to martyred families

ਪੁਲਵਾਮਾ ਹਮਲੇ ਦੇ ਸ਼ਹੀਦਾਂ ਦੇ ਪਰਿਵਾਰਾਂ ਲਈ ਐਮੀ ਵਿਰਕ ਨੇ ਕੀਤਾ ਵੱਡਾ ਐਲਾਨ

ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਹਰ ਕੋਈ ਸਲਾਮ ਕਰ ਰਿਹਾ ਹੈ। ਸ਼ਹੀਦਾਂ ਦੇ ਪਰਿਵਾਰਾਂ ਦੇ ਦੁੱਖ ਵਿੱਚ ਹਰ ਕੋਈ ਸ਼ਰੀਕ ਹੋ ਰਿਹਾ ਹੈ, ਉੱਥੇ ਹੀ ਫ਼ਿਲਮੀ ਸਿਤਾਰੇ ਵੀ ਉਨ੍ਹਾਂ ਦਾ ਦੁੱਖ ਵੰਡਾਉਣ ਲਈ ਨਿੱਤਰ ਰਹੇ ਹਨ। ਪੰਜਾਬ ਦੇ ਉੱਘੇ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਹਮਲੇ ਵਿੱਚ […]