bolero-accident

ਬੋਲੇਰੋ ਹਾਦਸੇ ਵਿੱਚ 2 ਦੀ ਮੌਤ, 7 ਜ਼ਖ਼ਮੀ

ਬਸੰਤਪੁਰ ਗੁਮਾ ਰੋਡ ਤੇ ਹੋਏ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਗੱਡੀ ਵਿੱਚ ਕੁੱਲ 9 ਲੋਕ ਸਵਾਰ ਸਨ। ਇਨ੍ਹਾਂ ਵਿਚੋਂ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਇਲਾਜ ਲਈ ਸੁੰਨੀ ਹਸਪਤਾਲ ਵਿਚ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਕਾਰ ਨੰਬਰ […]

captain amarinder singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਰਾਲੀ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਦੇ ਵਿੱਚ ਡਟ ਗਏ ਹਨ। ਕੈਪਟਨ ਅਮ੍ਰਿਦੰਰ ਸਿੰਘ ਨੇ ਸਿੱਧੇ ਤੌਰ ਤੇ ਹੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕਾਂ ਦੇ ਲੋਕ ਘਾਟ ਜਮੀਨ ਹੋਣ ਕਰਕੇ ਖੇਤੀਬਾੜੀ ਦੇ […]

straw-meditation-in-punjab

ਪੰਜਾਬ ਦੇ 22 ਜ਼ਿਲਿਆਂ ਵਿੱਚੋਂ ਪਰਾਲੀ ਨਾ ਸਾੜਨ ਤੇ ਪਠਾਨਕੋਟ ਪਹਿਲੇ ਨੰਬਰ ਤੇ

ਪੰਜਾਬ ਦੇ ਵਿੱਚ ਝੋਨੇ ਦੀ ਫ਼ਸਲ ਦੀ ਵਡਾਈ ਤੋਂ ਬਾਅਦ ਪਰਾਲੀ ਸਾੜਨ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਦੇ ਕਹਿਣ ਦੇ ਬਾਵਜੂਦ ਵੀ ਪੰਜਾਬ ਦੇ ਕਿਸਾਨ ਪਰਾਲੀ ਸਾੜ ਕੇ ਕ਼ਾਨੂਨ ਦੀਆਂ ਧੱਜੀਆਂ ਉਡਾ ਰਹੇ ਹਨ। ਪਰ ਪੰਜਾਬ ਦੇ 22 ਜ਼ਿਲਿਆਂ ਦੇ ਲਈ ਪਠਾਨਕੋਟ ਜ਼ਿਲ੍ਹਾ ਇੱਕ ਮਿਸਾਲ ਬਣਿਆ ਹੈ। ਜਾਣਕਾਰੀ ਦੇ ਲਈ ਤੁਹਾਨੂੰ […]

modi-govt-increase-msp-for-rabi-crops

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਦੇਸ਼ ਦੀ ਮੋਦੀ ਸਰਕਾਰ ਨੇ ਸਾਰੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਦੀ ਹੋਈ ਕੇਂਦਰੀ ਕੈਬਿਨਟ ਮੀਟਿੰਗ ਦੇ ਵਿੱਚ ਮੋਦੀ ਸਰਕਾਰ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਵਿੱਚ ਵਾਧਾ ਤਾਂ ਕੀਤਾ ਹੈ ਅਤੇ ਮੋਦੀ ਸਰਕਾਰ ਨੇ ਕੀਤੇ ਵਾਧੇ ਸਣੇ ਹੋਰ ਵੀ ਕਈ ਫੈਸਲੇ ਲਏ ਗਏ। ਮੋਦੀ ਸਰਕਾਰ ਨੇ ਕਣਕ ਦੇ ਭਾਅ […]

High Court dismisses salary and allowances of AAP MLAs

ਆਮ ਆਦਮੀ ਪਾਰਟੀ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਦੀ ਤਨਖਾਹ ਬੰਦ ਕਰਨ ਦੀ ਮੰਗ ਖਾਰਜ਼

ਆਮ ਆਦਮੀ ਪਾਰਟੀ ਦੇ ਅਸਤੀਫਾ ਦੇ ਚੁੱਕੇ ਵਿਧਾਇਕਾਂ ਨੂੰ ਮਿਲ ਰਹੀ ਤਨਖਾਹ ਅਤੇ ਸਰਕਾਰੀ ਭੱਤੇ ਨੂੰ ਬੰਦ ਕਰਨ ਦੀ ਮੰਗ ਹਾਈ ਕੋਰਟ ਦੇ ਵੱਲੋਂ ਖਾਰਜ਼ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਸੀ। ਜਿੰਨ੍ਹਾਂ ਦੀ ਤਨਖਾਹ ਅਤੇ ਭੱਤੇ ਨੂੰ ਬੰਦ ਕਰਨ ਦੀ ਮੰਗ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ […]

sarpanch-preet-inderpal-singh-mitnu-moga

ਪ੍ਰੀਤ ਇੰਦਰਪਾਲ ਸਿੰਘ ਮਿੰਟੂ ਦਾ ਪਿੰਡ ਹੋਵੇਗਾ ਪਲਾਸਟਿਕ ਮੁਕਤ

  ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀ ਜੈਯੰਤੀ ਦੇ ਮੌਖੇ ਪਲਾਸਟਿਕ ਮੁਕਤ ਭਾਰਤ ਮੁਹਿੰਮ ਸ਼ੁਰੂ ਕੀਤੀ ਸੀ। ਅੱਜ ਉਸ ਮੁਹਿੰਮ ਦੀ ਪੰਜਾਬ ਦੇ ਮੋਗੇ ਜ਼ਿਲ੍ਹੇ ਦੇ ਪਿੰਡ ਰਣਸੀਂਹ ਕਲਾਂ ਦੇ ਵਿੱਚ ਪਾਲਣਾ ਕੀਤੀ ਜਾ ਰਹੀ ਹੈ। ਜੀ ਹਾਂ ਪਿੰਡ ਰਣਸੀਂਹ ਕਲਾਂ ਦੇ ਸਰਪੰਚ ਪ੍ਰੀਤ ਇੰਦਰਪਾਲ ਸਿੰਘ ਮਿੰਟੂ ਨੇ ਆਪਣੇ ਪਿੰਡ ਨੂੰ ਪਲਾਸਟਿਕ ਮੁਕਤ […]

sukhdev-singh-dhindsa-resigns-as-group-leader

ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

ਸੁਖਦੇਵ ਸਿੰਘ ਢੀਂਡਸਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਹਨ। ਪਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਸਭ ਤੋਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਗਰੁੱਪ ਦੇ ਸੀਨੀਅਰ ਲੀਡਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਇਹ […]

a-man-dead-after-jump-from-punjab-secretariat-building

ਪੰਜਾਬ ਸਕੱਤਰੇਤ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਸਕੱਤਰੇਤ ਦੇ ਦਫ਼ਤਰ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਪੰਜਾਬ ਸਕੱਤਰੇਤ ਦੇ ਐਫਸੀਆਰ ਨਾਲ ਸਬੰਧਤ ਦਫ਼ਤਰ ਦੇ ਇੱਕ ਕਰਮਚਾਰੀ ਨੇ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੰਜਾਬ ਸਕੱਤਰੇਤ ਦੇ ਇਸ ਮੁਲਾਜ਼ਮ ਦੇ ਖ਼ੁਦਕੁਸ਼ੀ ਕਰਨ ਦਾ ਕਾਰਨ ਹਾਲੇ ਤੱਕ ਸਾਹਮਣੇ ਨਹੀਂ ਆਇਆ। ਮਿਰਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ […]

start-direct-flights-from-amritsar-to-london-on-31-october

31 ਅਕਤੂਬਰ ਤੋਂ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ

ਪੰਜਾਬ ਦੇ ਇਹ ਖ਼ਬਰ ਬਹੁਤ ਹੀ ਖੁਸ਼ਖਬਰੀ ਦੀ ਹੈ ਕਿ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਇਸ ਸਾਲ 31 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। 31 ਅਕਤੂਬਰ ਨੂੰ ਅੰਮ੍ਰਿਤਸਰ ਤੋਂ ਲੰਡਨ ਦੀ ਸਿੱਧੀ ਉਡਾਣ ਏਅਰ ਇੰਡੀਆ ਏਅਰ ਲਾਇੰਸ ਦੁਆਰਾ ਸ਼ੁਰੂ ਕੀਤੀ ਜਾ ਰਹੀ ਹੈ। ਏਅਰ ਇੰਡੀਆ ਏਅਰ ਲਾਇੰਸ ਦਾ ਕਹਿਣਾ ਹੈ ਕਿ ਇਹ ਉਡਾਣ […]

jaundice-in-bathinda

ਬਠਿੰਡਾ ਜ਼ਿਲ੍ਹੇ ਵਿੱਚ ਪੀਲੀਏ ਦਾ ਕਹਿਰ,100 ਤੋਂ ਵੱਧ ਲੋਕਾਂ ਨੂੰ ਲਿਆ ਆਪਣੀ ਲਪੇਟ ਵਿੱਚ

ਪੰਜਾਬ ਦੇ ਬਠਿੰਡਾ ਜਿਲੇ ਵਿੱਚ ਪੀਲੀਏ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬਠਿੰਡਾ ਜ਼ਿਲ੍ਹੇ ਦਾ ਇਹ ਦੂਜਾ ਪਿੰਡ ਆ ਜਿਥੇ ਪੀਲੀਏ ਦਾ ਅਸਰ ਇੰਨ੍ਹਾਂ ਜਿਆਦਾ ਹੋ ਰਿਹਾ ਹੈ। ਸਭ ਤੋਂ ਪਹਿਲਾ ਬਠਿੰਡਾ ਦੇ ਪਿੰਡ ਹਰਰਾਏਪੁਰ ਵਿੱਚ ਪੀਲੀਏ ਨੇ ਆਪਣਾ ਕਹਿਰ ਢਾਹਿਆ ਅਤੇ ਹੁਣ ਬਠਿੰਡਾ ਦੇ ਪਿੰਡ ਰਾਮਾਂ ਵਿੱਚ ਪੀਲੀਏ ਨੇ 100 ਤੋਂ ਜਿਆਦਾ […]

simarjeet singh bains

ਸਿਮਰਜੀਤ ਬੈਂਸ ਨੇ ਛਪਾਰ ਦੇ ਮੇਲੇ ਤੇ ਚੁੱਕਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ

ਛਪਾਰ ਦੇ ਮੇਲੇ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕ ਕੇ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਆਪਣੇ ਨਿਸ਼ਾਨੇ ਤੇ ਲਿਆ। ਇਸ ਤੋਂ ਇਲਾਵਾ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਸਿਆਸੀ ਲੀਡਰਾਂ ਵੱਲੋਂ ਧਾਰਮਿਕ ਥਾਵਾਂ ਤੇ ਸਿਆਸੀ ਕਾਨਫਰੰਸ ਕਰਨ ਦਾ ਵਿਰੋਧ ਕੀਤਾ। ਉਹਨਾਂ ਦਾ ਕਹਿਣਾ ਹੈ ਕਿ ਇਹ […]

transfers-in-rural-department

ਪੇਂਡੂ ਵਿਕਾਸ ਦੇ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਬਦਲੀ

ਪੰਜਾਬ ਦੇ ਪਿੰਡਾਂ ਦੇ ਵਿਕਾਸ ਦੇ ਲਈ ਪੇਂਡੂ ਵਿਭਾਗ ਅਤੇ ਪੰਚਾਇਤ ਵਿਭਾਗ ਵਲੋਂ ਆਪਣੇ ਕੁੱਝ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੇਂਡੂ ਵਿਭਾਗ ਅਤੇ ਪੰਚਾਇਤ ਵਿਭਾਗ ਵਲੋਂ ਬਲਾਕ ਵਿਭਾਗ ਦੇ 16 ਅਫਸਰਾਂ ਦੀ ਬਦਲੀ ਕੀਤੀ ਗਈ ਹੈ। ਇਹਨਾਂ ਇਲਾਵਾ ਚਾਰ ਲੇਖਾਕਾਰਾਂ ਤੇ ਛੇ ਐਸਈਪੀਓਜ਼ ਨੂੰ ਵੱਖ-ਵੱਖ ਬਲਾਕਾਂ ਦੇ ਬੀਡੀਪੀਓਜ਼ ਦਾ ਚਾਰਜ ਸੌਂਪਿਆ ਗਿਆ ਹੈ। ਜਾਣਕਾਰੀ […]